Home / ਤਾਜਾ ਜਾਣਕਾਰੀ / ਹੁਣੇ ਹੁਣੇ ਦਿਲ੍ਹੀ ਤੋਂ ਆਈ ਵੱਡੀ ਖਬਰ ਏਨੇ ਲੋਕਾਂ ਦੀ ਹੋਈ ਮੌਤ

ਹੁਣੇ ਹੁਣੇ ਦਿਲ੍ਹੀ ਤੋਂ ਆਈ ਵੱਡੀ ਖਬਰ ਏਨੇ ਲੋਕਾਂ ਦੀ ਹੋਈ ਮੌਤ

ਹੁਣੇ ਆਈ ਤਾਜਾ ਵੱਡੀ ਖਬਰ

ਨਵੀਂ ਦਿੱਲੀ- ਉੱਤਰ-ਪੂਰਬੀ ਦਿੱਲੀ ਵਿਚ ਭ ੜ ਕੀ ਹਿੰ ਸਾ ਵਿਚ ਹੁਣ ਤੱਕ 24 ਲੋਕਾਂ ਦੀ ਮੌ–ਤ ਹੋ ਚੁੱਕੀ ਹੈ। ਦਿੱਲੀ ਪੁਲਸ ਨੇ ਦਿੱਲੀ ਹਿੰ- ਸਾ ਵਿਚ ਕਥਿਤ ਸ਼ਮੂਲੀਅਤ ਨੂੰ ਲੈ ਕੇ 106 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ 18 ਵਿਰੁੱਧ ਐਫ.ਆਈ.ਆਰ. ਦਰਜ ਕੀਤੀ ਹੈ। ਅਡੀਸ਼ਨਲ ਪੁਲਸ ਕਮਿਸ਼ਨਰ ਮਨਦੀਪ ਸਿੰਘ ਰੰਧਾਵਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਬੁੱਧਵਾਰ ਨੂੰ ਕੋਈ ਵੀ ਅ ਣ ਸੁ ਖਾ ਵੀਂ ਨਹੀਂ ਵਾ-ਪਰੀ ਅਤੇ ਉੱਤਰ-ਪੂਰਬੀ ਦਿੱਲੀ ਤੋਂ ਆਉਣ ਵਾਲੀਆਂ ਪੀ.ਸੀ.ਆਰ. ਕਾਲਾਂ ਵੀ ਘੱ ਟ ਗਈਆਂ ਹਨ। ਪੁਲਸ ਨੇ ਮੁ ਸ਼ ਕ ਲ ਵਿਚ ਫੱ ਸੇ ਲੋਕਾਂ ਨੂੰ ਸੰਪਰਕ ਕਰਨ ਲਈ ਦੋ ਹੈਲਪਲਾਈਨ ਨੰਬਰ 011-22829334, 22829335 ਜਾਰੀ ਕੀਤੇ ਹਨ।

ਇਸ ਤੋਂ ਪਹਿਲਾਂ ਰੰਧਾਵਾ ਨੇ ਕਿਹਾ ਕਿ ਹਿੰ ਸਾ ਗ੍ਰ ਸ ਤ ਇਲਾਕਿਆਂ ਵਿਚ ਡਰੋਨ ਨਾਲ ਨਜ਼ਰ ਰੱਖੀ ਜਾ ਰਹੀ ਹੈ। ਸਾਰੀਆਂ ਥਾਵਾਂ ਭਰਪੂਰ ਮਾ ਤ ਰਾ ਵਿਚ ਫੋ ਰ ਸ ਤਾਇਨਾਤ ਕੀਤੀ ਗਈ। ਦੱਸ ਦਈਏ ਕਿ ਉੱਤਰ ਪੂਰਬੀ ਦਿੱਲੀ ਵਿਚ ਨਾਗਰਿਕਤਾ ਸੋਧ ਕਾਨੂੰਨ ਨੂੰ ਲੈ ਕੇ ਹੋਈ ਹਿੰ ਸਾ ਵਿਚ ਹੁਣ ਤੱਕ ਤਕਰੀਬਨ 22 ਲੋਕਾਂ ਦੀ ਮੌ-ਤ ਹੋ ਚੁੱਕੀ ਹੈ। ਇਸ ਵਿਚ ਦਿੱਲੀ ਪੁਲਸ ਦਾ ਇਕ ਜਵਾਨ ਦੀ ਮੌ ਤ ਹੈ। ਇਸ ਤੋਂ ਇਲਾਵਾ

ਇਕ ਆਈ.ਬੀ. ਅਧਿਕਾਰੀ ਦੀ ਮੌਤ ਦੀ ਖਬਰ ਵੀ ਹੈ।ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!