Home / ਤਾਜਾ ਜਾਣਕਾਰੀ / ਹੁਣੇ ਹੁਣੇ ਇਥੇ ਹੋਇਆ ਹਵਾਈ ਹਾਦਸਾ ਗਈਆਂ ਫਿਰ ਕੀਮਤੀ ਜਾਨਾ ,ਛਾਇਆ ਸੋਗ

ਹੁਣੇ ਹੁਣੇ ਇਥੇ ਹੋਇਆ ਹਵਾਈ ਹਾਦਸਾ ਗਈਆਂ ਫਿਰ ਕੀਮਤੀ ਜਾਨਾ ,ਛਾਇਆ ਸੋਗ

ਹੁਣੇ ਇਥੇ ਹੋਇਆ ਹਵਾਈ ਹਾਦਸਾ

ਇਕ ਪਾਸੇ ਸਾਰੀ ਦੁਨੀਆਂ ਵਿਚ ਕਰੋਨਾ ਨੇ ਕਹਿਰ ਵਰਤਾਇਆ ਹੋਇਆ ਅਤੇ ਦੂਜੇ ਪਾਸੇ ਰੋਜਾਨਾ ਹੀ ਹਵਾਈ ਹਾਦਸੇ ਹੋ ਰਹੇ ਹਨ ਪਿਛਲੇ ਦਿਨੀ ਪਾਕਿਸਤਾਨ ਦੇ ਜਹਾਜ ਕਰੇਸ਼ ਨੇ ਸਾਰੀ ਦੁਨੀਆਂ ਨੂੰ ਹਿਲਾ ਕੇ ਰੱਖ ਦਿੱਤਾ ਸੀ ਜਿਸ ਵਿਚ 98 ਲੋਕਾਂ ਦੀ ਮੌਤ ਹੋ ਗਈ ਸੀ ਅਤੇ ਉਸ ਤੋਂ ਕੁਝ ਦਿਨ ਪਹਿਲਾਂ ਕਨੇਡਾ ਅਤੇ ਰੂਸ ਦੇ ਹੈਲੀਕੋਪਟਰ ਕਰੇਸ਼ ਹੋ ਗਏ ਸਨ ਜਿਸ ਵਿੱਸ ਵੀ ਕੀਮਤੀ ਜਾਨਾ ਗਈਆਂ। ਹੁਣ ਇਕ ਹੋਰ ਹਵਾਈ ਹਾਦਸਾ ਅੱਜ ਹੋ ਗਿਆ ਹੈ।

ਮਾਸਕੋ : ਰੂਸ ਦੇ ਪੂਰਬ ਖੇਤਰ ਦੇ ਅਨਾਦਿਰ ਹਵਾਈਅੱਡੇ ‘ਤੇ ਲੈਂਡਿੰਗ ਦੌਰਾਨ ਫੌਜ ਦਾ ਐਮ.ਆਈ.-8 ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ, ਜਿਸ ਵਿਚ ਕਈ ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ ਹੈ। ਰੂਸ ਦੇ ਐਮਰਜੈਂਸੀ ਸੇਵਾ ਵਿਭਾਗ ਦੇ ਇਕ ਸੂਤਰ ਨੇ ਇਹ ਜਾਣਕਾਰੀ ਦਿੱਤੀ ਹੈ। ਸੂਤਰ ਨੇ ਕਿਹਾ, ‘ਸ਼ੁਰੂਆਤੀ ਰਿਪੋਰਟ ਮੁਤਾਬਕ ਐਮ.ਆਈ.-8 ਹੈਲੀਕਾਪਟਰ ਵਿਚ ਕਈ ਲੋਕ ਸਵਾਰ ਸਨ ਅਤੇ ਹਾਦਸੇ ਵਿਚ ਸਾਰਿਆਂ ਦੀ ਮੌਤ ਹੋ ਜਾਣ ਦਾ ਖਦਸ਼ਾ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!