ਆਈ ਤਾਜਾ ਵੱਡੀ ਖਬਰ
ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ ਤੋਂ ਬਾਅਦ ਪੰਜਾਬ ਵਿੱਚ ਸਿਆਸੀ ਕਿਆਸਰਾਈਆਂ ਵੱਧ ਗਈਆਂ ਹਨ। ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਭਗਵੰਤ ਮਾਨ ਨੇ ਤਾਂ ਇੱਥੋਂ ਤੱਕ ਕਹਿ ਦਿੱਤਾ ਹੈ ਕਿ ਹੁਣ ਅਗਲਾ ਨਿ ਸ਼ਾ ਨਾ ਪੰਜਾਬ ਫ਼ਤਿਹ ਕਰਨ ਦਾ ਹੈ। ਇਸਦੇ ਲਈ ਖੁਦ ਅਰਵਿੰਦ ਕੇਜਰੀਵਾਲ ਫਰਵਰੀ ਦੇ ਆਖਰੀ ਦਿਨਾਂ ਵਿੱਚ ਬਠਿੰਡਾ ਆਉਣਗੇ। ਇਸ ਗੱਲ ਦਾ ਪ੍ਰਗਟਾਵਾ ਉਨ੍ਹਾਂ ਨੇ ‘ਪੰਜਾਬੀ ਟ੍ਰਿਬਿਊਨ’ ਗੱਲਬਾਤ ਕਰਦਿਆਂ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਮਗਰੋਂ ਉਹ ਬਠਿੰਡਾ ਤੇ ਸੰਗਰੂਰ ਹਲਕੇ ਵਿਚ ਰੋਡ ਸ਼ੋਅ ਕਰਨਗੇ। ਇਸ ਗੇੜੇ ਦਾ ਮਕਸਦ ਆਪ ਦੇ ਦਿੱਲੀ ਵਿੱਚ ਜੇਤੂ ਪ੍ਰਭਾਵ ਨੂੰ ਪੰਜਾਬ ਲਈ ਵਰਤਣਾ ਹੈ। ਇਸ ਨਾਲ ਖੁੱਸੇ ਆਧਾਰ ਨੂੰ ਮੁੜ ਬਾਹਲ ਕਰਨ ਦੀ ਕਾਰਵਾਈ ਸ਼ੁਰੂ ਹੋ ਜਾਵੇਗੀ।
ਓਧਰ ਹੁਣ ਵੱਡੀ ਖਬਰ ਸੁਖਪਾਲ ਖਹਿਰੇ ਬਾਰੇ ਵਿਚ ਆ ਰਹੀ ਹੈ ਜੋ ਕੇ ਆਮ ਆਦਮੀ ਪਾਰਟੀ ਨੂੰ ਛੱਡ ਚੁਕੇ ਸਨ ਪਰ ਹੁਣ ਓਹਨਾ ਨੇ ਇਕ ਇੰਟਰਵਿਊ ਵਿਚ ਆਮ ਆਦਮੀ ਪਾਰਟੀ ਵਿਚ ਜਾਣ ਦੀ ਆਪਣੀ ਰੁਚੀ ਬਾਰੇ ਦੱਸਿਆ ਹੈ। ਜਿਸ ਨੂੰ ਦੇਖਕੇ ਹਰ ਕੋਈ ਹੈਰਾਨ ਹੋ ਰਿਹਾ ਹੈ। ਦੇਖੋ ਪੂਰੀ ਰਿਪੋਰਟ ਇਸ ਵੀਡੀਓ ਵਿਚ
ਮਾਨ ਨੇ ਕਿਹਾ ਕਿ ਪੰਜਾਬ ਵਿੱਚ ਇਸ ਜਿੱਤ ਦਾ ਵੱਡਾ ਅਸਰ ਪਵੇਗਾ ਅਤੇ ਪੰਜਾਬੀਆਂ ਦਾ ਯਕੀਨ ਹੋਰ ਮਜ਼ਬੂਤ ਹੋਵੇਗਾ। ਉਨ੍ਹਾਂ ਕਿਹਾ ਕਿ ਦਿੱਲੀ ਚੋਣਾਂ ਵਿਚ ਤੀਸਰੀ ਦਫ਼ਾ ਜਿੱਤ ਨੇ ਸਾਬਤ ਕਰ ਦਿੱਤਾ ਹੈ ਕਿ ‘ਆਪ’ ਨੂੰ ਸਰਕਾਰ ਚਲਾਉਣੀ ਵੀ ਆਉਂਦੀ ਹੈ ਅਤੇ ਬਣਾਉਣੀ ਵੀ ਆਉਂਦੀ ਹੈ। ਪੰਜਾਬ ਹੀ ਹੈ ਜਿਸ ਨੇ ਚਾਰ ਐੱਮਪੀ ਦਿੱਤੇ ਸਨ।
ਉਨ੍ਹਾਂ ਕਿਹਾ ਕਿ ਦਿੱਲੀ ਵਿਚ ਵਿਕਾਸ ਦੀ ਜਿੱਤ ਹੋਈ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਆਪਣਾ ਧਿਆਨ ਪੰਜਾਬ ’ਤੇ ਹੀ ਕੇਂਦਰਿਤ ਕਰਨਗੇ ਅਤੇ ਪੰਜਾਬ ਵਿਚ ਜੋ ਮੌਜੂਦਾ ਹਾਲਾਤ ਹਨ, ਉਨ੍ਹਾਂ ਵਿਚ ਆਮ ਆਦਮੀ ਦੁਖੀ ਹੈ, ਜਿਸ ਨੂੰ ਦੁੱਖਾਂ ਦੇ ਜੰ ਜਾ ਲ ’ਚੋਂ ‘ਆਪ’ ਹੀ ਕੱਢ ਸਕਦੀ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਦੇ ਪੰਜਾਬ ਦੌਰੇ ਨਾਲ ਹੀ ਰਾਜ ਭਰ ਵਿਚ ਸਰ ਗਰ ਮੀ ਤੇਜ਼ੀ ਨਾਲ ਸ਼ੁਰੂ ਹੋ ਜਾਵੇਗੀ।
ਭਗਵੰਤ ਮਾਨ ਨੇ ਦੱਸਿਆ ਕਿ ਅਰਵਿੰਦ ਕੇਜਰੀਵਾਲ ਦੇ ਰੋਡ ਸ਼ੋਅ ਮੌਕੇ ਵੱਡਾ ਇਕੱਠ ਜੁੜੇਗਾ ਅਤੇ ਇਸ ਦੀ ਸ਼ੁਰੂਆਤ ਬਠਿੰਡਾ ਤੋਂ ਹੋਵੇਗੀ। ਬਠਿੰਡਾ ਖ਼ਿੱਤੇ ਦੇ ਲੋਕਾਂ ਨੇ ‘ਆਪ’ ਨੂੰ ਵੱਡਾ ਮਾਣ ਦਿੱਤਾ ਹੋਇਆ ਹੈ। ਇਹ ਰੋਡ ਸ਼ੋਅ ਸੰਗਰੂਰ ਵਿਖੇ ਸ ਮਾ ਪ ਤ ਹੋਵੇਗਾ, ਜਿਸ ਦੀ ਰੂਪ ਰੇਖਾ ਤਿਆਰ ਕੀਤੀ ਜਾਣੀ ਹੈ।
