ਖੁਸ਼ੀਆਂ ‘ਚ ਪਏ ਕੀਰਨੇ
ਜ਼ੀਰਕਪੁਰ : ਪੰਜਾਬ ‘ਚ ਆਏ ਦਿਨ ਹਾ ਦ ਸਿ ਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਜਿਸ ਕਾਰਨ ਹੁਣ ਤੱਕ ਕਈ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ। ਅਜਿਹਾ ਹੀ ਤਾਜ਼ਾ ਮਾਮਲਾਜ਼ੀਰਕਪੁਰ ਦੇ ਨੇੜਲੇ ਪਿੰਡ ਛੱਤ ਤੋਂ ਸਾਹਮਣੇ ਆਇਆ ਹੈ। ਜਿੱਥੇ ਬੀਤੀ ਦੇਰ ਰਾਤ ਵਿਆਹ ਵਾਲੇ ਮੁੰਡੇ ਦੀ ਸ ੜ ਕ ਹਾ ਦ ਸੇ ਦੌਰਾਨ ਮੌਤ ਹੋ ਗਈ ਹੈ। ਨੌਜਵਾਨ ਦੀ ਪਛਾਣ ਗੁਰਤੇਜ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਪਿੰਡ ਛੱਤ ਵਜੋਂ ਹੋਈ ਹੈ।
ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਡਰਾਇਵਰੀ ਕਰਦਾ ਸੀ। ਉਹ ਬੀਤੀ ਦੇਰ ਰਾਤ ਕਰੀਬ ਬਾਰਾਂ ਵਜੇ ਆਪਣੇ ਦੋਸਤਾਂ ਨਾਲ ਕਿਸੇ ਕੰਮ ਲਈ ਪਿੰਡ ਰਾਮਪੁਰ ਵੱਲ ਜਾ ਰਿਹਾ ਸੀ। ਇਸ ਦੌਰਾਨ ਉਨ੍ਹਾਂ ਦੀ ਆਲਟੋ ਕਾਰ ਦਾ ਸੰਤੁਲਨ ਵਿਗੜ ਗਿਆ ਤੇ ਉਹ ਇਕ ਦਰੱਖ਼ਤ ਨਾਲ ਲਗ ਗਈ।
ਜਿਸ ਤੋਂ ਬਾਅਦ ਜ਼ਖ਼ਮੀਆਂ ਨੂੰ ਹਾਲਤ ‘ਚ ਚੰਡੀਗੜ੍ਹ ਦੇ ਹਸਪਤਾਲ ਵਿਖੇ ਲਿਜਾਇਆ ਗਿਆ ,ਜਿੱਥੇ ਡਾਕਟਰਾਂ ਨੇ ਗੁਰਤੇਜ ਸਿੰਘ ਨੂੰ ਮ੍ਰਿਤਕ ਕਰਾਰ ਦੇ ਦਿੱਤਾ ਜਦਕਿ ਉਸ ਦੇ ਨਾਲ ਕਾਰ ‘ਚ ਸਵਾਰ ਪ੍ਰਵੀਨ ਤੇ ਮਨਜੀਤ ਬੁਰੀ ਤਰ੍ਹਾਂ ਜ਼ਖ਼ਮੀ ਹਨ।ਦੋਵਾਂ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ।
ਦੱਸਿਆ ਜਾਂਦਾ ਹੈ ਕਿ ਮ੍ਰਿਤਕ ਨੌਜਵਾਨ ਦਾ ਅੱਜ ਵਿਆਹ ਸੀ। ਪਰਿਵਾਰ ਵਿਚ ਖੁਸ਼ੀਆਂ ਦਾ ਮਾਹੌਲ ਸੀ ਅਤੇ ਵਿਆਹ ਦੀਆਂ ਤਿਆਰੀਆਂ ਜ਼ੋਰਾਂ ‘ਤੇ ਚੱਲ ਰਹੀਆਂ ਸਨ। ਇਸ ਹਾਦਸੇ ਕਾਰਨ ਪਰਿਵਾਰ ਦਾ ਸਾਰਾ ਮਾਹੌਲ ਗ਼ਮਗੀਨ ਹੋ ਗਿਆ ਹੈ।ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ
