Home / ਘਰੇਲੂ ਨੁਸ਼ਖੇ / ਸਵੇਰੇ ਅੱਖ ਖੁਲਦੇ ਸਾਰ ਇਹ ਇੱਕ ਕੰਮ ਕਰੋ ਸਤਿਗੁਰੂ ਸਾਰੇ ਕਾਰਜ ਆਪ ਰਾਸ ਕਰਨਗੇ

ਸਵੇਰੇ ਅੱਖ ਖੁਲਦੇ ਸਾਰ ਇਹ ਇੱਕ ਕੰਮ ਕਰੋ ਸਤਿਗੁਰੂ ਸਾਰੇ ਕਾਰਜ ਆਪ ਰਾਸ ਕਰਨਗੇ

ਅਕਸਰ ਬਹੁਤ ਸਾਰੇ ਲੋਕ ਅੰਮ੍ਰਿਤ ਵੇਲੇ ਉੱਠ ਤਾਂ ਜਾਂਦੇ ਹਨ ਪਰ ਉਨ੍ਹਾਂ ਲੋਕਾਂ ਨੂੰ ਅੰਮ੍ਰਿਤ ਵੇਲੇ ਦੀ ਸੰਭਾਲ ਕਰਨ ਦਾ ਢੰਗ ਤਰੀਕਾ ਨਹੀਂ ਪਤਾ ਲੱਗਦਾ ਜਿਸ ਕਾਰਨ ਕਈ ਤਰ੍ਹਾਂ ਦੀਆਂ ਪ੍ਰੇਸ਼ਾਨੀਆਂ ਜਾਂ ਦਿੱਕਤਾਂ ਨਾਲ ਜੂਝਦੇ ਹਨ।

ਇਸ ਲਈ ਇਸ ਗੱਲ ਹਮੇਸ਼ਾਂ ਧਿਆਨ ਵਿੱਚ ਰੱਖਣਾ ਚਾਹੀਦਾ ਹੈ ਕਿ ਜੇਕਰ ਅੰਮ੍ਰਿਤ ਵੇਲੇ ਉੱਠਣਾ ਜ਼ਰੂਰੀ ਹੁੰਦਾ ਹੈ ਤਾਂ ਅੰਮ੍ਰਿਤ ਵੇਲੇ ਨੂੰ ਸੰਭਾਲਣਾ ਜ਼ਰੂਰੀ ਹੁੰਦਾ ਹੈ ਇਸ ਲਈ ਅੰਮ੍ਰਿਤ ਵੇਲੇ ਦੀ ਸੰਭਾਲ ਕਰਨ ਲਈ ਕੁਝ ਗੱਲਾਂ ਨੂੰ ਹਮੇਸ਼ਾਂ ਧਿਆਨ ਵਿੱਚ ਰੱਖਣਾ ਚਾਹੀਦਾ ਹੈ ਤੇ ਨਾ ਮਿਲੇ ਛੰਦ ਗੱਲਾਂ ਉੱਤੇ ਪਹਿਰਾ ਦੇਣਾ ਚਾਹੀਦਾ ਹੈ

ਤਾਂ ਜੋ ਦਿਨ ਵਿੱਚ ਜਾਂ ਜ਼ਿੰਦਗੀ ਦੇ ਵਿੱਚ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।ਇਸੇ ਤਰ੍ਹਾਂ ਸਭ ਤੋਂ ਪਹਿਲਾਂ ਇਸ ਗੱਲ ਨੂੰ ਧਿਆਨ ਵਿੱਚ ਰੱਖੋ ਕਿ ਅੰਮ੍ਰਿਤ ਵੇਲੇ ਉੱਠ ਕੇ ਸਭ ਤੋਂ ਪਹਿਲਾਂ ਪ੍ਰਮਾਤਮਾ ਦਾ ਸ਼ੁਕਰਾਨਾ ਕਰਨਾ ਚਾਹੀਦਾ ਹੈ ਤੇ ਪਰਮਾਤਮਾ ਦਾ ਨਾਮ ਲੈਣਾ ਚਾਹੀਦਾ ਹੈ

ਇਸ ਤੋਂ ਬਾਅਦ ਅਗਲਾ ਕੰਮ ਇਸ਼ਨਾਨ ਕਰਨਾ ਚਾਹੀਦਾ ਹੈ ਅਤੇ ਸਾਫ਼ ਸਫ਼ਾਈ ਕਰਨੀ ਚਾਹੀਦੀ ਹੈ ਉਸ ਤੋਂ ਬਾਅਦ ਫਿਰ ਪਰਮਾਤਮਾ ਦਾ ਨਾਮ ਜਪਣਾ ਚਾਹੀਦਾ ਹੈ ਜਾਂ ਨਿਤਨੇਮ ਕਰਨਾ ਚਾਹੀਦਾ ਹੈ। ਇਸ ਤੋਂ ਬਾਅਦ ਹੀ ਘਰ ਦੇ ਹੋਰ ਸਾਰੇ ਕੰਮ ਕਰਨੇ ਚਾਹੀਦੇ ਹਨ ਅਜਿਹਾ ਕਰਨ ਨਾਲ ਬਹੁਤ ਫਾਇਦਾ ਹੁੰਦਾ ਹੈ।

ਪਰ ਕੁਝ ਲੋਕ ਸਭ ਤੋਂ ਪਹਿਲਾਂ ਅੰਮ੍ਰਿਤ ਵੇਲੇ ਉੱਠ ਕੇ ਘਰ ਦੀ ਸਾਫ਼ ਸਫ਼ਾਈ ਕਰਦੇ ਹਨ ਜਾਂ ਘਰ ਦੇ ਕੰਮ ਕਰਨੇ ਸ਼ੁਰੂ ਕਰ ਦਿੰਦੇ ਹਨ ਜਿਸ ਤੋਂ ਬਾਅਦ ਉਹ ਇਸ਼ਨਾਨ ਆਦਿ ਕਰਕੇ ਪਰਮਾਤਮਾ ਦਾ ਨਾਮ ਜਾਪਦੇ ਹਨ ਜਾਂ ਪ੍ਰਮਾਤਮਾ ਅੱਗੇ ਅਰਦਾਸ ਬੇਨਤੀ ਕਰਦੇ ਹਨ

ਪਰ ਅਜਿਹਾ ਨਹੀਂ ਕਰਨਾ ਚਾਹੀਦਾ ਸਗੋਂ ਅੰਮ੍ਰਿਤ ਵੇਲੇ ਦੇ ਕੁਝ ਘੰਟੇ ਕਿਸੇ ਹੋਰ ਕੰਮ ਤੋਂ ਬਿਨਾਂ ਪ੍ਰਮਾਤਮਾ ਦਾ ਨਾਮ ਜਪਣ ਵਿੱਚ ਬਿਤਾਉਣਾ ਚਾਹੁੰਦੇ ਹਨ। ਅਜਿਹਾ ਕਰਨ ਨਾਲ ਦਿੰਦੇ ਹਰ ਤਰ੍ਹਾਂ ਦੀਆਂ ਪਰਛਾਵੇਂ ਦਾ ਮੁਸ਼ਕਿਲਾਂ ਤੋਂ ਰਾਹਤ ਮਿਲੀ ਰਹਿੰਦੀ ਹੈ ਅਤੇ ਮਨ ਨੂੰ ਸ਼ਾਂਤੀ ਵਿੱਚ ਰਹਿੰਦਾ ਹੈ।

ਇਸ ਤੋਂ ਇਲਾਵਾ ਹੋਰ ਵਧੇਰੇ ਜਾਣਕਾਰੀ ਲਈ ਇਸ ਵੀਡਿਓ ਨੂੰ ਜ਼ਰੂਰ ਦੇਖੋ ਇਸ ਵੀਡੀਓ ਦੇ ਰਾਹੀਂ ਕੁਝ ਹੋਰ ਘਰੇਲੂ ਨੁਸਖਿਆਂ ਨੂੰ ਬਣਾਉਣ ਦੀਆਂ ਵਿਧੀਆਂ ਬਾਰੇ ਜਾਣਕਾਰੀ ਮਿਲੇਗੀ।

error: Content is protected !!