Home / ਤਾਜਾ ਜਾਣਕਾਰੀ / ਹੁਣੇ ਹੁਣੇ ਆਈ ਤਾਜਾ ਵੱਡੀ ਖਬਰ-ਪੰਜਾਬ ਚ ਬਾਬਿਆਂ ਦੇ ਡੇਰੇ ਚੋ ਕਰੋੜਾਂ ਰੁਪਏ ਲੁੱਟ ਕੇ ਹੋਏ ਫਰਾਰ ਦੇਖੋ ਮੌਕੇ ਦੀ ਵੀਡੀਓ

ਹੁਣੇ ਹੁਣੇ ਆਈ ਤਾਜਾ ਵੱਡੀ ਖਬਰ-ਪੰਜਾਬ ਚ ਬਾਬਿਆਂ ਦੇ ਡੇਰੇ ਚੋ ਕਰੋੜਾਂ ਰੁਪਏ ਲੁੱਟ ਕੇ ਹੋਏ ਫਰਾਰ ਦੇਖੋ ਮੌਕੇ ਦੀ ਵੀਡੀਓ

ਦੇਖੋ ਮੌਕੇ ਦੀ CCTV ਵੀਡੀਓ

ਤਰਨਤਾਰਨ – ਤਰਨਤਾਰਨ ਵਿਖੇ ਸਥਿਤ ਬਾਬਾ ਜੀਵਨ ਸਿੰਘ ਜੀ ਡੇਰੇ, ਜਿਸ ਨੂੰ ਬਾਬਾ ਜਗਤਾਰ ਸਿੰਘ ਜੀ ਚਲਾ ਰਹੇ ਹਨ, ਵਿਖੇ ਬੀਤੀ ਰਾਤ ਅਣਪਛਾਤੇ ਲੁਟੇਰੇ ਦਾਖਲ ਹੋ ਗਏ। ਲੁ ਟੇ ਰਿ ਆਂ ਨੇ ਡੇਰੇ ਦੇ ਖਜਾਨਚੀ ਬਾਬਾ ਮਹਿੰਦਰ ਸਿੰਘ ਅਤੇ ਇਕ ਸੇਵਾਦਾਰ ਨੂੰ ਬੰਧਕ ਬਣਾਉਂਦੇ ਹੋਏ ਪਹਿਲਾਂ ਉਨ੍ਹਾਂ ਦੀ ਕੁ ਟ ਮਾ ਰ ਕੀਤੀ ਅਤੇ ਬਾਅਦ ’ਚ ਕਰੀਬ ਡੇਢ ਕਰੋੜ ਰੁਪਏ ਦੀ ਰਾਸ਼ੀ ਲੈ ਫਰਾਰ ਹੋ ਗਏ। ਸੂਚਨਾ ਮਿਲਣ ’ਤੇ ਮੌਕੇ ’ਤੇ ਪੁਲਸ ਵੀ ਪਹੁੰਚ ਗਈ। ਇਹ ਸਾਰੀ ਘ ਟ ਨਾ ਡੇਰੇ ਅੰਦਰ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ’ਚ

ਕੈਦ ਹੋ ਗਈ ਹੈ, ਜਿਸ ਨੂੰ ਕਬਜ਼ੇ ’ਚ ਲੈ ਪੁਲਸ ਵਲੋਂ ਲੁ ਟੇ ਰਿ ਆਂ ਦੀ ਭਾਲ ਕੀਤੀ ਜਾ ਰਹੀ ਹੈ। ਲੁੱ ਟ ਦੀ ਘ ਟ ਨਾਂ ਸਬੰਧੀ ਡੇਰੇ ਨਾਲ ਸਬੰਧਤ ਕੁਝ ਵਿਅਕਤੀਆਂ ਕੋਲੋਂ ਵੀ ਪੁਲਸ ਵਲੋਂ ਪੁੱਛਗਿੱਛ ਕੀਤੀ ਗਈ, ਜਿਸ ਮਗਰੋਂ ਪੁਲਸ ਨੇ ਅਣਪਛਾਤੇ ਲੁਟੇਰਿਆਂ ਖਿ ਲਾ ਫ ਮਾਮਲਾ ਦਰਜ ਕਰ ਦਿੱਤਾ।

ਘ ਟ ਨਾ ਦੌਰਾਨ ਜ਼ਖਮੀ ਹੋਏ ਬਾਬਾ ਮਹਿੰਦਰ ਸਿੰਘ ਨੂੰ ਗੁਰੂ ਨਾਨਕ ਦੇਵ ਮਲਟੀ ਸਪੈਸ਼ਲਿਟੀ ਹਸਪਤਾਲ ਤਰਨਤਾਰਨ ਵਿਖੇ ਇਲਾਜ ਲਈ ਦਾਖਲ ਕਰਵਾਇਆ ਗਿਆ। ਜ਼ਿਕਰਯੋਗ ਹੈ ਕਿ ਦੇਸ਼-ਵਿਦੇਸ਼ ’ਚ ਧਾਰਮਿਕ ਗੁਰਧਾਮਾਂ ਦੀ ਇਸ ਸੰਪਰਦਾਏ ਵਲੋਂ ਕਾਰ ਸੇਵਾ ਕਰਵਾਈ ਜਾਂਦੀ ਹੈ। ਸ੍ਰੀ ਦਰਬਾਰ ਸਾਹਿਬ ਤਰਨਤਾਰਨ, ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਦੀ ਸੋਨੇ ਅਤੇ ਨਿਕਾਸੀ

ਦੀ ਕਾਰ ਸੇਵਾ ਵੀ ਬਾਬਾ ਜਗਤਾਰ ਸਿੰਘ ਕਾਰ ਸੇਵਾ ਵਲੋਂ ਹੀ ਕਰਵਾਈ ਗਈ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਪ੍ਰਕਾਸ਼ ਪੁਰਬ ਨੂੰ ਲੈ ਕੇ ਪਾਕਿ ’ਚ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸੋਨੇ ਦੀ ਸੁੰਦਰ ਪਾਲਕੀ ਸਾਹਿਬ ਵੀ ਇਸ ਸੰਪਰਦਾ ਵਲੋਂ ਤਿਆਰ ਕਰਕੇ ਭੇਜੀ ਗਈ ਸੀ

error: Content is protected !!