Home / ਤਾਜਾ ਜਾਣਕਾਰੀ / ਹੁਣੇ ਹੁਣੇ ਇਸ ਮਸ਼ਹੂਰ ਅਦਾਕਾਰਾ ਦੀ ਇਸ ਤਰਾਂ ਹੋਈ ਮੌਤ ਛਾਇਆ ਸੋਗ

ਹੁਣੇ ਹੁਣੇ ਇਸ ਮਸ਼ਹੂਰ ਅਦਾਕਾਰਾ ਦੀ ਇਸ ਤਰਾਂ ਹੋਈ ਮੌਤ ਛਾਇਆ ਸੋਗ

ਇਸ ਵੇਲੇ ਦੀ ਵੱਡੀ ਖਬਰ ਆ ਰਹੀ ਹੈ ਕੇ ਮਸ਼ਹੂਰ ਬੋਲੀਵੁਡ ਅਤੇ ਟੀਵੀ ਐਕਟਰਸ ਨੇ ਖ਼ੁ ਦ ਕੁ ਸ਼ੀ ਕਰ ਲਈ ਹੈ। ਜਿਸ ਨਾਲ ਫਿਲਮ ਇੰਡਸਟਰੀ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਅਦਕਾਰਾ ਦੀ ਮੌਤ ਤੇ ਅਮਿਤਾਬ ਬਚਨ ਨੇ ਨੀ ਸੋ -ਗ ਪ ਰ ਗ ਟ ਕੀਤਾ ਹੈ। ਦੇਖੋ ਪੂਰੀ ਖਬਰ

‘ਦਿਲ ਤੋ ਹੈਪੀ ਹੈ ਜੀ’ ਸੀਰੀਅਲ ਦੀ ਅਦਾਕਾਰਾ ਸੇਜਲ ਸ਼ਰਮਾ ਨੇ ਸ਼ੁੱਕਰਵਾਰ ਨੂੰ ਸਵੇਰੇ ਆ ਤ – ਮ ਹੱ ਤਿ ਆ ਕਰ ਲਈ। ਅਜਿਹਾ ਕਿਹਾ ਜਾਂਦਾ ਹੈ ਕਿ ਉਨ੍ਹਾਂ ਨੇ ਇਹ ਕਦਮ ਨਿੱਜੀ ਜ਼ਿੰਦਗੀ ਕਾਰਨ ਚੁੱਕਿਆ ਅਤੇ ਉਨ੍ਹਾਂ ਦੇ ਪ੍ਰੋਫੈਸ਼ਨਲ ਜ਼ਿੰਦਗੀ ‘ਚ ਸਭ ਵਧੀਆ ਚੱਲ ਰਿਹਾ ਸੀ। ਹਾਲੇ ਤੱਕ ਇ ਸ ਬਾਰੇ ਪੂਰੀ ਜਾਣਕਾਰੀ ਨਹੀਂ ਮਿਲ ਸਕੀ।

ਦੱਸ ਦਈਏ ਕਿ ‘ਦਿਲ ਤੋ ਹੈਪੀ ਹੈ ਜੀ’ ਸੀਰੀਅਲ ‘ਚ ਸੇਜਲ ਸਿੰਮੀ ਖੋਸਲਾ ਦੀ ਭੂਮਿਕਾ ਨਿਭਾਉਂਦੀ ਨਜ਼ਰ ਆਈ ਸੀ। ਇਸ ‘ਚ ਉਹ ਮੁੱਖ ਅਭਿਨੇਤਾ ਅੰਸ਼ ਬਾਗਰੀ ਉਰਫ ਰੌਕੀ ਦੀ ਭੈਣ ਬਣੀ ਸੀ। ‘ਦਿਲ ਤੋ ਹੈਪੀ ਹੈ ਜੀ’ ਸੀਰੀਅਲ ਸੇਜਲ ਸ਼ਰਮਾ ਦਾ ਪਹਿਲਾ ਸ਼ੋਅ ਸੀ ਅਤੇ ਉਹ ਇਸ ਦਾ ਹਿੱਸਾ ਬਣ ਕੇ ਬਹੁਤ ਉਤਸ਼ਾਹਤ ਸੀ। ਸੇਜਲ ਉਦੈਪੁਰ ਤੋਂ ਸੀ ਤੇ ਉਹ ਸ਼ੁਰੂ ਤੋਂ ਇਕ ਅਦਾਕਾਰਾ ਬਣਨਾ ਚਾਹੁੰਦੀ ਸੀ। ਉਸ ਨੂੰ ਡਾਂਸ ਕਰਨਾ ਵੀ ਬਹੁਤ ਪਸੰਦ ਸੀ।

ਸੇਜਲ ਦੇ ਘਰ ‘ਚੋਂ ਇਕ ਨੋਟ ਵੀ ਬ ਰਾ ਮ ਦ ਹੋਇਆ ਹੈ, ਜਿਸ ‘ਚ ਉਸ ਨੇ ਅਜਿਹਾ ਕਰਨ ਪਿੱਛੇ ਨਿੱਜੀ ਕਾਰਨ ਦੱਸੇ ਹਨ। ਸੇਜਲ ਮੀਰਾ ਰੋਡ ਦੇ ਕੀ ਰਾਇਲ ਨੇਸਟ ਸੁਸਾਇਟੀ ‘ਚ ਦੋਸਤਾਂ ਨਾਲ ਰਹਿੰਦੀ ਸੀ। ਟੈਲੀਵਿਜ਼ਨ ‘ਤੇ ਆਉਣ ਤੋਂ ਪਹਿਲਾਂ ਸੇਜਲ ਬਹੁਤ ਸਾਰੇ ਇਸ਼ਤਿਹਾਰਾਂ ‘ਚ ਕੰਮ ਕਰ ਚੁੱਕੀ ਹੈ। ਮੂਲ ਰੂਪ ‘ਚ ਰਾਜਸਥਾਨ ਦੀ ਰਹਿਣ ਵਾਲੀ ਸੇਜਲ ਆਪਣੇ ਮਾਤਾ-ਪਿਤਾ ਦੀ ਇੱਛਾ ਦੇ ਵਿ ਰੁੱ ਧ ਜਾ ਕੇ ਤਿੰਨ ਸਾਲ ਪਹਿਲਾਂ ਮੁੰਬਈ ਆਈ ਸੀ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!