ਲਾੜੀ ਸਿੱਧੀ ਪਹੁੰਚੀ ਹਸਪਤਾਲ ਦੋਖੇ ਕੀ ਹੋਇਆ
ਇਹ ਖਬਰ ਅੰਬਾਲਾ ਹਰਿਆਣਾ ਦੀ ਹੈ। ਇਥੇ ਇਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿਥੇ ਦੁਲਹਨ ਨੂੰ ਉਸ ਦੇ ਸੁੱਰਖਿਆ ਦੀ ਬਜਾਏ ਸਹੁਰੇ ਦੀ ਥਾ ਹਸਪਤਾਲ ਲਿਜਾਣਾ ਪਿਆ। ਜਿਥੇ ਦੁਲਹਨ ਨੇ ਇਕ ਬੇਟੀ ਨੂੰ ਜਨਮ ਦਿੱਤਾ ਹੈ। ਦਰਅਸਲ ਇਸ ਤਰਾ ਹੋਇਆ ਕਿ ਲਾੜਾ ਰਾਜਸਥਾਨ ਦੇ ਭਰਤਪੁਰ ਦਾ ਰਹਿਣ ਵਾਲਾ
ਸੀ। ਅਤੇ ਲਾੜੀ ਹਰਿਆਣਾ ਦੇ ਅੰਬਾਲਾ ਦੀ ਰਹਿਣ ਵਾਲੀ ਸੀ। ਦੋਨਾ ਦਾ ਵਿਆਹ ਦੋ ਸਾਲ ਪਹਿਲਾ ਤੈਅ ਹੋ ਗਿਆ ਸੀ। ਅਤੇ ਦੋਵੇਂ ਇਸੇ ਦੌਰਾਨ ਮਿਲਦੇ ਜੁਲਦੇ ਰਹਿੰਦੇ ਸਨ। ਖਬਰਾ ਦੇ ਅਨੁਸਾਰ ਵਿਦਾਈ ਤੋ ਬਾਅਦ ਦੁਲਹਨ ਨੂੰ ਰਸਤੇ ਵਿੱਚ ਇੱਕ ਲੇਬਰ ਪੈੱਨ ਮਿਲੀ ਅਤੇ ਰਾਜਪੁਰਾ ਦੇ ਇੱਕ ਹਸਪਤਾਲ ਵਿੱਚ ਦਾਖਲ ਕੁਰਾਉਣਾ ਪਿਆ। ਜਿਥੇ
ਉਸਨੇ ਇੱਕ ਬੇਟੀ ਨੂੰ ਜਨਮ ਦਿੱਤਾ। ਹਾਲਕਿ ਲਾੜਾ ਸਹਿਮਤ ਹੋ ਗਿਆ ਕਿ ਉਹ ਉਸਦੀ ਹੀ ਬੇਟੀ ਹੈ। ਹਸਪਤਾਲ ਪ੍ਰਸਾਸਨ ਨੂੰ ਇਸ ਬਾਰੇ ਪਤਾ ਲੱਗਿਆ ਤਾ ਉਹਨਾ ਨੇ ਇਸ ਬਾਰੇ ਮਹਿਲਾ ਕਮਿਸਸਨ ਨੂੰ ਦੱਸਿਆ। ਇਸ ਤੋ ਬਾਅਦ ਮਹਿਲਾ ਕਮਿਸਨ ਦੀ ਮੈਬਰ ਹਸਪਤਾਲ ਪਹੁੰਚੀ ਅਤੇ ਦੁਲਹਨ ਨਾਲ ਗੱਲਬਾਤ ਕੀਤੀ।
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
