ਇਸ ਵੇਲੇ ਦੀ ਵੱਡੀ ਖਬਰ ਪੰਜਾਬ ਦੇ ਨਾਭਾ ਤੋਂ ਆ ਰਹੀ ਹੈ ਜਿਥੇ ਚੋਟੀ ਦੇ ਕਾਂਗਰਸੀ ਲੀਡਰ ਦੇ ਸਿਰ ਵਿਚ ਗੋ ਲੀ ਆਂ ਲੱ-ਗੀ-ਆਂ ਹਨ ਅਤੇ ਸੂਤਰਾਂ ਮੁਤਾਬਕ ਉਸ ਦੀ ਮੌਤ ਹੋ ਚੁਕੀ ਹੈ ਪਰ ਪਿਲਸ ਵਲੋਂ ਹਜੇ ਤਕ ਇਸ ਬਾਰੇ ਪੂਰੀ ਜਾਣਕਾਰੀ ਨਹੀਂ ਦਿਤੀ ਜਾ ਰਹੀ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ।
ਨਾਭਾ -ਨਾਭਾ ਕੋਤਵਾਲੀ ਤੋਂ ਤਕਰੀਬਨ 250 ਮੀਟਰ ਨਜ਼ਦੀਕ ਮਸ਼ਹੂਰ ਯੂਥ ਕਾਂਗਰਸੀ ਆਗੂ ਅਮਨਦੀਪ ਸਿੰਘ ਉਰਫ਼ ਗੋਸੂ ਦੇ ਰਾਤ 9 ਵਜੇ ਦੇ ਕਰੀਬ ਗੋ ਲੀ ਲੱ-ਗ-ਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।ਕੋਤਵਾਲੀ ਨਾਭਾ ਦੇ ਇੰਚਾਰਜ ਗੁਰਪ੍ਰਤਾਪ ਸਿੰਘ ਮੁਤਾਬਿਕ ਉਸ ਨੂੰ ਨਾਭਾ ਦੇ ਸਰਕਾਰੀ ਹਸਪਤਾਲ ਵਿਚ ਹਾ ਦ ਸੇ ਵਾਲੀ ਥਾਂ ਤੋਂ ਪਹੁੰਚਾਇਆ ਗਿਆ। ਸਿਰ ਵਿਚ ਗੋ ਲੀ ਲੱ-ਗ-ਣ ਕਾਰਨ ਉਸ ਦੀ ਹਾਲਤ ਨਾ ਜ਼ੁ ਕ ਹੈ । ਐ ਮ ਰ ਜੈਂ ਸੀ ਤੋਂ ਡਾਕਟਰਾਂ ਵੱਲੋਂ ਉਸ ਨੂੰ ਪਟਿਆਲਾ ਦੇ ਰਜਿੰਦਰਾ ਹਸਪਤਾਲ
ਵਿਚ ਰੈਫ਼ਰ ਕਰ ਦਿੱਤਾ ਗਿਆ ਹੈ । ਗੋ ਲੀ ਲੱ-ਗ-ਣ ਦੇ ਕਾਰਨਾਂ ਸਬੰਧੀ ਅਗਲੇਰੀ ਕਾਰਵਾਈ ਪੁਲਸ ਵੱਲੋਂ ਕੀਤੀ ਜਾ ਰਹੀ ਹੈ। ਪਰ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਗੋਸੂ ਦੀ ਮੌਤ ਹੋ ਚੁੱਕੀ ਹੈ।ਇਸ ਖਬਰ ਨਾਲ ਸਾਰੇ ਇਲਾਕੇ ਵਿਚ ਦ ਹਿ ਸ਼ ਤ ਦਾ ਮਾਹੌਲ ਹੋ ਗਿਆ ਹੈ। ਹੋਰ ਜਾਣਕਾਰੀ ਲਈ ਸਾਡੇ ਨਾਲ ਜੁੜੇ ਰਹੋ।ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
