Home / ਤਾਜਾ ਜਾਣਕਾਰੀ / ਹੁਣੇ ਹੁਣੇ ਉੱਡਦਾ-ਉੱਡਦਾ ਜਹਾਜ਼ ਹੋਇਆ ਕ੍ਰੈਸ਼,ਮੌਕੇ ਤੇ ਹੀ ਕਈ ਮਰੇ ਅਤੇ – ਦੇਖੋ ਪੂਰੀ ਖ਼ਬਰ

ਹੁਣੇ ਹੁਣੇ ਉੱਡਦਾ-ਉੱਡਦਾ ਜਹਾਜ਼ ਹੋਇਆ ਕ੍ਰੈਸ਼,ਮੌਕੇ ਤੇ ਹੀ ਕਈ ਮਰੇ ਅਤੇ – ਦੇਖੋ ਪੂਰੀ ਖ਼ਬਰ

ਹੁਣੇ ਹੁਣੇ ਬਹੁਤ ਹੀ ਦੁਖਦਾਈ ਖਬਰ ਆ ਰਹੀ ਹੈ ਕੇ ਇਕ ਹਵਾਈ ਜਹਾਜ ਕਰੇਸ਼ ਹੋ ਗਿਆ ਹੈ ਜਿਸ ਨਾਲ ਕੀ ਕੀਮਤੀ ਜਾਨਾਂ ਚਲੀਆਂ ਗਈਆਂ। ਦੇਖੋ ਪੂਰੀ ਖਬਰ ਵਿਸਥਾਰ ਨਾਲ –

ਮੈਕਸਿਕੋ : ਮੈਕਸਿਕੋ ਦੇ ਮਿਕੋਆਕਨ ਸੂਬੇ ‘ਚ ਇਕ ਜਹਾਜ਼ ਹਾਦਸੇ ‘ਚ ਪੰਜ ਲੋਕਾਂ ਦੀ ਮੌਤ ਹੋ ਗਈ ਹੈ। ਦਰਅਸਲ ਇਹ ਇਕ ਜਹਾਜ਼ ਕਰੈਸ ਹੋ ਕੇ ਹਾ ਦ ਸਾ ਗ੍ਰ ਸਤ ਹੋ ਗਿਆ ਹੈ। ਘਟਨਾ ਬੁੱਧਵਾਰ ਦੁਪਹਿਰ ਦੀ ਹੈ। ਹਾਲਾਂਕਿ ਅਜੇ ਤਕ ਇਹ ਨਹੀਂ ਪਤਾ ਚਲ ਸਰਿਆ ਹੈ ਕਿ ਜਹਾਜ਼ ਕਰੈਸ਼ ਹੋਣ ਦੇ ਪਿੱਛੇ ਕੀ ਕਾਰਨ ਸੀ। ਦੀ ਜਾਣਕਾਰੀ ਦਿੰਦੇ ਹੋਏ ਅਧਿਕਾਰੀਆਂ ਦਾ ਕਹਿਣਾ ਹੈ ਕਿ ਹਾਦਸਾ ਸਿਟੀ ਦੇ ਲਗਪਗ 460 ਕਿਲੋਮੀਟਰ ਦੂਰ ਲਾਸ ਜੁਟਾਂਸ ਸਥਿਤ ਮੇਡੋਰੋ ਟਾਊਨਸ਼ਿਪ ‘ਚ ਹੋਇਆ ਹੈ। ਜਾਣਕਾਰੀ ਅਨੁਸਾਰ ਜਿਸ ਸਮੇਂ ਹਾ ਦ ਸਾ ਹੋਇਆ, ਉਦੋਂ ਜਹਾਜ਼ ‘ਚ ਛੇ ਲੋਕ ਸਵਾਰ ਸੀ। ਫਿਲਹਾਲ ਰਾਹਤ ਤੇ ਬਚਾਅ ਕੰਮ ਜਾਰੀ ਹੈ। ਹਾ ਦ ਸੇ ਨਾਲ ਜੁੜੀ ਬਾਕੀ ਜਾਣਕਾਰੀ ਲਈ ਫਿਲਹਾਲ ਉਡੀਕ ਕੀਤੀ ਜਾ ਰਹੀ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ

ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!