Home / ਤਾਜਾ ਜਾਣਕਾਰੀ / ਹੁਣੇ ਹੁਣੇ ਆਈ ਵੱਡੀ ਖਬਰ ਕਨੇਡਾ ਚ ਮ ਰੀ ਪੰਜਾਬਣ ਕੁੜੀ ਦੇ ਬਾਰੇ

ਹੁਣੇ ਹੁਣੇ ਆਈ ਵੱਡੀ ਖਬਰ ਕਨੇਡਾ ਚ ਮ ਰੀ ਪੰਜਾਬਣ ਕੁੜੀ ਦੇ ਬਾਰੇ

ਇਸ ਵੇਲੇ ਦੀ ਵੱਡੀ ਖਬਰ ਆ ਰਹੇ ਹੈ ਕਨੇਡਾ ਵਿਚ ਮਾਰੀ ਗਈ ਜਲੰਧਰ ਦੀ ਪੰਜਾਬੀ ਕੁੜੀ ਦੇ ਬਾਰੇ ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ

ਕੈਨੇਡਾ ਦੇ ਸ਼ਹਿਰ ਸਰੀ ‘ਚ ਜਲੰਧਰ ਦੇ ਪਿੰਡ ਚਿੱਟੀ ਦੀ ਰਹਿਣ ਵਾਲੀ 21 ਸਾਲਾ ਪ੍ਰਭਲੀਨ ਕੌਰ ਮਠਾਰੂ ਦੀ ਹੱ ਤਿ ਆ ਕਰ ਦਿੱਤੀ ਗਈ ਸੀ। ਹੁਣ ਖਬਰ ਕੇ ਉਸਦੀ ਲੋਥ ਨੂੰ ਪੰਜਾਬ ਚ ਹੀ ਲਿਆਂਦਾ ਜਾਵੇਗਾ ਜਦ ਕੇ ਪਹਿਲਾਂ ਕਿਹਾ ਜਾ ਰਿਹਾ ਸੇ ਕੇ ਸ਼ਾਇਦ ਉਸਦੀ ਲੋਥ ਪੰਜਾਬ ਨਾਹੀ ਲਿਆਂਦੀ ਜਾਵੇਗੀ। ਪ੍ਰਭਲੀਨ ਦੇ ਪਿਤਾ ਜਲਦੀ ਹੀ ਉਸਦੀ ਲੋਥ ਲੈਣ ਲਈ ਕੈਨੇਡਾ ਰਵਾਨਾ ਹੋਣਗੇ। ਪ੍ਰਭਲੀਨ ਦਾ ਅੰਤਿ ਮ ਸੰਸ ਕਾਰ ਉਸਦੇ ਪਿੰਡ ਚਿੱਟੀ ਵਿਚ ਹੀ ਕੀਤਾ ਜਾਵੇਗਾ।

ਪਰਿਵਾਰ ਦੇ ਕਰੀਬੀਆਂ ਦਾ ਕਹਿਣਾ ਹੈ ਕਿ ਪ੍ਰਸ਼ਾਸਨ ਅਤੇ ਤਹਿਸੀਲਦਾਰ ਪ੍ਰਭਲੀਨ ਦੇ ਪਿਤਾ ਨੂੰ ਮਿਲਣ ਆਏ ਸਨ ਅਤੇ ਉਨ੍ਹਾਂ ਪ੍ਰਸ਼ਾਸਨ ਕੋਲੋਂ ਮਦਦ ਬਾਰੇ ਵੀ ਪੁੱਛਿਆ ਸੀ ਪਰ ਅਜੇ ਤੱਕ ਪ੍ਰਸ਼ਾਸਨ ਵਲੋਂ ਕਿਸੇ ਵੀ ਤਰ੍ਹਾਂ ਦੀ ਮਦਦ ਲਈ ਹਾਮੀ ਨਹੀਂ ਭਰੀ ਗਈ। ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ 100% ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!