Home / ਤਾਜਾ ਜਾਣਕਾਰੀ / ਹੁਣੇ ਹੁਣੇ ਨਿਰਭਿਆ ਦੀ ਮਾਂ ਨੇ ਕਰਤਾ ਵੱਡਾ ਖੁਲਾਸਾ ਸਾਜਿਸ਼ ਬਾਰੇ – ਇਸ ਵੇਲੇ ਦੀ ਵੱਡੀ ਖਬਰ

ਹੁਣੇ ਹੁਣੇ ਨਿਰਭਿਆ ਦੀ ਮਾਂ ਨੇ ਕਰਤਾ ਵੱਡਾ ਖੁਲਾਸਾ ਸਾਜਿਸ਼ ਬਾਰੇ – ਇਸ ਵੇਲੇ ਦੀ ਵੱਡੀ ਖਬਰ

ਇਸ ਵੇਲੇ ਦੀ ਵੱਡੀ ਖਬਰ ਦਿਲੀ ਤੋਂ ਆ ਰਹੀ ਹੈ ਜਿਥੇ ਨਿਰਭਿਆ ਦੀ ਮਾਂ ਨੇ ਵੱਡਾ ਖੁਲਾਸਾ ਕੀਤਾ ਹੈ ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ

ਦੋਸ਼ੀ ਪਵਨ ਦੀ ਪਟੀਸ਼ਨ ‘ਤੇ ਬੋਲੀ ਨਿਰਭਿਆ ਦੀ ਮਾਂ, ‘ਇਹ ਸਿਰਫ ਫਾਂ ਸੀ ‘ਚ ਦੇਰੀ ਲਈ ਹੈ ਸਾ ਜ਼ਿ ਸ਼’—ਨਿਰਭਯਾ ਮਾਮਲੇ ‘ਚ 4 ਜਾਣਿਆਂ ਖਿਲਾਫ ਨਵਾਂ ਡੈੱਥ ਵਾਰੰਟ ਜਾਰੀ ਹੋਣ ਤੋਂ ਬਾਅਦ ਤਿਹਾੜ ਜੇਲ ‘ਚ ਫਾਂ ਸੀ ਦੀਆਂ ਤਿਆਰੀਆਂ ਸ਼ੁਰੂ ਹੋ ਚੁੱਕੀਆਂ ਹਨ। ਇਸ ਦੌਰਾਨ ਚਾਰੇ ਜਾਣਿਆਂ ‘ਚੋਂ ਇਕ ਪਵਨ ਕੁਮਾਰ ਗੁਪਤਾ ਨੇ ਸੁਪਰੀਮ ਕੋਰਟ ‘ਚ ਸਪੈਸ਼ਲ ਲੀਵ ਪਟੀਸ਼ਨ ਦਾਇਰ ਕੀਤੀ ਹੈ, ਜਿਸ ‘ਤੇ ਸੁਪਰੀਮ ਕੋਰਟ ‘ਚ ਅੱਜ ਸੁਣਵਾਈ ਹੋਵੇਗੀ। ਇਸ ਦੇ ਨਾਲ ਹੀ ਸੁਪਰੀਮ ਕੋਰਟ ‘ਚ ਹੋਣ ਵਾਲੀ ਇਸ ਸੁਣਵਾਈ

ਤੋਂ ਪਹਿਲਾਂ ਨਿਰਭਯਾ ਦੀ ਮਾਂ ਆਸ਼ਾ ਦੇਵੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਇਹ ਸਿਰਫ ਫਾਂ ਸੀ ਨੂੰ ਟਾਲਣ ਦੀ ਸਾ-ਜ਼ਿ-ਸ਼ ਹੈ, ਉਸ ਦੀ ਪਟੀਸ਼ਨ 2013 ‘ਚ ਸੁਪਰੀਮ ਕੋਰਟ ਵੱਲੋਂ ਰੱਦ ਕਰ ਦਿੱਤੀ ਗਈ ਸੀ। ਇਸ ਤੋਂ ਬਾਅਦ ਰਿਵਿਊ ਪਟੀਸ਼ਨ ਵੀ ਕੋਰਟ ਨੇ ਖਾਰਿਜ ਕਰ ਦਿੱਤੀ ਸੀ। ਉਹ ਸਿਰਫ ਸਮਾਂ ਬਰਬਾਦ ਕਰਨ ਲਈ ਅਜਿਹਾ ਕਰ ਰਿਹਾ ਹੈ।

ਆਸ਼ਾ ਦੇਵੀ ਨੇ ਕਿਹਾ ਹੈ ਕਿ ਸਾਰੇ ਨੂੰ 1 ਫਰਵਰੀ ਨੂੰ ਹੀ ਫਾਂ ਸੀ ਦੇਣ ਦੀ ਮੰਗ ਕੀਤੀ ਹੈ। ਇਸ ਤੋਂ ਪਹਿਲਾਂ ਨਵਾਂ ਵਾਰੰਟ ਜਾਰੀ ਕੀਤੇ ਜਾਣ ‘ਤੇ ਆਸ਼ਾ ਦੇਵੀ ਨੇ ਨਿਰਾਜ਼ਗੀ ਜ਼ਾਹਿਰ ਕੀਤੀ ਸੀ। ਦੱਸਣਯੋਗ ਹੈ ਕਿ ਨਿਰਭਯਾ ਦੇ ਨਾਲ ਹੋਈ ਬਰਬਰਤਾ ਖਿਲਾਫ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਵਾਰੰਟ ਜਾਰੀ ਕੀਤਾ ਸੀ ਅਤੇ ਚਾਰੇ ਜਾਣਿਆ ਵਿਨੈ ਸ਼ਰਮਾ, ਮੁਕੇਸ਼ ਸਿੰਘ, ਪਵਨ ਗੁਪਤਾ ਅਤੇ ਅਕਸ਼ੈ ਕੁਮਾਰ ਦੀ ਫਾਂ ਸੀ ਲਈ 1 ਫਰਵਰੀ ਦੀ ਤਾਰੀਕ ਤੈਅ ਕੀਤੀ ਸੀ।

ਇਸ ਤੋਂ ਬਾਅਦ ਪਵਨ ਨੇ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ।ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!