Home / ਤਾਜਾ ਜਾਣਕਾਰੀ / ਹੁਣੇ ਹੁਣੇ ਅਕਾਲੀ ਦਲ ਦੇ ਇਸ ਵਡੇ ਲੀਡਰ ਦੀ ਹੋਈ ਮੌਤ ਛਾਇਆ ਸੋਗ

ਹੁਣੇ ਹੁਣੇ ਅਕਾਲੀ ਦਲ ਦੇ ਇਸ ਵਡੇ ਲੀਡਰ ਦੀ ਹੋਈ ਮੌਤ ਛਾਇਆ ਸੋਗ

ਇਸ ਵੇਲੇ ਦੀ ਵੱਡੀ ਖਬਰ ਆ ਰਹੀ ਹੈ ਕੇ ਅਕਾਲੀ ਦਲ ਦੇ ਇਸ ਵਡੇ ਲੀਡਰ ਦੀ ਮੌਤ ਹੋ ਗਈ ਹੈ। ਜਿਸ ਨਾਲ ਅਕਾਲੀ ਦਲ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ।

ਬਲਾਚੌਰ- ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਜ਼ਿਲ੍ਹਾ ਪ੍ਰਚਾਰ ਸਕੱਤਰ ਜਥੇਦਾਰ ਤਰਸੇਮ ਸਿੰਘ ਸਿੰਬਲ ਮਾਜਰਾ ਅਕਾਲ ਚਲਾਣਾ ਕਰ ਗਏ। ਉਹ 76 ਸਾਲਾਂ ਦੇ ਸਨ। ਜਥੇਦਾਰ ਸਿੰਬਲ ਮਾਜਰਾ ਪਾਰਟੀ ਦੇ ਸਿਰੜੀ ਵਰਕਰ ਸਨ ਅਤੇ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸਰਪ੍ਰਸਤ ਅਤੇ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਚੋਣ ਮੁਹਿੰਮ ਦੌਰਾਨ ਸਰਗਮ ਭੂਮਿਕਾ ਨਿਭਾਈ ਸੀ। ਇੱਥੇ ਜ਼ਿਕਰਯੋਗ ਹੈ ਕਿ ਜਥੇਦਾਰ ਸਿੰਬਲ ਮਾਜਰਾ ਨੂੰ ਕੁੱਝ ਮਹੀਨੇ ਪਹਿਲਾਂ ਅਧਰੰਗ ਹੋ ਗਿਆ ਸੀ।

ਓਹਨਾ ਦੀ ਮੌਤ ਨਾਲ ਅਕਾਲੀ ਦਲ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਅਕਾਲੀ ਦਲ ਦੇ ਵਡੇ ਲੀਡਰਾਂ ਨੇ ਉਹਨਾਂ ਦੇ ਬਾਰੇ ਵਿਚ ਕਿਹਾ ਹੈ ਕੇ ਓਹਨਾ ਦੁਆਰਾ ਪਾਰਟੀ ਨੂੰ ਦਿਤੇ ਯੋਗਦਾਨ ਨੂੰ ਅਕਾਲੀ ਦਲ ਕਦੇ ਭੁਲਾ ਨਹੀਂ ਸਕਦਾ। ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!