Home / ਤਾਜਾ ਜਾਣਕਾਰੀ / ਵਿਵਾਦਤ ਗੀਤ ‘ਤੇ ਰਣਜੀਤ ਬਾਵਾ ਨੇ ਮੰਗੀ ਇਸ ਤਰਾਂ ਮੁਆਫ਼ੀ ਦੇਖੋ ਕੀ ਕੀ ਕਿਹਾ ਵੀਡੀਓ

ਵਿਵਾਦਤ ਗੀਤ ‘ਤੇ ਰਣਜੀਤ ਬਾਵਾ ਨੇ ਮੰਗੀ ਇਸ ਤਰਾਂ ਮੁਆਫ਼ੀ ਦੇਖੋ ਕੀ ਕੀ ਕਿਹਾ ਵੀਡੀਓ

ਰਣਜੀਤ ਬਾਵਾ ਨੇ ਮੰਗੀ ਇਸ ਤਰਾਂ ਮੁਆਫ਼ੀ ਦੇਖੋ

ਵਿਵਾਦਤ ਗੀਤ ‘ਤੇ ਪੰਜਾਬੀ ਗਾਇਕ ਰਣਜੀਤ ਬਾਵਾ ਨੇ ਮੁਆਫ਼ੀ ਮੰਗ ਲਈ ਹੈ। ਉਨ੍ਹਾਂ ਕਿਹਾ ਕਿਸੇ ਨੂੰ ਠੇਸ ਪਹੁੰਚਾਉਣਾ ਨਹੀਂ ਸੀ ਮੇਰਾ ਮਕਸਦ। ਬਾਵਾ ਤੇ ‘ਮੇਰਾ ਕੀ ਕਸੂਰ’ ਗੀਤ ਜ਼ਰੀਏ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਣ ਦੇ ਇਲਜ਼ਾਮ ਹਨ। ਮੇਰਾ ਮਕਸਦ ਕਿਸੇ ਨੂੰ ਠੇਸ ਪਹੁੰਚਾਉਣਾ ਨਹੀਂ, ਮੈਂ ਹਮੇਸ਼ਾ ਚੰਗੇ ਗੀਤ ਗਾਉਣ ਦੀ ਕੋਸਿਸ਼ ਕੀਤੀ। ਰਣਜੀਤ ਨੇ ਸਾਫ ਕਿਹਾ ਕਿ ‘ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਪੁੱਜੀ, ਤਾਂ ਮੁਆਫ਼ੀ ਮੰਗਦਾ ਹਾਂ’।

ਐਤਵਾਰ ਦੇਰ ਰਾਤ ਹਿੰਦੂ ਨੇਤਾ ਤੇ ਪੰਜਾਬ ਬੀਜੇਪੀ ਦੇ ਨੌਜਵਾਨ ਮੀਡੀਆ ਇੰਚਾਰਜ ਐਡਵੋਕੋਟ ਅਸ਼ੋਕ ਸਰੀਨ ਹਿੱਕੀ ਨੇ ਜਲੰਧਰ ਸ਼ਹਿਰ ਦੇ ਥਾਣਾ ਤਿੰਨ ‘ਚ ਟਵਿੱਟਰ ਤੇ ਈਮੇਲ ਜ਼ਰੀਏ ਵੀਡੀਓ ਸਬੂਤ ਦੇ ਕੇ ਸ਼ਿਕਾਇਤ ਦਰਜ ਕਰਵਾਈ। ਸ਼ਿਆਇਤ ਦੀ ਕਾਪੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਡੀਜੀਪੀ ਦਿਨਕਰ ਗੁਪਤਾ, ਰਾਜਪਾਲ ਵੀਪੀ ਸਿੰਘ ਬਦਨੌਰ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਜਲੰਧਰ ਦੇ ਪੁਲਿਸ ਕਮਿਸ਼ਨਰ ਨੂੰ ਭੇਜ ਦਿੱਤੀ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!