Home / ਤਾਜਾ ਜਾਣਕਾਰੀ / ਸਿੱਖ ਕੌਮ ਦਾ ਵਧਿਆ ਮਾਣ! ਸਿੱਖ ਅਧਿਕਾਰੀ ਨੂੰ ਸਨਮਾਨ ਦੇਣ ਲਈ ਪੁਲਿਸ ਵਿਭਾਗ ਨੇ ਚੁੱਕਿਆ ਵੱਡਾ ਕਦਮ

ਸਿੱਖ ਕੌਮ ਦਾ ਵਧਿਆ ਮਾਣ! ਸਿੱਖ ਅਧਿਕਾਰੀ ਨੂੰ ਸਨਮਾਨ ਦੇਣ ਲਈ ਪੁਲਿਸ ਵਿਭਾਗ ਨੇ ਚੁੱਕਿਆ ਵੱਡਾ ਕਦਮ

ਆਈ ਤਾਜਾ ਵੱਡੀ ਖਬਰ

ਹਿਊਸਟਨ : ਬੀਤੇ ਦਿਨੀਂ ਹਮਲੇ ਦੌਰਾਨ ਮਾਰੇ ਗਏ ਸਿੱਖ ਪੁਲਿਸ ਅਧਿਕਾਰੀ ਸੰਦੀਪ ਸਿੰਘ ਧਾਲੀਵਾਲ ਨੂੰ ਸਥਾਨਕ ਪੁਲਿਸ ਵਿਭਾਗ ਵੱਲੋਂ ਸਨਮਾਨ ਦੇਣ ਲਈ ਆਪਣੇ ਡਰੈਸ ਕੋਡ ਵਿੱਚ ਬਦਲਾਅ ਲਿਆਂਦਾ ਗਿਆ ਹੈ। ਜਾਣਕਾਰੀ ਮੁਤਾਬਿਕ ਇਹ ਤਬਦੀਲੀ ਇਸ ਲਈ ਕੀਤੀ ਗਈ ਹੈ ਤਾਂ ਜੋ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਦਾ ਡਿਊਟੀ ਦੌਰਾਨ ਉਨ੍ਹਾਂ ਦੇ ਵਿਸ਼ਵਾਸ ਦੀ ਨੁਮਾਇੰਦਗੀ ਕਰਨ ਦੀ ਮਨਜੂਰੀ ਮਿਲ ਸਕੇ। ਇਸ ਸਬੰਧੀ ਸਥਾਨਕ ਜਾਣਕਾਰੀ ਸਥਾਨਕ ਮੇਅਰ ਨੇ ਟਵੀਟ ਰਾਹੀਂ ਦਿੱਤੀ ਹੈ।

ਦੱਸ ਦਈਏ ਕਿ ਟੈਕਸਾਸ ‘ਚ ਪਹਿਲੇ ਸਿੱਖ ਪੁਲਿਸ ਅਧਿਕਾਰੀ ਸੰਦੀਪ ਸਿੰਘ ਧਾਲੀਵਾਲ ਉਸ ਵੇਲੇ ਸੁਰਖੀਆਂ ‘ਚ ਆਏ ਸਨ ਜਦੋਂ ਉਨ੍ਹਾਂ ਨੂੰ ਅਮਰੀਕਾ ਦੇ ਟੈਕਸਾਸ ‘ਚ ਨੌਕਰੀ ਦੌਰਾਨ ਦਸਤਾਰ ਸਜਾਉਣ ਤੇ ਦਾੜੀ ਰੱਖਣ ਦੀ ਆਗਿਆ ਮਿਲੀ ਸੀ। 28 ਸਤੰਬਰ ਨੂੰ ਹਿਊਸਟਨ ਦੇ ਉੱਤਰ-ਪੱਛਮ ਚ ਟਰੈਫਿਕ ਜਾਂਚ ਦੌਰਾਨ ਉਨ੍ਹਾਂ ਦਾ ਗੋ ਲੀ ਆ ਮਾ ਰ ਕੇ ਕ ਤ ਲ ਕਰ ਦਿੱਤਾ ਗਿਆ ਸੀ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!