Home / ਤਾਜਾ ਜਾਣਕਾਰੀ / ਹੁਣੇ-ਹੁਣੇ ਅਮਰੀਕਾ ਚ ਟਰੰਪ ਨੇ ਲਗਾਤੀ ਪਾ ਬੰ ਦੀ ਲਿਆ ਇਹ ਵੱਡਾ ਫੈਸਲਾ

ਹੁਣੇ-ਹੁਣੇ ਅਮਰੀਕਾ ਚ ਟਰੰਪ ਨੇ ਲਗਾਤੀ ਪਾ ਬੰ ਦੀ ਲਿਆ ਇਹ ਵੱਡਾ ਫੈਸਲਾ

ਅਮਰੀਕਾ ਚ ਟਰੰਪ ਨੇ ਲਗਾਤੀ ਪਾ-ਬੰ ਦੀ

ਵਾਸ਼ਿੰਗਟਨ : ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵੱਡਾ ਫੈਸਲਾ ਲੈਂਦੇ ਹੋਏ ਈਰਾਨ ਤੋਂ ਯਾਤਰਾ ‘ਤੇ ਪਾ-ਬੰ –ਦੀ ਲਗਾ ਦਿੱਤੀ। ਇਸ ਦੇ ਨਾਲ ਹੀ ਉਹਨਾਂ ਨੇ ਆਪਣੇ ਨਾਗਰਿਕਾਂ ਨੂੰ ਸਲਾਹ ਦਿੱਤੀ ਕਿ ਉਹ ਦੱਖਣੀ ਕੋਰੀਆ ਅਤੇ ਇਟਲੀ ਦੇ ਕੁਝ ਹਿੱਸਿਆਂ ਵਿਚ ਨਾ ਜਾਣ। ਅਮਰੀਕਾ ਨੇ ਇਹ ਐਲਾਨ ਅਜਿਹੇ ਸਮੇਂ ਵਿਚ ਕੀਤਾ ਹੈ ਜਦੋਂ ਕੋਰੋਨਾਵਾਇਰਸ ਨਾਲ ਮੌ ਤ ਦਾ ਪਹਿਲਾ ਮਾਮਲਾ ਵਾਸ਼ਿੰਗਟਨ ਸੂਬੇ ਤੋਂ ਸਾਹਮਣੇ ਆਇਆ ਹੈ।

ਟਰੰਪ ਨੇ ਵ੍ਹਾਈਟ ਹਾਊਸ ਵਿਚ ਪੱਤਰਕਾਰਾਂ ਨੂੰ ਕਿਹਾ,”ਬ ਦ ਕਿ ਸ ਮ ਤੀ ਨਾਲ ਇਕ ਮਹਿਲਾ ਦੀ ਮੌ ਤ ਹੋ ਗਈ। ਉਹ ਕਾਫੀ ਚੰਗੀ ਮਹਿਲਾ ਸੀ। ।” ਉਹਨਾਂ ਨੇ ਕਿਹਾ ਕਿ ਅਮਰੀਕਾ ਵਿਚ ਹੋਰ ਮਾਮਲੇ ਆ ਸਕਦੇ ਹਨ ਪਰ ਸਿਹਤਮੰਦ ਲੋਕ ਠੀਕ ਹੋਣ ਵਿਚ ਸਮੱਰਥ ਹਨ। ਅਮਰੀਕਾ ਵਿਚ ਹੁਣ ਤੱਕ 15 ਲੋਕ ਕੋਰੋਨਾਵਾਇਰਸ ਤੋਂ ਠੀਕ ਹੋ ਚੁੱਕੇ ਹਨ।

ਉੱਥੇ ਦੂਜੇ ਪੱਤਰਕਾਰ ਸੰਮੇਲਨ ਵਿਚ ਟਰੰਪ ਨੇ ਕਿਹਾ,”ਘ ਬ ਰਾ ਉ ਣ ਦੀ ਕੋਈ ਲੋੜ ਨਹੀਂ ਹੈ। ਸਾਡਾ ਦੇਸ਼ ਕਿਸੇ ਵੀ ਸ ਥਿ ਤੀ ਨਾਲ ਨ ਜਿੱ ਠ ਣ ਲਈ ਤਿਆਰ ਹੈ।” ਇਸ ਪੱਤਰਕਾਰ ਸੰਮੇਲਨ ਵਿਚ ਸ਼ਾਮਲ ਹੁੰਦੇ ਹੋਏ ਅਮਰੀਕਾ ਦੇ ਉਪ ਰਾਸ਼ਟਰਪਤੀ ਮਾਈਕ ਪੇਨਸ ਨੇ ਕਿਹਾ ਕਿ ਟਰੰਪ ਨੇ ਉਹਨਾਂ ਵਿਦੇਸ਼ੀ ਨਾਗਰਿਕਾਂ ਦੇ ਅਮਰੀਕਾ ਦਾਖਲ ਹੋਣ ‘ਤੇ ਪਾ-ਬੰ ਦੀ ਲਗਾ ਦਿੱਤੀ ਹੈ ਜਿਹਨਾਂ ਨੇ ਪਿਛਲੇ 14 ਦਿਨੀਂ ਵਿਚ ਈਰਾਨ ਦੀ ਯਾਤਰਾ ਕੀਤੀ ਸੀ। ਅਮਰੀਕਾ ਨੇ ਆਪਣੇ ਨਾਗਰਿਕਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਦੱਖਣੀ ਕੋਰੀਆ ਅਤੇ ਇਟਲੀ ਦੀ ਯਾਤਰਾ ਕਰਨ ਤੋਂ ਬ ਚ ਣ, । ਸੈਂਟਰ ਕੰਟਰੋਲ ਦੇ ਡਾਇਰੈਕਟਰ ਰੌਬਰਟ ਰੈੱਡਫੀਲਡ ਦੇ ਮੁਤਾਬਕ,”ਅਮਰੀਕਾ ਵਿਚ ਹੁਣ ਤੱਕ ਕੋਰੋਨਾ ਵਾਇਰਸ ਦੇ 22 ਸਾਹਮਣੇ ਆ ਚੁੱਕੇ ਹਨ।”

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!