Home / ਤਾਜਾ ਜਾਣਕਾਰੀ / ਹੁਣੇ ਹੁਣੇ ਇਸ ਮਸ਼ਹੂਰ ਬੋਲੀਵੁਡ ਐਕਟਰ ਦੀ ਹੋਈ ਮੌਤ ਤੇ ਪੂਰੇ ਬਾਲੀਵੁੱਡ ਜਗਤ ਚ’ ਛਾਇਆ ਸੋਗ

ਹੁਣੇ ਹੁਣੇ ਇਸ ਮਸ਼ਹੂਰ ਬੋਲੀਵੁਡ ਐਕਟਰ ਦੀ ਹੋਈ ਮੌਤ ਤੇ ਪੂਰੇ ਬਾਲੀਵੁੱਡ ਜਗਤ ਚ’ ਛਾਇਆ ਸੋਗ

ਮਸ਼ਹੂਰ ਬੋਲੀਵੁਡ ਐਕਟਰ ਦੀ ਹੋਈ ਮੌਤ

ਬਾਲੀਵੁੱਡ ਅਦਾਕਾਰ ਰਣਜੀਤ ਚੌਧਰੀ ਦਾ 65 ਸਾਲ ਦੀ ਉਮਰ ‘ਚ ਦੇਹਾਂਤ ਹੋ ਗਿਆ ਹੈ। ਰਣਜੀਤ ਚੌਧਰੀ ਨੇ ਆਖਰੀ ਸਾਹ ਲਿਆ। ਦੱਸ ਦਈਏ ਕਿ ਰਣਜੀਤ ਚੌਧਰ ਇੱਕ ਅਦਾਕਾਰ ਹੋਣ ਦੇ ਨਾਲ-ਨਾਲ ਇੱਕ ਚੰਗੇ ਲੇਖਕ ਤੇ ਨਿਰਦੇਸ਼ਕ ਵੀ ਸਨ। ਰਣਜੀਤ ਦੇ ਦੇਹਾਂਤ ਦੀ ਖਬਰ ਉਸ ਦੀ ਭੈਣ ਨੇ ਇੰਸਟਾਗ੍ਰਾਮ ਪੋਸਟ ਰਾਹੀਂ ਸਾਂਝਾ ਕੀਤੀ ਹੈ। ਉਸਨੇ ਦੱਸਿਆ ਕਿ ਰਣਜੀਤ ਨੇ 15 ਅਪ੍ਰੈਲ ਨੂੰ ਇਸ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ ਸੀ। ਰਣਜੀਤ ਦਾ ਅੰਤਿਮ ਸਸਕਾਰ ਬੁੱਧਵਾਰ ਨੂੰ ਕੀਤਾ ਗਿਆ ਤੇ ਲਾਕਡਾਊਨ ਤੋਂ ਬਾਅਦ 5 ਮਈ ਨੂੰ ਉਨ੍ਹਾਂ ਦੀ ਯਾਦ ‘ਚ ਇੱਕ ਸੋਗ ਸਭਾ ਦਾ ਆਯੋਜਨ ਕੀਤਾ ਜਾਵੇਗਾ।

ਰਣਜੀਤ ਚੌਧਰੀ ਦੇ ਪਿਤਾ ਥੀਏਟਰ ਸ਼ਖਸੀਅਤ ਪਰਲ ਪਦਮਸੀ ਅਤੇ ਭੈਣ Real Padamsee ਕੁਝ ਪ੍ਰਸਿੱਧ ਪ੍ਰੋਡਿਊਸਰਾਂ ‘ਚੋਂ ਇੱਕ ਸਨ। ਜਿਸ ਕਾਰਨ ਰਣਜੀਤ ਸ਼ੁਰੂ ਤੋਂ ਫਿਲਮ ਇੰਡਸਟਰੀ ਨਾਲ ਜੁੜੇ ਹੋਏ ਸਨ। ਰਣਜੀਤ ਨੇ ਖੱਟਾ ਮਿੱਠਾ, ਬਾਤੋਂ ਬਾਤੋਂ ਮੈਂ ਅਤੇ ਖੂਬਸੂਰਤ ਵਰਗੀਆਂ ਮਸ਼ਹੂਰ ਫਿਲਮਾਂ ‘ਚ ਕੰਮ ਕੀਤਾ ਸੀ।

ਉਨ੍ਹਾਂ ਨੇ ਰਿਸ਼ੀਕੇਸ਼ ਮੁਖਰਜੀ ਦੇ ਨਿਰਦੇਸ਼ਨ ‘ਚ ਬਣੀ ਰਾਕੇਸ਼ ਰੋਸ਼ਨ ਦੀ ਫਿਲਮ ਖੂਬਸੂਰਤ ‘ਚ ਬਾਲੀਵੁੱਡ ਅਭਿਨੇਤਰੀ ਰੇਖਾ ਨਾਲ ਵੀ ਕੰਮ ਕੀਤਾ ਸੀ।ਦੱਸ ਦੇਈਏ ਕਿ ਰਣਜੀਤ ਚੌਧਰੀ ਸਾਲ 1980 ਵਿੱਚ ਅਮਰੀਕਾ ਚਲੇ ਗਏ ਸੀ। ਜਿੱਥੇ ਉਨ੍ਹਾਂ ਨੇ ਕਈ ਅਮਰੀਕੀ ਸ਼ੋਅ ‘ਚ ਕੰਮ ਕੀਤਾ। ਪ੍ਰਾਪਤ ਜਾਣਕਾਰੀ ਅਨੁਸਾਰ ਰਣਜੀਤ ਨੇ ਸਟੀਵ ਕੈਰੇਲ ਅਤੇ ਜੇਨਾ ਫਿਸ਼ਰ ਵਰਗੇ ਕਲਾਕਾਰਾਂ ਨਾਲ ਵੀ ਕੰਮ ਕੀਤਾ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!