ਇਸ ਮਸ਼ਹੂਰ ਪੰਜਾਬੀ ਕਲਾਕਾਰ ਦੀ ਅਚਾਨਕ ਹੋਈ ਮੌਤ
ਪੰਜਾਬ, ਪੰਜਾਬੀ, ਪੰਜਾਬੀਅਤ ਨੂੰ ਹੀ ਪ੍ਰਫੁੱਲਤ ਕਰਨ ਵਾਲੇ ਸੂਫ਼ੀਆਨਾ ਅਤੇ ਲੋਕਗੀਤਾਂ ਦੇ ਗਾਇਕ ਈਦੂ ਸ਼ਰੀਫ ਦੀ ਮੌਤ ਹੋ ਗਈ ਹੈ। ਈਦੂ ਸ਼ਰੀਫ ਸਾਬ ਨੇ ਅੱਜ ਦੁਪਹਿਰ 2 ਵਜੇ ਆਪਣੇ ਨਿਵਾਸ ਮਨੀਮਾਜਰਾ ਵਿੱਚ ਆਖਰੀ ਸਾਹ ਲਏ।
ਈਦੂ ਸ਼ਰੀਫ ਸਾਬ ਆਪਣੇ ਆ ਖ਼ ਰੀ ਸਾਹਾਂ ਤੱਕ ਆਪਣੇ ਗੀਤਾਂ ਵਿੱਚ ਪੰਜਾਬ, ਪੰਜਾਬੀ, ਪੰਜਾਬੀਅਤ ਨੂੰ ਹੀ ਪ੍ਰਫੁੱਲਤ ਕਰਦੇ ਰਹੇ। ਚੰਗਾ ਸੰਗੀਤ ਸੁਣਨ ਵਾਲੇ ਈਦੂ ਸਾਹਬ ਨੂੰ ਆਪਣੇ ਦਿਲਾਂ ਵਿੱਚ ਸਦਾ ਜਿਉਂਦਾ ਰੱਖਣਗੇ। ਈਦੂ ਸ਼ਰੀਫ ਸਾਬ ਦਾ ਸੰ ਸ ਕਾ ਰ 8-1-2020 ਨੂੰ ਮਨੀਮਾਜਰਾ ਵਿੱਚ ਕੀਤਾ ਜਾਵੇਗਾ।
ਸਾਡੇ ਪੇਜ ਤੇ ਆਉਣ ਲਈ ਤੁਹਾਡਾ ਸਭ ਦਾ ਬਹੁਤ-ਬਹੁਤ ਸਵਾਗਤ ਹੈ |ਜੇਕਰ ਦੋਸਤੋ ਤੁਸੀਂ ਦੇਸ਼ ਦੁਨੀਆਂ ਦੀਆਂ ਵਾਇਰਲ ਤਾਜ਼ਾ ਖਬਰਾਂ ਤੇ ਖੇਤੀ ਨਾਲ ਸੰਬੰਧਿਤ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਹੁਣੇ ਹੀ ਸਾਡਾ ਪੇਜ ਲਾਇਕ ਕਰੋ ਤੇ ਨਾਲ ਹੀ ਪੇਜ ਨੂੰ ਫੋਲੋ ਵੀ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਸਕੇ |
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
