Home / ਤਾਜਾ ਜਾਣਕਾਰੀ / ਹੁਣੇ ਹੁਣੇ ਕੋਰੋਨਾ ਵਾਇਰਸ ਬਾਰੇ ਆਈ ਇਸ ਖਬਰ ਨੇ ਉ ਡਾਈ ਦੁਨੀਆਂ ਦੀ ਨੀਂਦ

ਹੁਣੇ ਹੁਣੇ ਕੋਰੋਨਾ ਵਾਇਰਸ ਬਾਰੇ ਆਈ ਇਸ ਖਬਰ ਨੇ ਉ ਡਾਈ ਦੁਨੀਆਂ ਦੀ ਨੀਂਦ

ਇਸ ਖਬਰ ਨੇ ਉ ਡਾ ਈ ਦੁਨੀਆਂ ਦੀ ਨੀਂਦ

ਲੰਡਨ— ਇੰਗਲੈਂਡ ‘ਚ ਕੋਰੋਨਾ ਵਾਇਰਸ ਲਗਾਤਾਰ ਵਧਦਾ ਜਾ ਰਿਹਾ ਹੈ। ਇੱਥੇ 798 ਲੋਕ ਵਾਇਰਸ ਦੀ ਲ ਪੇ ਟ ‘ਚ ਆ ਚੁੱਕੇ ਹਨ ਤੇ ਹੁਣ ਤਕ 10 ਲੋਕਾਂ ਦੀ ਮੌਤ ਹੋ ਚੁੱਕੀ ਹੈ। ਪਿਛਲੇ 24 ਘੰਟਿਆਂ ‘ਚ ਇਸ ਵਾਇਰਸ ‘ਚ 35 ਫੀਸਦੀ ਵਾਧਾ ਹੋਇਆ ਹੈ। ਦੁਨੀਆ ‘ਚ ਪਹਿਲੀ ਵਾਰ ਇਕ ਨਵਜੰਮੇ ਬੱਚੇ ‘ਚ ਕੋਰੋਨਾ ਵਾਇਰਸ ਦਾ ਮਾਮਲਾ ਸਾਹਮਣੇ ਆਉਣ ਨਾਲ ਹ ੜ ਕੰ ਪ ਮ ਚ ਗਿਆ ਹੈ। ਇੰਗਲੈਂਡ ‘ਚ ਇਕ ਨਵਜੰਮਿਆ ਬੱਚਾ ਚ ਕੋਰੋਨਾ ਵਾਇਰਸ ਨਿਕਲਿਆ ਜਦਕਿ ਇਸ ਦੀ ਮਾਂ ਨੂੰ ਲੱਗ ਰਿਹਾ

ਸੀ ਕਿ ਇਸ ਨੂੰ ਨਿ ਮੋ ਨੀ ਆ ਹੋਇਆ ਹੈ। ਜਦ ਮਾਂ ਆਪਣੇ ਨਵਜੰਮੇ ਬੱਚੇ ਨੂੰ ਲੈ ਕੇ ਹਸਪਤਾਲ ਪੁੱਜੀ ਤਾਂ ਜਾਂਚ ‘ਚ ਪਤਾ ਲੱਗਾ ਕਿ ਬੱਚਾ ਕੋਰੋਨਾ ਨਾਲ ਪੀ ੜ ਤ ਹੈ। ਹੁਣ ਮਾਂ ਅਤੇ ਬੱਚੇ ਨੂੰ ਵੱਖਰੇ-ਵੱਖਰੇ ਹਸਪਤਾਲਾਂ ‘ਚ ਭ ਰ ਤੀ ਕਰਵਾਇਆ ਗਿਆ ਹੈ। ਕੋਰੋਨਾ ਵਾਇਰਸ ਨਾਲ ਇਹ ਸਭ ਤੋਂ ਛੋਟੀ ਉਮਰ ਦਾ ਮਰੀ ਜ਼ ਹੈ। ਮੀਡੀਆ ਰਿਪੋਰਟਾਂ ਮੁਤਾਬਕ ਡਾਕਟਰ ਇਸ ਗੱਲ ਦਾ ਪਤਾ ਲਗਾ ਰਹੇ ਹਨ ਕਿ ਨਵਜੰਮਿਆ ਬੱਚਾ ਪੈਦਾ ਹੋਣ ਮਗਰੋਂ ਵਾਇਰਸ ‘ਚ ਆਇਆ

ਜਾਂ ਆਪਣੀ ਮਾਂ ਦੇ ਪੇਟ ਹੋ ਗਿਆ ਸੀ। ਰਾਇਲ ਕਾਲਜ ਵਲੋਂ ਸਲਾਹ ਦਿੱਤੀ ਗਈ ਹੈ ਕਿ ਬੱਚੇ ਨੂੰ ਮਾਂ ਤੋਂ ਵੱਖ ਨਾ ਕੀਤਾ ਜਾਵੇ। ਅਜਿਹੀ ਚ ਬੱਚੇ ਨੂੰ ਮਾਂ ਦਾ ਦੁੱਧ ਮਿਲਣਾ ਜ਼ਰੂਰੀ ਹੈ।ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!