ਇਸ ਵੇਲੇ ਦੀ ਵੱਡੀ ਦੁਖਦਾਈ ਖਬਰ ਪੰਜਾਬ ਦੇ ਖੰਨੇ ਤੋਂ ਆ ਰਹੀ ਹੈ। ਇਸ ਖਬਰ ਨਾਲ ਸਾਰੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ
ਖੰਨਾ: ਪਾਇਲ ਦੇ ਪਿੰਡ ਘੁੜਾਣੀ ਦੇ ਗੁਰਦੁਆਰਾ ਸਾਹਿਬ ‘ਚ ਮੈਨੇਜਰ ਵਲੋਂ ਪੱਖੇ ਨਾਲ ਲ ਟ ਕ ਕੇ ਖੁ ਦ ਕੁ ਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਤਕ ਜਗਤਾਰ ਸਿੰਘ ਜਡਾਲੀ ਮੌਜੂਦਾ ਸਮੇਂ ‘ਚ ਘੁੜਾਨੀ ਕਲਾਂ ਦੇ ਗੁਰਦੁਆਰਾ ਸ੍ਰੀ ਚੋਲਾ ਸਾਹਿਬ ਨਿੰਮਸਰ ਸਾਹਿਬ ‘ਚ ਪਿਛਲੇ ਡੇਢ ਸਾਲ ਤੋਂ ਬਤੌਰ ਮੈਨੇਜਰ ਡਿਊਟੀ ਦੇ ਰਿਹਾ ਸੀ। ਰਾਤ ਨੂੰ ਡਿਊਟੀ ਦੇ ਬਾਅਦ ਉਹ ਗੁਰਦੁਆਰਾ ਸਾਹਿਬ ‘ਚ ਹੀ ਬਣੇ ਕਮਰੇ ‘ਚ ਸੌਣ ਚਲਾ ਗਿਆ ਪਰ ਜਦ ਸਵੇਰੇ ਉਹ ਬਾਹਰ ਨਾ ਨਿਕਲਿਆ ਤਾਂ ਕਮਰੇ ‘ਚ ਸੇਵਾਦਾਰਾਂ ਨੇ ਜਾ ਕੇ ਦੇਖਿਆ ਤਾਂ ਜਗਤਾਰ ਸਿੰਘ ਦੀ ਲੋਥ ਪੱਖੇ ਨਾਲ ਲ ਟ ਕ ਰਹੀ ਸੀ।
ਉਥੇ ਇਸ ਸਬੰਧ ‘ਚ ਐਸ. ਜੀ. ਪੀ. ਸੀ. ਮੈਂਬਰ ਹਰਪਾਲ ਸਿੰਘ ਜੱਲਾ ਤੇ ਗੁਰਦੁਆਰਾ ਸਾਹਿਬ ਦੇ ਸੇਵਾਦਾਰਾਂ ਨੇ ਦੱਸਿਆ ਕਿ ਜਗਤਾਰ ਸਿੰਘ ਐਸ. ਜੀ. ਪੀ. ਸੀ. ਅਧੀਨ ਚੱਲ ਰਹੇ ਗੁਰਦੁਆਰਾ ਨਿੰਮਸਰ ਸਾਹਿਬ ‘ਚ ਮੈਨੇਜਰ ਦੇ ਤੌਰ ‘ਤੇ ਡਿਊਟੀ ਦੇ ਰਹੇ ਸਨ। ਉਹ ਬਹੁਤ ਇਮਾਨਦਾਰੀ ਨਾਲ ਡਿਊਟੀ ਨਿਭਾ ਰਹੇ ਸਨ। ਉਨ੍ਹਾਂ ਵਲੋਂ ਇਸ ਤਰਾਂ ਕਰਨ ਪਿੱਛੇ ਆਰਥਿਕ ਤੰਗੀ ਤੇ ਪਰਿਵਾਰਕ ਕਾਰਨ ਹਨ। ਉਨ੍ਹਾਂ ਕਿਹਾ ਕਿ ਐਸ. ਜੀ. ਪੀ. ਸੀ. ਪਰਿਵਾਰ ਦੇ ਨਾਲ ਖੜੀ ਹੈ ਅਤੇ ਪਰਿਵਾਰ ਦੀ ਮਦਦ ਕੀਤੀ ਜਾਵੇਗੀ। ਇਸ ਬਾਰੇ ‘ਚ ਐਸ. ਜੀ. ਪੀ. ਸੀ. ਪ੍ਰਧਾਨ ਭਾਈ ਲੌਂਗੋਵਾਲ ਦੇ ਧਿਆਨ ‘ਚ ਲਿਆ ਦਿੱਤਾ ਗਿਆ ਹੈ। ਉਥੇ ਹੀ ਇਸ ਸਬੰਧ ‘ਚ ਐਸ. ਐਚ. ਚ. ਪਾਇਲ ਕਰਨੈਲ ਸਿੰਘ ਨੇ ਦੱਸਿਆ ਕਿ
ਐਸ. ਜੀ. ਪੀ. ਸੀ. ਅਧੀਨ ਗੁਰਦੁਆਰਾ ਨਿੰਮਸਰ ਸਾਹਿਬ ‘ਚ ਮੈਨੇਜਰ ਦੇ ਤੌਰ ‘ਤੇ ਡਿਊਟੀ ਕਰ ਰਿਹਾ ਸੀ, ਜਿਸ ਵਲੋਂ ਖੁ ਦ ਕੁ ਸ਼ੀ ਕਰ ਲਈ ਗਈ ਹੈ। ਸ਼ੁਰੂਆਤੀ ਜਾਂਚ ‘ਚ ਪਤਾ ਲੱਗਾ ਹੈ ਕਿ ਉਹ ਆਰਥਿਕ ਰੂਪ ਤੋਂ ਪ ਰੇ ਸ਼ਾ ਨ ਸਨ। ਪੁਲਸ ਵਲੋਂ ਲੋਥ ਨੂੰ ਕਬਜ਼ੇ ‘ਚ ਲੈ ਕੇ ਜਾਂਚ ਕੀਤੀ ਜਾ ਰਹੀ ਹੈ।ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |
ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
