Home / ਤਾਜਾ ਜਾਣਕਾਰੀ / ਹੁਣੇ ਹੁਣੇ ਇੰਡੀਆ ਲਈ ਵਿਦੇਸ਼ ਤੋਂ ਆਈ ਮਾੜੀ ਖਬਰ ਮਰੇ ਕਈ ਭਾਰਤੀ ਛਾਇਆ ਸੋਗ

ਹੁਣੇ ਹੁਣੇ ਇੰਡੀਆ ਲਈ ਵਿਦੇਸ਼ ਤੋਂ ਆਈ ਮਾੜੀ ਖਬਰ ਮਰੇ ਕਈ ਭਾਰਤੀ ਛਾਇਆ ਸੋਗ

ਇਸ ਵੇਲੇ ਦੀ ਵੱਡੀ ਖਬਰ ਵਿਦੇਸ਼ ਤੋਂ ਆ ਰਾਹੀ ਹੈ ਜਿਸ ਨਾਲ ਇੰਡੀਆ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਜਿਥੇ ਇਕੋ ਪ੍ਰੀਵਾਰ ਦੇ ਜੀਆਂ ਦੀ ਮੌਤ ਹੋ ਗਈ ਹੈ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ

ਸ਼੍ਰੀਲੰਕਾ ਦੇ ਦੱਖਣੀ ਕੁਰੂੰਦੁਗਾਹੇਹੇਤੇਕਮਾ ਇਲਾਕੇ ਵਿਚ ਵੈਨ ਅਤੇ ਕੰਟੇਨਰ ਟਰੱਕ ਦੀ ਟੱ ਕ ਰ ਹੋ ਗਈ। ਇਸ ਵਿਚ 3 ਭਾਰਤੀਆਂ ਸਮੇਤ ਚਾਰ ਲੋਕਾਂ ਦੀ ਮੌਤ ਹੋ ਗਈ। ਕੋਲੰਬੇ ਪੇਜ ਦੀ ਖਬਰ ਦੇ ਮੁਤਾਬਕ,”ਇਹ ਲੋਕ ਵੈਨ ਵਿਚ ਸਵਾਰ ਸਨ ਜਦੋਂ ਦੱਖਣੀ ਐਕਸਪ੍ਰੈੱਸਵੇਅ ‘ਤੇ ਰਾਤ ਵੈਨ ਦੀ ਕੰਟੇਨਰ ਟਰੱਕ ਨਾਲ ਟੱ ਕ ਰ ਹੋ ਗਈ। ਇਹ ਭਾਰਤੀ ਇਕ ਹੀ ਪਰਿਵਾਰ ਦੇ ਮੈਂਬਰ ਹਨ।”

ਇਹਨਾਂ ਵਿਚ 44 ਸਾਲਾ ਮਹਿਲਾ, ਉਸ ਦਾ 18 ਸਾਲਾ ਬੇਟਾ ਅਤੇ ਇਕ ਹੋਰ ਰਿਸ਼ਤੇਦਾਰ ਸ਼ਾਮਲ ਹੈ। ਉਹਨਾਂ ਦੇ ਨਾਮ ਦਾ ਖੁਲਾਸਾ ਹਾਲੇ ਤੱਕ ਨਹੀਂ ਕੀਤਾ ਗਿਆ ਹੈ। ਇਸ ਵਿਚ ਮਹਿਲਾ ਦਾ ਪਤੀ ਅਤੇ 10 ਸਾਲਾ ਬੇਟੀ ਜ਼ਖਮੀ ਹੋ ਗਏ ਅਤੇ ਉਹਨਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਇਸ ਵਿਚ ਵੈਨ ਦੇ ਡਰਾਈਵਰ ਦੀ ਵੀ ਮੌਤ ਹੋ ਗਈ । ਉਸ ਦੀ ਪਛਾਣ ਸ਼੍ਰੀਲੰਕਾ ਦੇ ਵਦੁਵਾ ਸ਼ਹਿਰ ਦੇ 52 ਸਾਲਾ ਸ਼ਖਸ ਦੇ ਰੂਪ ਵਿਚ ਕੀਤੀ ਗਈ ਹੈ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!