Home / ਤਾਜਾ ਜਾਣਕਾਰੀ / ਵਿਦੇਸ਼ੋਂ ਆਏ ਨੌਜਵਾਨ ਨੇ ਇਸ ਕਾਰਨ ਕਰਕੇ ਭੂਆ ਦੇ ਘਰੇ ਕਰਤਾ ਕਹਿਰ – ਤਾਜਾ ਵੱਡੀ ਖਬਰ

ਵਿਦੇਸ਼ੋਂ ਆਏ ਨੌਜਵਾਨ ਨੇ ਇਸ ਕਾਰਨ ਕਰਕੇ ਭੂਆ ਦੇ ਘਰੇ ਕਰਤਾ ਕਹਿਰ – ਤਾਜਾ ਵੱਡੀ ਖਬਰ

ਇਸ ਵੇਲੇ ਦੀ ਵੱਡੀ ਖਬਰ ਪੰਜਾਬ ਤੋਂ ਆ ਰਹੀ ਹੈ ਜਿਸ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ

ਮਲੇਸ਼ੀਆ ਤੋਂ ਵਾਪਸ ਪਰਤੇ ਨੌਜਵਾਨ ਨੇ ਕਰਜ਼ੇ ਤੋਂ ਤੰ ਗ ਆ ਕੇ ਆਪਣੀ ਭੂਆ ਦੇ ਘਰ ‘ਚ ਆ ਤ ਮ ਹੱ ਤਿ ਆ ਕਰ ਲਈ। ਨੌਜਵਾਨ ਦੀ ਪਛਾਣ ਅਵਨੀਸ਼ ਕੁਮਾਰ ਪੁੱਤਰ ਵਿਜੇ ਕੁਮਾਰ ਨਿਵਾਸੀ ਜਲੰਧਰ ਦੇ ਰੂਪ ਵਜੋਂ ਹੋਈ। ਥਾਣਾ ਸਦਰ ਪੁਲਸ ਨੇ 174 ਤਹਿਤ ਮਾਮਲਾ ਦਰਜ ਕਰ ਲਿਆ ਹੈ।ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਦੇ ਏ. ਐੱਸ. ਆਈ. ਬਲਕਾਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਅਵਨੀਸ਼ ਕੁਮਾਰ ਪਿਛਲੇ ਕੁੱਝ ਮਹੀਨਿਆਂ ਤੋਂ ਆਪਣੀ ਭੂਆ ਰਾਜਰਾਣੀ ਪਤਨੀ ਰਜਿੰਦਰ ਪਾਲ ਨਿਵਾਸੀ ਆਦਰਸ਼ ਕਾਲੋਨੀ ਸਰਨਾ ਵਿਖੇ ਰਹਿ ਰਿਹਾ ਸੀ। ਉਨ੍ਹਾਂ ਨੇ ਦੱਸਿਆ ਕਿ ਮ੍ਰਿਤਕ ਦੇ ਭਰਾ ਨਰਿੰਦਰ ਕੁਮਾਰ ਦੇ ਬਿਆਨਾਂ ਦੇ ਆਧਾਰ ‘ਤੇ ਮ੍ਰਿਤਕ 2 ਸਾਲ ਪਹਿਲਾਂ ਮਲੇਸ਼ੀਆ ਵਰਕ ਪਰਮਿਟ ‘ਤੇ ਕੰਮ ਕਰਨ ਲਈ ਗਿਆ ਸੀ।

ਸਹੀ ਕੰਮ ਨਾ ਮਿਲਣ ਕਾਰਣ ਘਰ ਵਾਪਸ ਆ ਗਿਆ ਤੇ ਪ੍ਰੇ ਸ਼ਾ ਨ ਰਹਿਣ ਲੱਗਾ। ਉਨ੍ਹਾਂ ਦੱਸਿਆ ਕਿ ਬੀਤੀ ਰਾਤ ਉਸ ਨੇ ਫਾ ਹ ਲੈ ਕੇ ਆਪਣੀ ਜੀਵਨ ਲੀਲਾ ਖ ਤਮ ਕਰ ਲਈ। ਥਾਣਾ ਸਦਰ ਕਾਨਵਾਂ ਪੁਲਸ ਨੇ 174 ਤਹਿਤ ਕਾਰਵਾਈ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!