Home / ਤਾਜਾ ਜਾਣਕਾਰੀ / ਰਾਮ ਰਹੀਮ ਦਾ ਕਰਕੇ ਹੁਣ ਇਸ ਕਾਰਨ ਫਿਰ 700 ਪੁਲਸ ਜਵਾਨਾਂ ਦੀ ਹੋ ਗਈ ਤਾਇਨਾਤੀ – ਆਈ ਤਾਜਾ ਵੱਡੀ ਖਬਰ

ਰਾਮ ਰਹੀਮ ਦਾ ਕਰਕੇ ਹੁਣ ਇਸ ਕਾਰਨ ਫਿਰ 700 ਪੁਲਸ ਜਵਾਨਾਂ ਦੀ ਹੋ ਗਈ ਤਾਇਨਾਤੀ – ਆਈ ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ

ਦੇਸ਼ ਅੰਦਰ ਵਧ ਰਹੀਆਂ ਅਪਰਾਧਿਕ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਜਿੱਥੇ ਅਦਾਲਤਾਂ ਵੱਲੋਂ ਅਪਰਾਧੀਆਂ ਨੂੰ ਸਜ਼ਾ ਸੁਣਾਈਆਂ ਜਾ ਰਹੀਆਂ ਹਨ। ਉੱਥੇ ਹੀ ਦੇਸ਼ ਵਿੱਚ ਚੱਲ ਰਹੇ ਤਿਉਹਾਰਾਂ ਦੇ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਲੋਕਾਂ ਦੀ ਸੁਰੱਖਿਆ ਵਾਸਤੇ ਵੀ ਇਹ ਧਿਆਨ ਰੱਖਿਆ ਜਾ ਰਿਹਾ ਹੈ ਤਾਂ ਜੋ ਇਨ੍ਹਾਂ ਅਪਰਾਧੀਆਂ ਨੂੰ ਦੋਸ਼ੀ ਸਾਬਤ ਕਰਦੇ ਹੋਏ ਅਤੇ ਸਜ਼ਾ ਸੁਣਾਉਂਦੇ ਹੋਏ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਬਹੁਤ ਸਾਰੇ ਅਜਿਹੇ ਗੁਨਾਹਗਾਰ ਹੁੰਦੇ ਹਨ ਜੋ ਲੰਬੇ ਸਮੇਂ ਤੱਕ ਕਾਨੂੰਨ ਦੇ ਹੱਥਾਂ ਤੋਂ ਭੱਜਦੇ ਹਨ। ਪਰ ਆਖਰਕਾਰ ਕਨੂੰਨ ਦੇ ਹੱਥ ਇੰਨੇ ਲੰਬੇ ਹੁੰਦੇ ਹਨ ਕਿ ਇਨ੍ਹਾਂ ਅਪਰਾਧੀਆਂ ਨੂੰ ਹਿਰਾਸਤ ਵਿਚ ਲੈ ਕੇ ਸਜਾ ਸੁਣਾ ਦਿੰਦੇ ਹਨ।

ਅਜਿਹੇ ਅਪਰਾਧਾਂ ਨਾਲ ਬਹੁਤ ਸਾਰੀਆਂ ਸੰਸਥਾਵਾਂ ਦੇ ਮੁਖੀ ਵੀ ਜੁੜੇ ਹੁੰਦੇ ਹਨ। ਹੁਣ ਰਾਮ ਰਹੀਮ ਦੇ ਕਰਕੇ 700 ਪੁਲਿਸ ਦੇ ਜਵਾਨਾਂ ਨੂੰ ਤਾਇਨਾਤ ਕੀਤਾ ਗਿਆ ਹੈ ਜਿਸ ਬਾਰੇ ਹੁਣ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਬੀਤੇ ਦਿਨੀਂ ਜਿੱਥੇ ਸੁਨਾਰੀਆ ਜੇਲ੍ਹ ਵਿੱਚ ਬੰਦ ਡੇਰਾ ਸਿਰਸਾ ਦੇ ਗੁਰਮੀਤ ਰਾਮ ਰਹੀਮ ਨੂੰ ਉਸ ਦੇ ਡੇਰੇ ਵਿੱਚ ਮੈਨੇਜਰ ਰਣਜੀਤ ਸਿੰਘ ਹੱਤਿਆ ਕਾਂਡ ਦੇ ਮਾਮਲੇ ਵਿੱਚ ਦੋਸ਼ੀ ਠਹਿਰਾਇਆ ਗਿਆ ਸੀ। ਜਿੱਥੇ ਇਸ ਮਾਮਲੇ ਵਿੱਚ ਅਦਾਲਤ ਵੱਲੋਂ 5 ਲੋਕਾਂ ਨੂੰ ਦੋਸ਼ੀ ਘੋਸ਼ਿਤ ਕੀਤਾ ਹੈ ਉਥੇ ਹੀ ਪੰਜ ਨੂੰ ਸਜ਼ਾ ਵੀ ਸੁਣਾਈ ਜਾਵੇਗੀ।

ਜਿੱਥੇ ਅਦਾਲਤ ਵੱਲੋਂ ਇਹ ਸਜ਼ਾ ਸੀਬੀਆਈ ਦੀ ਵਿਸ਼ੇਸ਼ ਅਦਾਲਤ ਵਿਚ ਮੰਗਲਵਾਰ ਸਵੇਰੇ 10 ਵਜੇ ਸੁਣਾਈ ਜਾਵੇਗੀ। ਜਿਥੇ ਅਦਾਲਤ ਵੱਲੋਂ ਇਨ੍ਹਾਂ ਪੰਜ ਦੋਸ਼ੀਆਂ ਨੂੰ ਸਜ਼ਾ ਸੁਣਾਈ ਜਾਵੇਗੀ ਉੱਥੇ ਹੀ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ। ਪੁਲਿਸ ਵੱਲੋਂ ਸ਼ਹਿਰ ਦੇ ਸਾਰੇ ਰਸਤਿਆਂ ਉੱਤੇ ਪੁਲਿਸ ਦੇ 700 ਜਵਾਨਾਂ ਨੂੰ ਵਰਦੀ ਅਤੇ ਸਰਦੀ ਵਰਦੀ ਵਿੱਚ ਤਾਇਨਾਤ ਕੀਤਾ ਗਿਆ ਹੈ। ਜਿੱਥੇ ਗੁਰਮੀਤ ਰਾਮ ਰਹੀਮ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਉਸ ਦੇ ਵਕੀਲ ਵੱਲੋਂ ਪੇਸ਼ ਕੀਤਾ ਜਾਵੇਗਾ।

ਉੱਥੇ ਹੀ ਉਸ ਦਾ ਵਕੀਲ ਸੀਬੀਆਈ ਦੀ ਵਿਸ਼ੇਸ਼ ਅਦਾਲਤ ਵਿੱਚ ਹਾਜਰ ਹੋਵੇਗਾ। ਬਾਕੀ ਦੋਸ਼ੀਆਂ ਨੂੰ ਵੀ ਪੁਲਿਸ ਵੱਲੋਂ ਪੰਚਕੂਲਾ ਜ਼ਿਲ੍ਹਾ ਅਦਾਲਤ ਵਿੱਚ ਖੜ੍ਹੇ ਸੁਰੱਖਿਆ ਦੇ ਹੇਠ ਲਿਆਂਦਾ ਜਾਵੇਗਾ। ਉਥੇ ਹੀ ਸਾਰਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਪੁਲਿਸ ਵੱਲੋਂ 700 ਪੁਲਿਸ ਦੇ ਜਵਾਨ ਤਾਇਨਾਤ ਕੀਤੇ ਗਏ ਹਨ। 8 ਅਕਤੂਬਰ ਨੂੰ ਰਣਜੀਤ ਸਿੰਘ ਹੱਤਿਆਕਾਂਡ ਮਾਮਲੇ ਵਿਚ ਡੇਰਾ ਮੁਖੀ ਤੇ ਕ੍ਰਿਸ਼ਨ ਕੁਮਾਰ ਨੂੰ ਕੋਰਟ ਵੱਲੋਂ ਆਈ ਪੀ ਸੀ ਦੀ ਧਾਰਾ 302 ,120 – ਬੀ ਦੇ ਤਹਿਤ ਦੋਸ਼ੀ ਕਰਾਰ ਦਿੱਤਾ ਗਿਆ ਸੀ।

error: Content is protected !!