Home / ਤਾਜਾ ਜਾਣਕਾਰੀ / ਵਿਦੇਸ਼ ਤੋਂ ਪੰਜਾਬ ਲਈ ਆਈ ਮਾੜੀ ਖਬਰ -ਪੰਜਾਬ ਚ ਛਾਇਆ ਸੋਗ

ਵਿਦੇਸ਼ ਤੋਂ ਪੰਜਾਬ ਲਈ ਆਈ ਮਾੜੀ ਖਬਰ -ਪੰਜਾਬ ਚ ਛਾਇਆ ਸੋਗ

ਪੰਜਾਬ ਲਈ ਆਈ ਮਾੜੀ ਖਬਰ

ਲੁਧਿਆਣਾ: ਚੰਗੇ ਭਵਿੱਖ ਲਈ 11 ਸਾਲ ਪਹਿਲਾਂ ਇਟਲੀ ਗਏ ਦੋਰਾਹਾ ਦੇ ਵਿਅਕਤੀ ਦੀ ਭੇ ਦ ਭਰੀ ਹਾ ਲ ਤ ‘ਚ ਮੌਤ ਹੋ ਗਈ। ਪਰਿਵਾਰ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ 40 ਸਾਲਾ ਹੁਸ਼ਿਆਰ ਸਿੰਘ ਸਾਲ 2008 ਚ ਇਟਲੀ ਗਿਆ ਸੀ ਅਤੇ ਪਿਛਲੇ ਸਾਲ ਹੀ ਪਰਿਵਾਰ ਨੂੰ ਮਿਲਣ ਆਇਆ ਸੀ।ਉਨ੍ਹਾਂ ਦੱਸਿਆ ਕਿ ਵਾਪਸ ਜਾਣ ਤੋਂ ਕੁਝ ਸਮੇਂ ਬਾਅਦ ਹੀ ਹੁਸ਼ਿਆਰ ਸਿੰਘ ਦੀ ਪਤਨੀ ਨਾਲ 10 ਫਰਵਰੀ ਨੂੰ ਆਖਰੀ ਵਾਰ ਫੋਨ ‘ਤੇ ਗੱਲ ਹੋਈ ਸੀ ਤੇ ਉਸ ਤੋਂ ਬਾਅਦ ਉਸ ਨਾਲ ਕੋਈ ਸੰਪਰਕ ਨਹੀਂ ਹੋ ਸਕਿਆ।

ਪਰਿਵਾਰਕ ਮੈਂਬਰ ਭਾਰਤ ਵਿੱਚ ਬੈਠ ਕੇ ਉੱਥੇ ਰਹਿੰਦੇ ਉਸਦੇ ਦੋਸਤਾਂ ਮਿੱਤਰਾਂ ਨਾਲ ਸੰਪਰਕ ਕੀਤਾ ਤਾਂ ਕਿਸੇ ਤੋਂ ਕੋਈ ਜਾਣਕਾਰੀ ਨਹੀਂ ਮਿਲ ਸਕੀ।ਪਰਿਵਾਰ ਨੂੰ ਕੁਝ ਦਿਨ ਪਹਿਲਾਂ ਹੀ ਇਕ ਚਿੱਠੀ ਮਿਲੀ, ਜਿਸ ‘ਚ ਹੁਸ਼ਿਆਰ ਸਿੰਘ ਦੇ ਕ ਤ ਲ ਬਾਰੇ ਜਾਣਕਾਰੀ ਮਿਲੀ ਕਿ ਉਸ ਦਾ ਕ ਤ ਲ 10 ਫਰਵਰੀ 2019 ਨੂੰ ਹੋ ਚੁੱਕਿਆ ਹੈ।ਹੁਸ਼ਿਆਰ ਸਿੰਘ ਦੇ ਪਰਿਵਾਰ ਨੇ ਇਟਲੀ ਸਰਕਾਰ ਤੋਂ ਇਸ ‘ਚ ਕਾਰਵਾਈ ਦੀ ਮੰਗ ਕੀਤੀ ਹੈ। ਦੱਸਣਯੋਗ ਹੈ ਕਿ ਉਹ ਘਰ ‘ਚ ਇਕੱਲਾ ਕਮਾਉ ਣ ਵਾਲਾ ਸੀ ਅਤੇ ਉਹ ਆਪਣੇ ਪਿੱਛੇ ਪਤਨੀ, 3 ਧੀਆਂ ਤੇ ਇਕ ਬੇਟਾ ਛੱ ਡ ਗਿਆ ਹੈ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ 100% ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਦਾ The Sikh Tv ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!