Home / ਤਾਜਾ ਜਾਣਕਾਰੀ / ਹੁਣੇ ਹੁਣੇ ਕਨੇਡਾ ਤੋਂ ਆਈ ਅੱਤ ਮਾੜੀ ਖਬਰ – ਪੰਜਾਬੀ ਕੁੜੀ ਨੂੰ ਕਨੇਡਾ ਵਿਚ

ਹੁਣੇ ਹੁਣੇ ਕਨੇਡਾ ਤੋਂ ਆਈ ਅੱਤ ਮਾੜੀ ਖਬਰ – ਪੰਜਾਬੀ ਕੁੜੀ ਨੂੰ ਕਨੇਡਾ ਵਿਚ

ਇਸ ਵੇਲੇ ਦੀ ਬਹੁਤ ਹੀ ਦੁਖਦਾਈ ਖਬਰ ਕਨੇਡਾ ਤੋਂ ਪੰਜਾਬ ਲਈ ਆਈ ਹੈ। ਜਿਸ ਨਾਲ ਜਲੰਧਰ ਦੇ ਇਲਾਕੇ ਚ ਸੋਗ ਦੀ ਲਹਿਰ ਦੌੜ ਗਈ ਹੈ ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ

ਲਾਂਬੜਾ ਥਾਣੇ ਵਿਚ ਆਉਂਦੇ ਪਿੰਡ ਚਿੱਟੀ ਦੀ ਰਹਿਣ ਵਾਲੀ ਪ੍ਰਭਲੀਨ ਦੀ ਕੈਨੇਡਾ ਦੇ ਸ਼ਹਿਰ ਸਰੀ ਵਿੱਚ ਹੱ ਤਿ ਆ ਕਰ ਦਿੱਤੀ ਗਈ ਹੈ। ਪ੍ਰਭਲੀਨ ਦੇ ਪਿਤਾ ਗੁਰਦਿਆਲ ਸਿੰਘ ਦਾ ਕਹਿਣਾ ਹੇ ਕਿ ਉਨ੍ਹਾਂ ਦੀ ਧੀ 2016 ਵਿਚ ਕੈਨੇਡਾ ਸਟੱਡੀ ਵੀਜ਼ਾ ਉੱਤੇ ਗਈ ਸੀ। ਉਸ ਦੀ ਸਟੱਡੀ ਖਤਮ ਹੋ ਚੁੱਕੀ ਸੀ ਤੇ ਹੁਣ ਉਹ ਉਥੇ ਕੰਮ ਕਰ ਰਹੀ ਸੀ। ਅੱਜ ਸਵੇਰੇ ਕੈਨੇਡਾ ਪੁਲਸ ਨੇ ਉਨ੍ਹਾਂ ਨੂੰ ਫੋਨ ਉੱਤੇ ਦੱਸਿਆ ਕਿ ਉਨ੍ਹਾਂ ਦੀ ਧੀ ਨਾਲ ਇਸ ਤਰਾਂ ਹੋ ਗਿਆ ਹੈ। ਦੇ ਕਾਰਨ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ

error: Content is protected !!