Home / ਤਾਜਾ ਜਾਣਕਾਰੀ / ਹੁਣੇ ਹੁਣੇ ਅਮਰੀਕਾ ਤੋਂ ਆਈ ਮਾੜੀ ਖਬਰ ਨਵੇਂ ਸਾਲ ਤੇ ਛਾਇਆ ਸੋਗ-ਤਾਜਾ ਵੱਡੀ ਖਬਰ

ਹੁਣੇ ਹੁਣੇ ਅਮਰੀਕਾ ਤੋਂ ਆਈ ਮਾੜੀ ਖਬਰ ਨਵੇਂ ਸਾਲ ਤੇ ਛਾਇਆ ਸੋਗ-ਤਾਜਾ ਵੱਡੀ ਖਬਰ

ਇਸ ਵੇਲੇ ਦੀ ਵੱਡੀ ਖਬਰ ਅਮਰੀਕਾ ਤੋਂ ਆ ਰਹੀ ਹੈ ਜਿਸ ਨਾਲ ਸੋਗ ਦੀ ਲਹਿਰ ਦੌੜ ਗਈ ਹੈ।ਹੁਣ ਤੇ ਰੋਜਾਨਾ ਹੀ ਅਮਰੀਕਾ ਵਰਗੇ ਵਧੀਆ ਮੁਲਕ ਤੋਂ ਅਜਿਹੀਆਂ ਖਬਰਾਂ ਆ ਰਹੀਆਂ ਹਨ ਜਿਸ ਨਾਲ ਅਮਰੀਕਾ ਰਹਿਣ ਵਾਲੇ ਲੋਕਾਂ ਵਿਚ ਕੀਤੇ ਨਾ ਕੀਤੇ ਡ ਰ ਜਰੂਰ ਪਾਇਆ ਜਾ ਰਿਹਾ ਹੈ। ਅਜਿਹੀ ਹੀ ਇਕ ਹੋਰ ਨਵੇਂ ਸਾਲ ਦੇ ਜਸ਼ਨ ਮਨਾ ਰਹੇ ਪ੍ਰੋਗਰਾਮ ਤੋਂ ਆ ਰਹੀ ਹੈ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ

ਓਰਲੈਂਡੋ – ਨਵੇਂ ਸਾਲ ਵਾਲੇ ਦਿਨ ਫਲੋਰੀਡਾ ਦੇ ਇਕ ਕਲੱਬ ‘ਚ ਚੱਲ ਰਹੇ ਜਸ਼ਨ ਦੌਰਾਨ ਇਕ ਬੰ-ਦੂ ਕ ਧਾ ਰੀ ਵੱਲੋਂ ਕੀਤੇ ਗਏ ਹ-ਮ–ਲੇ ਚ 2 ਵਿਅਕਤੀਆਂ ਦੀ ਮੌਤ ਹੋ ਗਈ ਹੈ । ਸਥਾਨਕ ਪੁਲਸ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਮੀਡੀਆ ‘ਚ ਆਈਆਂ ਖਬਰਾਂ ਮੁਤਾਬਕ ਗੋ ਲੀ ਬਾ ਰੀ ਦੇ ਚੱਲਦੇ ਉਥੇ ਮੌਜੂਦ 250 ਲੋਕਾਂ ‘ਚ ਭ ਗ ਦ ੜ ਮਚ ਗਈ।

ਓਰੇਂਜ ਕਾਊਂਟੀ ਸ਼ੈਰਿਫ ਦਫਤਰ ਦੇ ਅਧਿਕਾਰੀ ਓਰਲੈਂਡੋ ਦੇ ਉੱਤਰ ‘ਚ ਸਥਿਤ ਇਕ ਕਲੱਬ ‘ਚ ਤੜਕੇ 4 ਵਜੇ ਹੋਈ ਗੋ ਲੀ ਬਾ ਰੀ ਤੋਂ ਬਾਅਦ ਥਾਂ ਤੋਂ ਫਰਾਰ ਇਕ ਦੀ ਭਾਲ ਕਰ ਰਹੇ ਹਨ। ਅਧਿਕਾਰੀਆਂ ਨੇ ਆਖਿਆ ਕਿ ਉਸ ਥਾਂ ‘ਤੇ ਸੁਰੱਖਿਆ ਕਰਮੀ ਮੌਜੂਦ ਸਨ ਪਰ ਲੱਗਦਾ ਹੈ ਕਿ ਜਦ ਇਹ ਹੋਇਆ ਉਦੋਂ ਉਹ ਬਾਹਰ ਗਏ ਸਨ। ਸ਼ੈਰਿਫ ਦਫਤਰ ਦੇ ਇਕ ਅਧਿਕਾਰੀ ਨੇ ਆਖਿਆ ਕਿ ਆਯੋਜਨ ਦੌਰਾਨ ਕਈ ਬੰ ਦੂ ਕ ਧਾ ਰੀ ਗਾਰਡ ਮੌਜੂਦ ਸਨ।ਇਸ ਖਬਰ ਨਾਲ ਸਾਰੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ,ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!