ਬਾਥਰੂਮ ਚ ਵਾਪਰਿਆ ਕਹਿਰ
ਮੋਹਾਲੀ : ਮੋਹਾਲੀ ਦੇ ਸੈਕਟਰ- 70 ‘ਚ ਸਥਿਤ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਮੈਰੀਟੋਰੀਅਸ ਸਕੂਲ ਵਿਚ 11ਵੀਂ ਜਮਾਤ ਦੇ ਹਰਮਨਜੀਤ ਸਿੰਘ ਨਾਂ ਦੇ ਵਿਦਿਆਰਥੀ ਦੀ ਸ਼ੱ ਕੀ ਹਾਲਾਤ ‘ਚ ਮੌਤ ਹੋ ਗਈ ਹੈ।ਇਸ ਵਿਦਿਆਰਥੀ ਦੀ ਸਕੂਲ ਦੇ ਅੰਦਰ ਹੀ ਬਣੇ ਹੋਸਟਲ ‘ਚੋਂ ਲੋਥ ਬਰਾਮਦ ਹੋਈ ਹੈ।
ਹਾਲਾਂਕਿ ਸਕੂਲ ਪ੍ਰਸ਼ਾਸਨ ਇਸ ਨੂੰ ਖ਼ੁ ਦ ਕੁ ਸ਼ੀ ਦੱਸ ਰਿਹਾ ਹੈ ਜਦਕਿ ਬਾਥਰੂਮ ‘ਚ ਵਿਦਿਆਰਥੀ ਦੀ ਲੋਥ ਪਈ ਸੀ ਤੇ ਬਾਥਰੂਮ ਦੀ ਕੰਧ ‘ਤੇ ਖੂ ਨ ਦੇ ਨਿਸ਼ਾਨ ਮਿਲੇ ਹਨ, ਜਿਸ ਨੂੰ ਲੈ ਕੇ ਕਈ ਸਵਾਲ ਵੀ ਖੜ੍ਹੇ ਹੁੰਦੇ ਹਨ। ਜਾਣਕਾਰੀ ਅਨੁਸਾਰ ਸਕੂਲ ਵਿਚ ਪ੍ਰਬੰਧਾਂ ਦੀ ਘਾ ਟ ਸਾਫ ਝਲਕ ਰਹੀ ਸੀ।
ਓਧਰ ਵਿਦਿਆਰਥੀ ਦੇ ਪਰਿਵਾਰਕ ਮੈਂਬਰਾਂ ਨੇ ਇ ਲ ਜ਼ਾ ਮ ਲਗਾਉਂਦੇ ਹੋਏ ਕਿਹਾ ਕਿ ਉਨ੍ਹਾਂ ਦੇ ਬੱਚੇ ਨੇ ਖ਼ੁ ਦ ਕੁ ਸ਼ੀ ਨਹੀਂ ਕੀਤੀ ਬਲਕਿ ਉਸ ਦਾ ਕ ਤ ਲ ਹੋਇਆ ਹੈ। ਪਰਿਵਾਰਕ ਮੈਂਬਰਾਂ ਮੁਤਾਬਕ ਸਕੂਲ ਪ੍ਰਬੰਧਕਾਂ ਵਲੋਂ ਬੱਚੇ ਦੀ ਮੌਤ ਦੇ ਕਾਰਨਾਂ ਨੂੰ ਛੁ ਪਾ ਇ ਆ ਜਾ ਰਿਹਾ ਹੈ। ਇਸ ਘ ਟ ਨਾ ਦੇ ਬਾਅਦ ਮਟੌਰ ਪੁਲਿਸ ਨੇ ਸਕੂਲ ਪ੍ਰਸ਼ਾਸਨ ਖਿਲਾਫ਼ ਧਾਰਾ 304 ਏ ਤਹਿਤ ਮਾਮਲਾ ਵੀ ਦਰਜ ਕਰ ਲਿਆ ਹੈ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
