Home / ਤਾਜਾ ਜਾਣਕਾਰੀ / ਹੁਣੇ ਹੁਣੇ ਚੋਟੀ ਦੇ ਮਸ਼ਹੂਰ ਦਿੱਗਜ ਅਦਾਕਾਰ ਦੀ ਹੋਈ ਅਚਾਨਕ ਮੌਤ – ਬੋਲੀਵੁਡ ਚ ਪਿਆ ਮਾਤਮ

ਹੁਣੇ ਹੁਣੇ ਚੋਟੀ ਦੇ ਮਸ਼ਹੂਰ ਦਿੱਗਜ ਅਦਾਕਾਰ ਦੀ ਹੋਈ ਅਚਾਨਕ ਮੌਤ – ਬੋਲੀਵੁਡ ਚ ਪਿਆ ਮਾਤਮ

ਆਈ ਤਾਜ਼ਾ ਵੱਡੀ ਖਬਰ 

ਦੇਸ਼ ਦੇ ਕੋਨੇ-ਕੋਨੇ ਵਿੱਚ ਵਿੱਚ ਅਜਿਹੀਆਂ ਸਖਸ਼ੀਅਤਾਂ ਵੀ ਹਨ ਜਿਨ੍ਹਾਂ ਨੇ ਵੱਖ-ਵੱਖ ਖੇਤਰਾਂ ਵਿੱਚ ਆਪਣੀ ਇੱਕ ਵੱਖਰੀ ਪਹਿਚਾਣ ਬਣਾਈ ਹੈ। ਅਤੇ ਵੱਖ-ਵੱਖ ਖੇਤਰਾਂ ਨੂੰ ਉਨ੍ਹਾਂ ਦੀ ਇਸ ਦੇਣ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਉਥੇ ਹੀ ਵੱਖ ਵੱਖ ਖੇਤਰਾਂ ਦੀਆਂ ਇਨ੍ਹਾਂ ਸਖਸ਼ੀਅਤਾਂ ਨਾਲ ਵਾਪਰਨ ਵਾਲੀਆ ਘਟਨਾਵਾਂ ਸਾਰੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ। ਜਿਨ੍ਹਾਂ ਹਸਤੀਆਂ ਵੱਲੋਂ ਆਪਣਾ ਇਕ ਵੱਖਰਾ ਮੁਕਾਮ ਹਾਸਲ ਕਰਨ ਲਈ ਭਾਰੀ ਜੱਦੋਜਹਿਦ ਕੀਤੀ ਜਾਂਦੀ ਹੈ।

ਸਫਲਤਾ ਮਿਲਣ ਪਿੱਛੋਂ ਉਨ੍ਹਾਂ ਦੀ ਪਹਿਚਾਣ ਦੁਨੀਆਂ ਦੇ ਕੋਨੇ ਕੋਨੇ ਵਿੱਚ ਫੈਲ ਜਾਂਦੀ ਹੈ। ਬਹੁਤ ਸਾਰੀਆਂ ਹਸਤੀਆਂ ਕਰੋਨਾ ਦੀ ਚਪੇਟ ਵਿਚ ਆਈਆ ਤੇ ਬਹੁਤ ਸਾਰੀਆਂ ਹਸਤੀਆਂ ਬੀ-ਮਾ-ਰੀ-ਆਂ ਅਤੇ ਵਾਪਰਨ ਵਾਲੇ ਕਈ ਹਾਦਸਿਆਂ ਦੀ ਚਪੇਟ ਵਿੱਚ ਆਉਣ ਕਾਰਨ ਇਕ ਤੋਂ ਬਾਅਦ ਇਕ ਇਸ ਫਾਨੀ ਸੰਸਾਰ ਨੂੰ ਛੱਡ ਰਹੀਆਂ ਹਨ। ਜਿਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। ਹੁਣ ਚੋਟੀ ਦੇ ਮਸ਼ਹੂਰ ਅਦਾਕਾਰ ਦੀ ਹੋਈ ਅਚਾਨਕ ਮੌਤ ਨਾਲ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਆਪਣੀ ਅਦਾਕਾਰੀ ਨਾਲ ਸਭ ਪਾਸੇ ਲੋਹਾ ਮਨਵਾਉਣ ਵਾਲੇ ਸੀਨੀਅਰ ਅਦਾਕਾਰ ਸ਼ਿਵਰਾਮ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ।

ਉਨ੍ਹਾਂ ਦੇ ਦਿਹਾਂਤ ਦੀ ਖਬਰ ਸੁਣਦੇ ਹੀ ਸਾਊਥ ਫਿਲਮ ਇੰਡਸਟਰੀ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। 83 ਸਾਲਾ ਇਸ ਅਦਾਕਾਰ ਨੇ ਜਿੱਥੇ ਸਾਊਥ ਦੀਆਂ ਬਹੁਤ ਸਾਰੀਆਂ ਫ਼ਿਲਮਾਂ ਵਿੱਚ ਆਪਣੀ ਅਦਾਕਾਰੀ ਦਿਖਾਈ, ਉਥੇ ਹੀ ਇਸ ਅਦਾਕਾਰ ਦੀ ਅਚਾਨਕ ਹੋਈ ਮੌਤ ਨਾਲ ਉਹਨਾਂ ਦੇ ਪ੍ਰਸ਼ੰਸਕਾਂ ਨੂੰ ਭਾਰੀ ਧੱਕਾ ਲਗਾ ਹੈ। ਦੱਸਿਆ ਗਿਆ ਹੈ ਕਿ ਇਸ ਅਦਾਕਾਰ ਦਾ ਦਿਹਾਂਤ ਹਸਪਤਾਲ ਵਿਚ ਹੋਇਆ ਹੈ ਜਿੱਥੇ ਉਹ ਜੇਰੇ ਇਲਾਜ ਸਨ। ਦੱਸਿਆ ਗਿਆ ਹੈ ਕਿ ਘਰ ਵਿੱਚ ਹੀ ਪੂਜਾ ਕਰਦੇ ਸਮੇਂ ਉਹ 30 ਨਵੰਬਰ ਨੂੰ ਡਿੱਗ ਗਏ ਸਨ।

ਜਿਸ ਤੋਂ ਬਾਅਦ ਉਨ੍ਹਾਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਹਸਪਤਾਲ ਦਾਖਲ ਕਰਾਇਆ ਗਿਆ ਸੀ ਜਿੱਥੇ ਡਾਕਟਰਾਂ ਵੱਲੋਂ ਉਨ੍ਹਾਂ ਦੀ ਦਿਮਾਗ ਦੀ ਸਰਜਰੀ ਕੀਤੇ ਜਾਣ ਦੀ ਸਲਾਹ ਦਿੱਤੀ ਗਈ ਸੀ ਪਰ ਉਹਨਾਂ ਦੀ ਉਮਰ ਨੂੰ ਦੇਖਦੇ ਹੋਏ ਡਾਕਟਰਾਂ ਵੱਲੋਂ ਇਹ ਰਿਸਕ ਨਹੀਂ ਲਿਆ ਗਿਆ। ਜਿੱਥੇ ਉਹ ਹਸਪਤਾਲ ਵਿਚ ਜੇਰੇ ਇਲਾਜ ਸਨ ਉਥੇ ਹੀ ਉਨ੍ਹਾਂ ਦੀ ਹਾਲਤ ਗੰਭੀਰ ਹੋਣ ਕਾਰਨ 4 ਦਸੰਬਰ ਨੂੰ ਬਰੇਨ ਹੈਮਰੇਜ ਕਾਰਨ ਉਨ੍ਹਾਂ ਦਾ ਦਿਹਾਂਤ ਹੋ ਗਿਆ। ਵੱਖ-ਵੱਖ ਸ਼ਖਸੀਅਤਾਂ ਵੱਲੋਂ ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਜ਼ਾਹਿਰ ਕੀਤੀ ਜਾ ਰਹੀ ਹੈ।

error: Content is protected !!