ਇਸ ਵੇਲੇ ਦੀ ਵੱਡੀ ਖਬਰ ਪੰਜਾਬ ਵਾਲਿਆਂ ਲਈ ਆ ਰਹੀ ਹੈ ਜਿਸ ਨਾਲ ਸਰਕਾਰੀ ਨੌਕਰੀ ਕਰਨ ਵਾਲਿਆਂ ਵਿਚ ਖੁਸ਼ੀ ਦੀ ਗਈ ਹੈ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ
ਪੰਜਾਬ ਸਰਕਾਰ ਨੇ ਆਪਣੇ ਸਰਕਾਰੀ ਮੁਲਾਜ਼ਮਾਂ ਨੂੰ ਵੱਡਾ ਤੋਹਫਾ ਦਿੰਦਿਆਂ ਕਰਮਚਾਰੀ ਸੰਗਠਨ ਦੀਆਂ 3 ਮੁੱਖ ਮੰਗਾਂ ਨੂੰ ਮੰਨ ਲਿਆ ਹੈ। ਇਸ ਬਾਰੇ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤੀ ਗਈ ਹੈ। ਇਨ੍ਹਾਂ ਮੁਤਾਬਕ ਸਰਕਾਰ ਦੇ 1.82 ਲੱਖ ਕਰਮਚਾਰੀਆਂ ਨੂੰ ਫਾਇਦਾ ਮਿਲੇਗਾ। ਸਰਕਾਰ ਨੇ 2004 ਤੋਂ ਬਾਅਦ ਸਰਕਾਰੀ ਸੇਵਾਵਾਂ ‘ਚ ਆਏ ਇਨ੍ਹਾਂ ਕਰਮਚਾਰੀਆਂ ਲਈ ਰਿਟਾਇਰਮੈਂਟ ਐਂਡ ਡੈੱ ਥ ਗ੍ਰੇਚੂਟੀ, ਪੈਨਸ਼ਨ ਸਕੀਮ ‘ਚ ਸਰਕਾਰ ਦਾ ਹਿੱਸਾ ਵਧਾਉਣ ਅਤੇ ਐਕਸ ਗ੍ਰੇਸ਼ੀਆ ਇਨ ਨਿਊ ਪੈਨਸ਼ਨ ਸਕੀਮ ਨੂੰ ਲੈ ਕੇ ਨੋਟੀਫਿਕੇਸ਼ਨ ਜਾਰੀ ਕੀਤੀ ਹੈ।
ਵਿੱਤ ਵਿਭਾਗ ਵਲੋਂ ਇਸ ਬਾਰੇ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਨੋਟੀਫਿਕੇਸ਼ਨ ਦੀ ਕਾਪੀ ਭੇਜ ਦਿੱਤੀ ਗਈ ਹੈ ਅਤੇ ਅਧਿਕਾਰੀਆਂ ਨੂੰ ਇਸ ਨੋਟੀਫਿਕੇਸ਼ਨ ਦੀ ਤਾਮੀਲ ਕਰਨ ਲਈ ਕਿਹਾ ਗਿਆ ਹੈ। ਸਰਕਾਰ ਵਲੋਂ ਕਈ ਮਹੀਨਿਆਂ ਬਾਅਦ ਨੋਟੀਫਿਕੇਸ਼੍ਵ ਜਾਰੀ ਕੀਤੀ ਗਈ ਹੈ। ਕਰਮਚਾਰੀ ਸੰਗਠਨ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਸਨ। ਕਈ ਵਾਰ ਸਰਕਾਰ ਦਾ ਘਿ ਰਾ ਅ ਵੀ ਕੀਤਾ। ਲੰਬੇ ਸੰਘਰਸ਼ ਤੋਂ ਬਾਅਦ ਸਰਕਾਰ ਨੇ ਕਰਮਚਾਰੀਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਕਰ ਦਿੱਤਾ ਜਾਵੇਗਾ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
