Home / ਤਾਜਾ ਜਾਣਕਾਰੀ / ਰਾਮ ਰਹੀਮ ਦੇ ਬਾਰੇ ਜੇਲ੍ਹ ਅੰਦਰੋਂ ਆਈ ਇਹ ਵੱਡੀ ਗੁਪਤ ਜਾਣਕਾਰੀ ਸਰਕਾਰ ਨੂੰ ਪਾਈ ਹੱਥਾਂ ਪੈਰਾਂ ਦੀ

ਰਾਮ ਰਹੀਮ ਦੇ ਬਾਰੇ ਜੇਲ੍ਹ ਅੰਦਰੋਂ ਆਈ ਇਹ ਵੱਡੀ ਗੁਪਤ ਜਾਣਕਾਰੀ ਸਰਕਾਰ ਨੂੰ ਪਾਈ ਹੱਥਾਂ ਪੈਰਾਂ ਦੀ

ਇਸ ਵੇਲੇ ਦੀ ਵੱਡੀ ਖਬਰ ਰਾਮ ਰਹੀਮ ਬਾਰੇ ਜੇਲ੍ਹ ਚੋ ਆ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ ਸਰਕਾਰ ਨੂੰ ਗੁਪਤ ਜਾਣਕਾਰੀ ਮਿਲੀ ਹੈ ਰਾਮ ਰਹੀਮ ਦੇ ਬਾਰੇ ਵਿਚ ਜਿਸ ਤੋਂ ਬਾਅਦ ਸਰਕਾਰ ਚੌਕਸ ਹੋ ਗਈ ਹੈ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ।

ਸਾਧਵੀਆਂ ਦੇ ਮਾਮਲੇ ‘ਚ ਸ ਜ਼ਾ ਕੱ ਟ ਰਹੇ ਸੌਦਾ ਸਾਧ ਦੀ ਜਾਨ ਨੂੰ ਸੁਨਾਰੀਆ ਜੇਲ ‘ਚ ਖ਼ ਤ ਰਾ ਹੈ। ਇਹ ਗੱਲ ਹਰਿਆਣਾ ਦੇ ਜੇਲ ਮੰਤਰੀ ਰਣਜੀਤ ਸਿੰਘ ਨੇ ਕਹੀ। ਉਨ੍ਹਾਂ ਕਿਹਾ ਕਿ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਸਿੰਘ ਰਾਮ ਰਹੀਮ ਨੂੰ ਅੰਤਰਰਾਸ਼ਟਰੀ ਸੰਗਠਨ ਬੱਬਰ ਖ਼ਾਲਸਾ ਤੋਂ ਜਾਨ ਦਾ ਖ਼ ਤ ਰਾ ਹੈ। ਇਸੇ ਕਾਰਨ ਉਸ ਨੂੰ ਜੇਲ ‘ਚ ਵੱਖਰੀ ਸੁਰੱਖਿਆ ਦਿੱਤੀ ਗਈ ਹੈ।

ਹਾਲਾਂਕਿ ਜੇਲ ਮੰਤਰੀ ਨੇ ਇਹ ਵੀ ਮੰਨਿਆ ਕਿ ਦੂਜੇ ਕੈਦੀ ਰਾਮ ਰਾਹੀਮ ਦੀ ਸੁਰੱਖਿਆ ਤੋਂ ਨਾਰਾਜ਼ ਹਨ ਅਤੇ ਉਨ੍ਹਾਂ ਨੇ ਲਿਖਤੀ ਰੂਪ ‘ਚ ਸ਼ਿਕਾਇਤ ਵੀ ਦਿੱਤੀ ਹੈ। ਜੇਲ ਮੰਤਰੀ ਰਣਜੀਤ ਸਿੰਘ ਚੌਟਾਲਾ ਨੇ ਮੰਗਲਵਾਰ ਨੂੰ ਰੋਹਤਕ ਦੀ ਸੁਨਾਰੀਆ ਜੇਲ ‘ਚ ਕੈਦੀਆਂ ਨੂੰ ਜ਼ੀਰੋ ਬਜਟ ਖੇਤੀ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ, “ਹੋਰ ਕੈ ਦੀ ਅੱਜ ਤੱਕ ਰਾਮ ਰਾਹੀਮ ਨੂੰ ਨਹੀਂ ਮਿਲ ਸਕੇ। ਅਸੀਂ ਕੇਂਦਰ ਸਰਕਾਰ ਅਤੇ ਗ੍ਰਹਿ ਮੰਤਰਾਲੇ ਦੀ ਸਲਾਹ ਲਏ ਬਗੈਰ ਰਾਮ ਰਹੀਮ ਬਾਰੇ ਕੋਈ ਜੋ ਖ ਮ ਭਰਪੂਰ ਫੈਸਲਾ ਨਹੀਂ ਲੈ ਸਕਦੇ।” ਉਨ੍ਹਾਂ ਕਿਹਾ ਕਿ ਜੇ ਜੇਲ ‘ਚ ਬੰਦ ਕੈਦੀਆਂ ਨਾਲ ਮੋਬਾਈਲ ਮਿਲਦਾ ਹੈ ਤਾਂ ਜੇਲ ਸੁਪਰਡੈਂਟ ਖ਼ਿ ਲਾ ਫ਼ ਕਾਰਵਾਈ ਕੀਤੀ ਜਾਵੇਗੀ।

ਜੇਲ੍ਹ ਮੰਤਰੀ ਰਣਜੀਤ ਸਿੰਘ ਚੌਟਾਲਾ ਨੇ ਕਿਹਾ ਕਿ ਰਾਮ ਰਹੀਮ ਨੂੰ ਬੱਬਰ ਖਾਲਸਾ ਅਤੇ ਅੰਤਰਰਾਸ਼ਟਰੀ ਸਮੂਹ ਤੋਂ ਖ਼ ਤ ਰਾ ਹੈ। ਉਨ੍ਹਾਂ ਨੂੰ ਉਨ੍ਹਾਂ ਵੱਲੋਂ ਧ ਮ ਕੀ ਆਂ ਮਿਲੀਆਂ ਹਨ। ਇਹ ਸਭ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਦੇ ਨੋਟਿਸ ਵਿੱਚ ਹੈ। ਅਸੀਂ ਆਪਣੇ ਪੱਧਰ ‘ਤੇ ਕੋਈ ਫੈਸਲਾ ਨਹੀਂ ਲੈ ਸਕਦੇ। ਸੁਰੱਖਿਆ ਕਾਰਨਾਂ ਕਰਕੇ ਉਨ੍ਹਾਂ ਨੂੰ ਹੋਰ ਕੈਦੀਆਂ ਤੋਂ ਵੱਖ ਰੱਖਿਆ ਗਿਆ ਹੈ।

ਜੇਲਾਂ ‘ਚ ਮੋਬਾਈਲ ਇਸਤੇਮਾਲ ਦੇ ਸਵਾਲ ‘ਤੇ ਉਨ੍ਹਾਂ ਕਿਹਾ ਕਿ ਜੈਮਰ ਤੇ ਹੋਰ ਬਦਲਾਂ ‘ਤੇ ਮੰ ਥ ਨ ਕੀਤੇ ਜਾ ਰਹੇ ਹਨ। ਛੇਤੀ ਹੀ ਬਿਜਲੀ ਨਿਗਮ ਦੇ ਐੱਸਡੀਓ ਪੱਧਰ ਦੇ ਅਧਿਕਾਰੀਆਂ ਦੀ ਬੈਠਕ ਕਰਨਗੇ।ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ

ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!