ਤਾਜਾ ਵੱਡੀ ਖਬਰ-ਹਵਾਈ ਜਹਾਜ ਹੋਇਆ ਕਰੈਸ਼
ਨਵੀਂ ਦਿੱਲੀ: ਭਾਰਤੀ ਸੈਨਾ ਦੇ ਐਡਵਾਂਸ ਲਾਈਟ ਜਹਾਜ ਜੰਮੂ-ਕਸ਼ਮੀਰ ਦੇ ਪੁਣਛ ‘ਚ ਕਰੈਸ਼ ਹੋ ਗਿਆ। ਇਸ ‘ਚ ਉੱਤਰੀ ਸੈਨਾ ਦੇ ਕਮਾਂਡਰ ਲੈਫਟੀਨੈਂਟ ਜਨਰਲ ਰਣਬੀਰ ਸਿੰਘ ਸਣੇ ਸਾਰੇ ਯਾਰਤੀ ਸੁਰੱਖਿਅਤ ਹਨ। ਦੱਸਿਆ ਜਾ ਰਿਹਾ ਹੈ ਕਿ ਤਕਨੀਕੀ ਖ਼ਰਾਬੀ ਕਰਕੇ ਇਸ ਦੀ ਕਰੈਸ਼ ਲੈਂਡਿੰਗ ਕਰਵਾਈ ਗਈ ਹੈ। ਦੱਸ ਦਈਏ ਕਿ ਰਣਬੀਰ ਸਿੰਘ ਸਰਜੀਕਲ ਸਟ੍ਰਾਈਕ ਦੇ ਹੀਰੋ ਹਨ। 29 ਸਤੰਬਰ, 2019 ਨੂੰ ਭਾਰਤੀ ਜਵਾਨਾਂ ਨੇ ਅੱਤਵਾਦੀਆਂ ਦੇ ਪਨਾਹਗਾਹ ਪਾਕਿਸਤਾਨ ਨੂੰ ਐਲਓਸੀ ਪਾਰ ਮੂੰਹਤੋੜ ਜਵਾਬ ਦਿੱਤਾ ਸੀ। ਭਾਰਤ ਦੇ ਇਤਿਹਾਸ ‘ਚ 29 ਸਤੰਬਰ ਨੂੰ ਅੱਤਵਾਦੀ ਕੈਂਪਾਂ ਨੂੰ ਤ ਬਾ ਹ ਕਰਨ ਲਈ ਚੁੱਕੇ ਕਦਮ ਦੇ ਗਵਾਹ ਵਜੋਂ ਯਾਦ ਕੀਤਾ ਜਾਂਦਾ ਹੈ।
ਅਸਲ ‘ਚ 18 ਸਤੰਬਰ, 2016 ਨੂੰ ਪਾਰ ਤੋਂ ਆਏ ਅੱਤਵਾਦੀਆਂ ਨੇ ਜੰਮੂ-ਕਸ਼ਮੀਰ ਦੇ ਉਰੀ ਸੈਕਟਰ ‘ਚ ਇੰਡੀਅਨ ਆਰਮੀ ਦੇ ਕੈਂਪ ‘ਤੇ ਹ ਮ ਲਾ ਕੀਤਾ ਸੀ। ਇਸ ‘ਚ 18 ਜਵਾਨ ਸ਼ਹੀਦ ਹੋਏ ਸੀ ਤੇ ਦੇਸ਼ ‘ਚ ਗੁੱਸੇ ਦੀ ਲਹਿਰ ਦੌੜ ਰਹੀ ਸੀ। ਇਸ ਤੋਂ ਬਾਅਦ ਸੈਨਾ ਨੇ ਅੱਤਵਾਦੀਆਂ ਖਿਲਾਫ ਸਰਜੀਕਲ ਸਟ੍ਰਾਈਕ ਕੀਤੀ ਸੀ।
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ 100% ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਦਾ The Sikh Tv ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |