Home / ਤਾਜਾ ਜਾਣਕਾਰੀ / ਹੁਣੇ ਹੁਣੇ ਆਹ ਦੇਖੋ ਪੰਜਾਬ ਚ ਕੀ ਕਹਿਰ ਵਾਪਰ ਗਿਆ – ਇਸ ਵੇਲੇ ਦੀ ਵੱਡੀ ਖਬਰ

ਹੁਣੇ ਹੁਣੇ ਆਹ ਦੇਖੋ ਪੰਜਾਬ ਚ ਕੀ ਕਹਿਰ ਵਾਪਰ ਗਿਆ – ਇਸ ਵੇਲੇ ਦੀ ਵੱਡੀ ਖਬਰ

ਇਸ ਵੇਲੇ ਦੀ ਵੱਡੀ ਦੁਖਦਾਈ ਖਬਰ ਪੰਜਾਬ ਤੋਂ ਆ ਰਾਹੀ ਹੈ। ਜਿਸ ਨਾਲ ਪੰਜਾਬ ਚ ਸੋਗ ਦੀ ਲਹਿਰ ਦੌੜ ਗਈ ਹੈ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ

ਸਥਾਨਕ ਅਬੋਹਰ ਰੋਡ ‘ਤੇ ਰਿਲਾਇੰਸ ਪੰਪ ਨੇੜੇ ਇੱਕ ਫ਼ੌਜੀ ਐਂਬੂਲੈਂਸ ਅਤੇ ਟਰਾਲੇ ਦੀ ਟੱ ਕ ਰ ਵਿੱਚ 3 ਫ਼ੌਜੀ ਜਵਾਨ ਹ ਲਾ ਕ ਅਤੇ 2 ਫ਼ੌਜੀ ਜਵਾਨ ਜ਼ਖ਼ਮੀ ਹੋਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਫ਼ੌਜੀ ਜਵਾਨ ਆਪਣੇ ਇੱਕ ਬਿਮਾਰ ਸਾਥੀ ਨੂੰ ਐਂਬੂਲੈਂਸ ਰਾਹੀਂ ਅਬੋਹਰ ਤੋਂ ਬਠਿੰਡਾ ਲਿਜਾ ਰਹੇ ਸਨ। ਜਦੋਂ ਅਬੋਹਰ ਰੋਡ ਸਥਿਤ ਰਿਲਾਇੰਸ ਪੰਪ ਨੇੜੇ ਐਂਬੂਲੈਂਸ ਅੱਗੇ ਆਵਾਰਾ ਪਸ਼ੂ ਆ ਜਾਣ ਕਾਰਨ ਐਂਬੂਲੈਂਸ ਨੇ ਕੱ ਟ ਮਾਰਿਆ ਤਾਂ ਸਾਹਮਣੇ ਆਉਂਦੇ ਟਰਾਲੇ ਨਾਲ ਲਗ ਗਈ।

ਇਹ ਇੰਨਾ ਜ਼ਬਰਦਸਤ ਸੀ ਕਿ 3 ਫ਼ੌਜੀ ਜਵਾਨਾਂ ਨੇ ਮੌਕੇ ਉੱਤੇ ਦਮ ਤੋੜ ਦਿੱਤਾ ਜਦਕਿ ਦੋ ਜ਼ਖ਼ਮੀ ਹੋਏ ਹਨ। ਜ਼ਖ਼ਮੀਆਂ ਨੂੰ ਇਲਾਜ ਲਈ ਬਠਿੰਡਾ ਰੈਫ਼ਰ ਕਰ ਦਿੱਤਾ ਗਿਆ ਹੈ।ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!