Home / ਤਾਜਾ ਜਾਣਕਾਰੀ / ਸੁਸ਼ਾਂਤ ਦੇ ਸਦਮੇ ਚ ਇਸ ਪ੍ਰੀਵਾਰ ਮੈਂਬਰ ਨੇ ਵੀ ਤੋੜਿਆ ਦਮ ,ਪਰਿਵਾਰ ਨੂੰ ਦੋਹਰਾ ਦੁੱਖ ਪੈ ਗਿਆ

ਸੁਸ਼ਾਂਤ ਦੇ ਸਦਮੇ ਚ ਇਸ ਪ੍ਰੀਵਾਰ ਮੈਂਬਰ ਨੇ ਵੀ ਤੋੜਿਆ ਦਮ ,ਪਰਿਵਾਰ ਨੂੰ ਦੋਹਰਾ ਦੁੱਖ ਪੈ ਗਿਆ

ਹੁਣੇ ਆਈ ਤਾਜਾ ਵੱਡੀ ਖਬਰ

ਇਸ ਵੇਲੇ ਦੀ ਵੱਡੀ ਖਬਰ ਸੁਸ਼ਾਂਤ ਰਾਜਪੂਤ ਦੇ ਬਾਰੇ ਵਿਚ ਆ ਰਹੀ ਹੈ ਜਿਹਨਾਂ ਦੇ ਸਦਮੇ ਵਿਚ ਓਹਨਾ ਦੇ ਪ੍ਰੀਵਾਰ ਵਿਚ ਇਕ ਹੋਰ ਮੌਤ ਹੋ ਗਈ ਹੈ ਜਿਸ ਨਾਲ ਪ੍ਰੀਵਾਰ ਤੇ ਦੋਹਰਾ ਦੁਖਾਂ ਦਾ ਪਹਾੜ ਆ ਪਿਆ ਹੈ।

ਪੂਰਣਿਆ – ਬਾਲੀਵੁੱਡ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਦੇ ਦੁੱਖ ਨੂੰ ਉਨ੍ਹਾਂ ਦੀ ਭਰਜਾਈ ਸੁਧਾ ਦੇਵੀ ਬਰਦਾਸ਼ਤ ਨਹੀਂ ਕਰ ਸਕੀ। ਸਦਮੇ ‘ਚ ਉਨ੍ਹਾਂ ਦੀ ਮੌਤ ਹੋ ਗਈ। ਉਨ੍ਹਾਂ ਦੀ ਮੌਤ ਠੀਕ ਉਸ ਵਕ‍ਤ ਹੋਈ, ਜਦੋਂ ਮੁੰਬਈ ‘ਚ ਸੁਸ਼ਾਂਤ ਦਾ ਸੰ ਸ‍ ਕਾ ਰ ਸੰਪੰਨ‍ ਹੋ ਰਿਹਾ ਸੀ। ਸੁਧਾ ਦੇਵੀ ਨੇ ਦੇਵਰ ਦੀ ਮੌਤ ਦੀ ਖਬਰ ਮਿਲਣ ਤੋਂ ਬਾਅਦ ਖਾਣਾ-ਪੀਣਾ ਬੰਦ ਕਰ ਦਿੱਤਾ ਸੀ। ਉਹ ਸੁਸ਼ਾਂਤ ਸਿੰਘ ਰਾਜਪੂਤ ਦੇ ਜੱਦੀ ਪਿੰਡ ਪੂਰਣਿਆ ਦੇ ਮਲਡੀਹਾ ‘ਚ ਰਹਿੰਦੀ ਸੀ।

ਜ਼ਿਕਰਯੋਗ ਹੈ ਕਿ ਸੁਸ਼ਾਂਤ ਸਿੰਘ ਰਾਜਪੂਤ ਨੇ ਐਤਵਾਰ ਨੂੰ ਮੁੰਬਈ ਦੇ ਬਾਂਦਰਾ ਸਥਿਤ ਆਪਣੇ ਫਲੈਟ ‘ਚ ਮਰ ਗਿਆ ਸੀ। ਇਸ ਤੋਂ ਬਾਅਦ ਪੂਰੇ ਦੇਸ਼ ‘ਚ ਸੋਗ ਦੀ ਲਹਿਰ ਦੋੜ ਗਈ ਹੈ। ਬਿਹਾਰ ਦੇ ਪੂਰਣਿਆ ਸਥਿਤ ਉਨ੍ਹਾਂ ਦੇ ਜੱਦੀ ਪਿੰਡ ਮਲਡੀਹਾ ਅਤੇ ਪਟਨਾ ਦੇ ਰਾਜੀਵ ਨਜ਼ਰ ਇਲਾਕੇ ‘ਚ ਲੋਕਾਂ ਨੂੰ ਦੁੱਖ ‘ਚ ਰੋਂਦੇ ਹੋਏ ਵੀ ਦੇਖਿਆ ਜਾ ਰਿਹਾ ਹੈ। ਇਨ੍ਹਾਂ ਦੋਨਾਂ ਥਾਵਾਂ ਤੋਂ ਸੁਸ਼ਾਂਤ ਦੇ ਬਚਪਨ ਦੀਆਂ ਯਾਦਾਂ ਜੁੜੀਆਂ ਹਨ। ਉਨ੍ਹਾਂ ਦੇ ਖਗੜਿਆ ਸਥਿਤ ਨਾਨਕਾ ‘ਚ ਵੀ ਸੋਗ ਦਾ ਮਾਹੌਲ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!