Home / ਤਾਜਾ ਜਾਣਕਾਰੀ / ਹੁਣੇ ਹੁਣੇ ਇਸ ਮਸ਼ਹੂਰ ਬੋਲੀਵੁਡ ਅਦਾਕਾਰਾ ਦਾ ਹੋਇਆ ਭਿਆਨਕ ਐਕਸੀਡੈਂਟ ਹਸਪਤਾਲ ਕਰਾਇਆ ਗਿਆ ਦਾਖਲ

ਹੁਣੇ ਹੁਣੇ ਇਸ ਮਸ਼ਹੂਰ ਬੋਲੀਵੁਡ ਅਦਾਕਾਰਾ ਦਾ ਹੋਇਆ ਭਿਆਨਕ ਐਕਸੀਡੈਂਟ ਹਸਪਤਾਲ ਕਰਾਇਆ ਗਿਆ ਦਾਖਲ

ਆਈ ਤਾਜ਼ਾ ਵੱਡੀ ਖਬਰ 

ਦੇਸ਼ ਦੀਆਂ ਬਹੁਤ ਸਾਰੀਆਂ ਹਸਤੀਆਂ ਵੱਲੋਂ ਜਿਥੇ ਆਪਣੀ ਮਿਹਨਤ ਅਤੇ ਹਿੰਮਤ ਸਦਕਾ ਵੱਖ-ਵੱਖ ਖੇਤਰਾਂ ਵਿੱਚ ਆਪਣੀ ਇੱਕ ਵੱਖਰੀ ਪਹਿਚਾਣ ਬਣਾਈ ਗਈ ਹੈ। ਉਥੇ ਹੀ ਵੱਖ ਵੱਖ ਖੇਤਰਾਂ ਦੀਆਂ ਅਜਿਹੀਆਂ ਸਖਸੀਅਤਾਂ ਆਏ ਦਿਨ ਕਿਸੇ ਨਾ ਕਿਸੇ ਕਾਰਨ ਚਰਚਾ ਵਿੱਚ ਬਣੀਆਂ ਰਹਿੰਦੀਆਂ ਹਨ। ਬਹੁਤ ਸਾਰੀਆਂ ਫ਼ਿਲਮੀ ਖੇਤਰ ਦੀਆਂ ਹਸਤੀਆਂ ਕਿਸੇ ਨਾ ਕਿਸੇ ਕਾਰਨ ਵਿਵਾਦਾਂ ਵਿਚ ਵੀ ਬਣ ਜਾਂਦੀਆਂ ਹਨ ਅਤੇ ਜਿਸ ਕਾਰਨ ਉਨ੍ਹਾਂ ਦੀ ਚਰਚਾ ਸਾਰੇ ਹੋਣ ਲੱਗ ਜਾਂਦੀ। ਉਥੇ ਹੀ ਅਜਿਹੀਆਂ ਹਸਤੀਆਂ ਕਈ ਵਾਰ ਅਜਿਹੇ ਹਾਦਸਿਆਂ ਦਾ ਸ਼ਿਕਾਰ ਹੋ ਜਾਂਦੀਆਂ ਹਨ ਜਿਸ ਬਾਰੇ ਕਿਸੇ ਵੱਲੋਂ ਸੋਚਿਆ ਵੀ ਨਹੀਂ ਗਿਆ ਸੀ।

ਦੇਸ਼ ਅੰਦਰ ਜਿਥੇ ਕੁਝ ਲੋਕਾਂ ਵੱਲੋਂ ਅਣਗਹਿਲੀ ਵਰਤੀ ਜਾਂਦੀ ਹੈ ਉੱਥੇ ਹੀ ਵਾਪਰਨ ਵਾਲ਼ੇ ਸੜਕ ਹਾਦਸਿਆਂ ਦੇ ਵਿੱਚ ਬਹੁਤ ਸਾਰੀਆਂ ਸਖ਼ਸ਼ੀਅਤਾਂ ਵੀ ਜ਼ਖ਼ਮੀ ਹੋ ਜਾਂਦੀਆ ਹਨ। ਹੁਣ ਇਸ ਮਸ਼ਹੂਰ ਬਾਲੀਵੁਡ ਅਦਾਕਾਰਾ ਦਾ ਐਕਸੀਡੈਂਟ ਹੋ ਗਿਆ ਹੈ ਜਿਸ ਨੂੰ ਹਸਪਤਾਲ ਵਿਚ ਦਾਖ਼ਲ ਕਰਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਫਿਲਮੀ ਅਦਾਕਾਰਾ ਅਤੇ ਬਿੱਗ ਬੌਸ 14 ਦੀ ਪ੍ਰਤੀਯੋਗੀ ਰਹੀ ਅਰਸ਼ੀ ਖਾਨ ਦਾ ਐਕਸੀਡੈਂਟ ਹੋਣ ਦੀ ਖਬਰ ਸਾਹਮਣੇ ਆਈ ਹੈ।

ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਉਹ ਆਪਣੀ ਅਸਿਸਟੈਂਟ ਰੇਖਾ ਦੇ ਨਾਲ ਕਾਰ ਵਿੱਚ ਸਵਾਰ ਹੋ ਕੇ ਮਾਲਵੀਆ ਨਗਰ ਵਿੱਚ ਕੀਤੇ ਜਾ ਰਹੀ ਸੀ। ਉਸ ਸਮੇਂ ਹੀ ਮਾਲਵੀਆ ਨਗਰ ਵਿੱਚ ਉਹ ਇੱਕ ਘਟਨਾ ਦੇ ਸ਼ਿਕਾਰ ਹੋ ਗਏ ਜਿੱਥੇ ਉਨ੍ਹਾਂ ਦੀ ਮਰਸਡੀਜ਼ ਕਾਰ ਦੇ ਏਅਰ ਬੈਗ ਖੁੱਲ੍ਹਣ ਕਾਰਨ ਉਨ੍ਹਾਂ ਦਾ ਬਚਾਅ ਹੋ ਗਿਆ ਅਤੇ ਵੱਡਾ ਹਾਦਸਾ ਹੋਣ ਤੋਂ ਬਚ ਗਿਆ। ਜਿੱਥੇ ਉਨ੍ਹਾਂ ਦੀ ਗੰਭੀਰ ਹਾਲਤ ਦੇ ਕਾਰਨ ਉਨ੍ਹਾਂ ਨੂੰ ਹਸਪਤਾਲ ਵਿਚ ਦਾਖ਼ਲ ਕਰਾਇਆ ਗਿਆ ਹੈ।

ਉਥੇ ਹੀ ਹਸਪਤਾਲ ਦੇ ਡਾਕਟਰਾਂ ਵੱਲੋਂ ਉਨ੍ਹਾਂ ਨੂੰ ਖਤਰੇ ਤੋਂ ਬਾਹਰ ਦੱਸਿਆ ਗਿਆ ਹੈ ਅਤੇ ਉਨ੍ਹਾਂ ਦੀ ਦੇਖ-ਰੇਖ ਕੀਤੀ ਜਾ ਰਹੀ ਹੈ। ਇਸ ਹਾਦਸੇ ਤੋਂ ਬਾਅਦ ਅਰਸ਼ੀ ਖਾਨ ਵੱਲੋਂ ਛਾਤੀ ਵਿੱਚ ਦਰਦ ਹੋਣ ਦੀ ਸ਼ਿਕਾਇਤ ਕੀਤੀ ਜਾ ਰਹੀ ਹੈ। ਉੱਥੇ ਹੀ ਡਾਕਟਰਾਂ ਵੱਲੋਂ ਉਸ ਨੂੰ ਆਰਾਮ ਕਰਨ ਦੀ ਸਲਾਹ ਦਿੱਤੀ ਗਈ ਹੈ ਅਤੇ ਉਹ ਕੁਝ ਠੀਕ ਮਹਿਸੂਸ ਕਰ ਰਹੇ ਹਨ। ਅਰਸ਼ੀ ਖਾਨ ਨੂੰ ਮਸ਼ਹੂਰ ਟੀਵੀ ਸ਼ੋਅ ਬਿੱਗ ਬੌਸ ਦੇ ਕਾਰਨ ਵਧੇਰੇ ਪਹਿਚਾਣ ਮਿਲੀ ਹੈ।

error: Content is protected !!