Home / ਤਾਜਾ ਜਾਣਕਾਰੀ / ਵਾਪਰਿਆ ਕਹਿਰ ਇਸ ਮਸ਼ਹੂਰ ਕਲਾਕਾਰ ਦੀ ਸਟੇਜ ਤੇ ਦਿਲਦਾ ਦੌਰਾ ਪੈਣ ਨਾਲ ਹੋਈ ਮੌਤ

ਵਾਪਰਿਆ ਕਹਿਰ ਇਸ ਮਸ਼ਹੂਰ ਕਲਾਕਾਰ ਦੀ ਸਟੇਜ ਤੇ ਦਿਲਦਾ ਦੌਰਾ ਪੈਣ ਨਾਲ ਹੋਈ ਮੌਤ

ਇਹ ਇਕ ਸਚਾਈ ਹੈ ਕੇ ਮੌਤ ਕਿਸੇ ਟਾਈਮ ਕਿਸੇ ਵੀ ਜਗ੍ਹਾ ਤੇ ਆ ਸਕਦੀ ਹੈ। ਅਜਿਹਾ ਹੀ ਇਕ ਮਾਮਲਾ ਸਾਹਮਣੇ ਆਇਆ ਹੈ। ਇਸ ਮਸ਼ਹੂਰ ਕਲਾਕਾਰ ਨੂੰ ਸਟੇਜ ਦੇ ਉਪਰ ਹੀ ਦਿਲ ਦਾ ਦੌਰਾ ਪੈ ਗਿਆ ਤੇ ਉਸਦੀ ਮੌਤ ਹੋ ਗਈ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ

ਹਾਂਗਕਾਂਗ: ਰਿਐਲਿਟੀ ਟੀਵੀ ਸ਼ੋਅ ਦੀ ਸ਼ੂਟਿੰਗ ਦੌਰਾਨ ਤਾਇਵਾਨ ‘ਚ ਜਨਮੇ ਕੈਨੇਡੀਅਨ ਐਕਟਰ ਤੇ ਮਾਡਲ ਗਾਡਫਰੇ ਗਾਓ Godfrey Gao ਦੀ ਮੌਤ ਹੋ ਗਈ। ਗਾਡਫਰੇ ਦੀ ਉਮਰ ਸਿਰਫ਼ 35 ਸਾਲ ਦੀ ਸੀ ਮਿਲੀ ਜਾਣਕਾਰੀ ਮੁਤਾਬਕ ਰਿਐਲਿਟੀ ਸ਼ੋਅ ‘ਚੇਜ਼ ਮੀ’ ਦੇ ਸੈੱਟ ‘ਤੇ ਅਚਾਨਕ ਡਿੱਗਣ ਕਾਰਨ ਉਨ੍ਹਾਂ ਦੀ ਮੌਤ ਹੋਈ।ਜੇਟ ਸਟਾਰ ਇੰਟਰਟੇਨਮੈਂਟ ‘ਤੇ ਜਾਰੀ ਆਧਿਕਾਰਕ ਬਿਆਨ ਦੇ ਮੁਤਾਬਕ ਸਟੇਜ ‘ਤੇ ਡਿੱਗਣ ਤੋਂ ਬਾਅਦ ਐਕਟਰ ਨੂੰ ਹਸਪਤਾਲ ਲਜਾਇਆ ਗਿਆ। ਜਿੱਥੇ ਲਗਭਗ ਤਿੰਨ ਘੰਟੇ ਤੱਕ ਉਨ੍ਹਾਂ ਦਾ

ਇਲਾਜ ਚੱਲਿਆ ਪਰ ਡਾਕਟਰ ਉਨ੍ਹਾਂ ਨੂੰ ਬਚਾ ਨਹੀਂ ਸਕੇ।‘ਚੇਜ਼ ਮੀ’ ਦੇ ਆਧਿਕਾਰਕ ਅਕਾਊਂਟ ਨੇ ਬੁੱਧਵਾਰ ਨੂੰ ਇੱਕ ਪੋਸਟ ਕੀਤੀ, ਜਿਸ ਵਿੱਚ ਕਿਹਾ ਗਿਆ ਕਿ ਸ਼ੋਅ ਦੇ ਮਹਿਮਾਨ ਗਾਓ ਦੀ ਮੌਤ ਦੇ ਨੌਵੇਂ ਐਪੀਸੋਡ ਦੀ ਸ਼ੂਟਿੰਗ ਦੌਰਾਨ ਹੋਈ ਜਿਸ ਵਿੱਚ ਉਹ ਅਚਾਨਕ ਭੱਜਦੇ ਹੋਏ ਡਿੱਗ ਗਏ। ਡਾਕਟਰਾਂ ਨੇ ਉਨ੍ਹਾਂ ਦੀ ਮੌਤ ਦੀ ਵਜ੍ਹਾ ਕਾਰਡਿਕ ਅਰੈਸਟ ਦੱਸੀ ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!