Home / ਤਾਜਾ ਜਾਣਕਾਰੀ / ਹੁਣੇ ਹੁਣੇ ਚੋਟੀ ਦੇ ਇਸ ਕਬੱਡੀ ਖਿਡਾਰੀ ਦੀ ਹੋਈ ਮੌਤ ਛਾਇਆ ਸੋਗ

ਹੁਣੇ ਹੁਣੇ ਚੋਟੀ ਦੇ ਇਸ ਕਬੱਡੀ ਖਿਡਾਰੀ ਦੀ ਹੋਈ ਮੌਤ ਛਾਇਆ ਸੋਗ

ਹੁਣੇ ਆਈ ਤਾਜਾ ਵੱਡੀ ਖਬਰ

ਲੰਡਨ : ਇੰਗਲੈਂਡ ਦੇ ਸਾਬਕਾ ਕਬੱਡੀ ਖਿਡਾਰੀ ਅਤੇ ਸੱਭਿਆਚਾਰਕ ਪ੍ਰਮੋਟਰ ਮੱਖਣ ਸਿੰਘ ਜੌਹਲ ਦਾ ਦਿਹਾਂਤ ਹੋ ਗਿਆ। ਉਹ ਬੀਤੇ ਕੁਝ ਸਮੇਂ ਤੋਂ ਬਿਮਾਰ ਸਨ। ਕਪੂਰਥਲਾ ਦੀ ਤਹਿਸੀਲ ਫਗਵਾੜਾ ਦੇ ਪਿੰਡ ਜਗਤਪੁਰ ਜੱਟਾਂ ਦੇ ਜੰਮਪਲ ਮੱਖਣ ਸਿੰਘ ਕਈ ਦਹਾਕਿਆਂ ਤੋਂ ਇੰਗਲੈਂਡ ਵਿਖੇ ਪ੍ਰੀਵਾਰ ਸਮੇਤ ਰਹਿ ਰਹੇ ਸਨ। ਉਨ੍ਹਾਂ ਜਿੱਥੇ ਕਬੱਡੀ ਵਿਚ ਚੰਗਾ ਨਾਮਣਾ ਖੱਟਿਆ, ਉੱਥੇ ਹੀ ਉਹਨਾਂ ਯੂ ਕੇ ਵਿੱਚ ਪੰਜਾਬੀ ਸੱਭਿਆਚਾਰ ਨੂੰ ਕਾਇਮ ਰੱਖਣ ਅਤੇ ਇਸ ਦੀ ਪ੍ਰਫੂਲਤਾ ਲਈ ਅਹਿਮ ਯੋਗਦਾਨ ਪਾਇਆ।

ਗ੍ਰੇਵਜ਼ੈਂਡ ਵਿਖੇ ਜੁਗਨੂੰ ਭੰਗੜਾ ਗਰੁੱਪ ਵਿੱਚ ਬਤੌਰ ਗਾਇਕ ਅਹਿਮ ਰੋਲ ਅਦਾ ਕਰਨ ਵਾਲੇ ਮੱਖਣ ਸਿੰਘ ਆਪਣੇ ਪਿੱਛੇ ਹੱਸਦਾ ਵਸਦਾ ਪ੍ਰੀਵਾਰ ਛੱਡ ਗਏ ਹਨ।ਮੱਖਣ ਸਿੰਘ ਜੌਹਲ ਦੇ ਦਿਹਾਂਤ ਤੇ ਸਾਊਥਹਾਲ ਤੋਂ ਸੰਸਦ ਮੈਂਬਰ ਵਰਿੰਦਰ ਸ਼ਰਮਾ, ਕੌਸਲਰ ਰਾਜੂ ਸੰਸਾਰਪੁਰੀ, ਕੌਂਸਲਰ ਜਗਜੀਤ ਸਿੰਘ, ਜਸਕਰਨ ਸਿੰਘ ਜੌਹਲ, ਗਾਇਕ ਬਲਦੇਵ ਔਜਲਾ ਬੁਲਟ,ਗਾਇਕ ਮੰਗਲ ਸਿੰਘ, ਪ੍ਰੋ ਸ਼ਿੰਗਾਰਾ ਸਿੰਘ ਢਿਲੋਂ, ਚਿਤਰਕਾਰ ਸਰੂਪ ਸਿੰਘ, ਕੇਵਲ ਪੁਲਸੀਆ, ਰਵਿੰਦਰ ਸਿੰਘ ਧਾਲੀਵਾਲ, ਜੋਗਾ ਸਿੰਘ ਢਡਵਾੜ, ਗਾਇਕ ਰਮਨ ਪੰਨੂ, ਭੁਪਿੰਦਰ ਸਿੰਘ ਕੁਲਾਰ (ਟਪਸੀ) ਢੋਲ ਕਿੰਗ ਗੁਰਚਰਨ ਮਲ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!