ਇਸ ਵੇਲੇ ਦੀ ਵੱਡੀ ਖਬਰ ਅਮਰੀਕਾ ਤੋਂ ਆ ਰਹੀ ਹੈ ਜਿਥੇ ਕੀ ਲੋਕਾਂ ਦੀ ਜਾਨ ਚਲੀ ਗਈ ਹੈ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ
ਅਮਰੀਕਾ ਦੇ ਕੈਲੀਫੋਰਨੀਆ ‘ਚ ਸਥਿਤ ਫਰੇਸਨੋ ‘ਚ ਫੁੱਟਬਾਲ ਮੈਚ ਦੌਰਾਨ ਹੋਈ ਗੋ ਲੀ ਬਾ ਰੀ ‘ਚ ਚਾਰ ਲੋਕਾਂ ਦੀ ਮੌਤ ਹੋ ਗਈ ਜਦਕਿ ਛੇ ਲੋਕ ਜਖ਼ਮੀ ਦੱਸੇ ਜਾ ਰਹੇ ਹਨ। ਮ੍ਰਿਤਕਾਂ ਦੀ ਗਿਣਤੀ ਦੀ ਪੁਸ਼ਟੀ ਫਰੈਸਨੋ ਪੁਲਿਸ ਨੇ ਕੀਤੀ ਹੈ। ਪੁਲਿਸ ਅਧੀਕਾਰੀ ਬਿਲ ਡੋਲੇਲੀ ਨੇ ਕਿਹਾ ਕਿ ਇੱਕ ਸਥਾਨਕ ਵਿਅਕਤੀ ਨੇ ਫੁੱਟਬਾਲ ਮੈਚ ਦੇਖਣ ਲਈ ਆਪਣੇ ਦੋਸਤਾਂ ਤੇ ਰਿਸ਼ਤੇਦਾਰਾਂ ਨੂੰ ਘਰ ਦੇ ਬੈਕਯਾਰਡ ‘ਚ ਇਕੱਠਾ ਕੀਤਾ ਸੀ। ਇਸ ਦੌਰਾਨ ਇੱਕ ਅਣਪਛਾਤੇ ਵਿਅਕਤੀ ਨੇ ਉੱਥੇ ਦਾਖਲ ਹੋ ਕੇ ਗੋ ਲੀ ਬਾ ਰੀ ਸ਼ੁਰੂ ਕਰ ਦਿੱਤੀ ।
ਮੌਕੇ ‘ਤੇ ਪਹੁੰਚੀ ਪੁਲਿਸ ਨੇ ਘਰ ਦੇ ਬੈਕਯਾਰਡ ਤੋਂ ਚਾਰ ਲੋਥਾਂ ਨੂੰ ਬਰਾਮਦ ਕੀਤਾ ਤੇ ਜਖ਼ਮੀਆਂ ਨੂੰ ਇਲਾਜ ਲਈ ਨੇੜਲੇ ਹਸਪਤਾਲ ਵਿੱਚ ਭਰਤੀ ਕਰਵਾਇਆ ਹੈ। ਪੁਲਿਸ ਨੇ ਦੱਸਿਆ ਕਿ ਸੀਸੀਟੀਵੀ ਫੁਟੇਜ ਦੇ ਆਧਾਰ ‘ਤੇ ਉਸਦੀ ਦੀ ਤਲਾਸ਼ ਕੀਤੀ ਜਾ ਰਹੀ ਹੈ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
