Home / ਤਾਜਾ ਜਾਣਕਾਰੀ / ਸਵਾਰੀਆਂ ਨਾਲ ਭਰੇ ਉਡਦੇ ਹਵਾਈ ਜਹਾਜ ਨੂੰ ਲੱਗੀ ਆਸਮਾਨ ਚ ਅੱਗ – ਇਸ ਵੇਲੇ ਦੀ ਵੱਡੀ ਖਬਰ

ਸਵਾਰੀਆਂ ਨਾਲ ਭਰੇ ਉਡਦੇ ਹਵਾਈ ਜਹਾਜ ਨੂੰ ਲੱਗੀ ਆਸਮਾਨ ਚ ਅੱਗ – ਇਸ ਵੇਲੇ ਦੀ ਵੱਡੀ ਖਬਰ

ਇਸ ਵੇਲੇ ਦੀ ਵੱਡੀ ਖਬਰ

ਮਨੀਲਾ- ਫਿਲੀਪੀਨ ਏਅਰਲਾਈਨਸ ਦੇ ਇਕ ਬੋਇੰਗ 777 ਜਹਾਜ਼ ਵਿਚ ਐੱਲ.ਏ.ਐੱਫ. ਏਅਰਪੋਰਟ ‘ਤੋਂ ਲੰਘਣ ਦੌਰਾਨ ਇੰਜਨ ਵਿਚ ਅੱਗ ਲੱਗ ਗਈ। ਅੱਗ ਲੱਗ ਜਾਣ ਕਾਰਨ ਇਸ ਜਹਾਜ਼ ਨੂੰ ਐਮਰਜੰਸੀ ਹਾਲਤ ਵਿਚ ਲੈਂਡ ਕਰਵਾਇਆ ਗਿਆ। ਜਦੋਂ ਜਹਾਜ਼ ਦੇ ਇੰਜਨ ਵਿਚ ਅੱਗ ਲੱਗਣ ਦੀ ਸੂਚਨਾ ਮਿਲੀ ਉਸ ਸਮੇਂ ਜਹਾਜ਼ ਵਿਚ ਬੈਠੇ ਕੁਝ ਮੁਸਾਫਰਾਂ ਨੇ ਇਸ ਦੀ ਵੀਡੀਓ ਬਣਾ ਲਈ। ਜਹਾਜ਼ ਦੇ ਇੰਜਨ ਵਿਚ ਲੱਗੀ ਅੱਗ ਦੀਆਂ ਲਪਟਾਂ ਦੀ ਵੀਡੀਓ ਵਾਇਰਲ ਹੋ ਗਈ ਹੈ।

ਜਹਾਜ਼ ਵਿਚ ਅੱਗ ਲੱਗਣ ਤੋਂ ਬਾਅਦ ਐਮਰਜੰਸੀ ਹਾਲਤ ਵਿਚ ਇਸ ਜਹਾਜ਼ ਨੂੰ ਵਾਪਸ ਹਵਾਈ ਅੱਡੇ ‘ਤੇ ਉਤਾਰਿਆ ਗਿਆ। ਜਹਾਜ਼ ਦੇ ਇੰਜਨ ਵਿਚ ਅੱਗ ਲੱਗਣ ਦੇ ਕਾਰਨ ਜਹਾਜ਼ ਵਿਚ ਬੈਠੇ ਸਾਰੇ ਯਾਤਰੀ ਘਬਰਾ ਗਏ ਪਰ ਕਿਸੇ ਵੀ ਯਾਤਰੀ ਨੂੰ ਕੋਈ ਨੁਕਸਾਨ ਨਹੀਂ ਹੋਇਆ । ਡੇਲੀਮੇਲ ਵਿਚ ਛੱਪੀ ਖਬਰ ਤੇ ਵੀਡੀਓ ਅਨੁਸਾਰ ਅੱਗ ਲੱਗਣ ਤੋਂ ਬਾਅਦ ਜਹਾਜ਼ ਨੂੰ ਸਹੀ ਸਲਾਮਤ ਲੈਂਡ ਕਰਾ ਦਿੱਤਾ ਗਿਆ ਇਸ ਵਾਲ ਕਿਸੇ ਯਾਤਰੀ ਨੂੰ ਕੋਈ ਨੁਕਸਾਨ ਨਹੀਂ ਹੋਇਆ। ਬੋਇੰਗ 777 ਜਹਾਜ਼ ਲਾਂਸ ਏਂਜਲਸ ਇੰਟਰਨੈਸ਼ਨਲ ਏਅਰਪੋਰਟ ਵਲੋਂ ਮਨੀਲਾ ਜਾ ਰਿਹਾ ਸੀ। ਜਹਾਜ਼ ਵਿਚ 347 ਮੁਸਾਫਰ ਸਵਾਰ ਸਨ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!