Home / ਤਾਜਾ ਜਾਣਕਾਰੀ / ਹੁਣੇ ਹੁਣੇ ਨਿਰਭਿਆ ਮਾਮਲੇ ਚ ਕੈਦੀਆਂ ਨੂੰ ਫਾਂ ਸੀ ਦੇਣ ਬਾਰੇ ਕੋਰਟ ਨੇ ਲਿਆ ਏਹ ਫੈਸਲਾ- ਦੇਖੋ ਪੂਰੀ ਖ਼ਬਰ

ਹੁਣੇ ਹੁਣੇ ਨਿਰਭਿਆ ਮਾਮਲੇ ਚ ਕੈਦੀਆਂ ਨੂੰ ਫਾਂ ਸੀ ਦੇਣ ਬਾਰੇ ਕੋਰਟ ਨੇ ਲਿਆ ਏਹ ਫੈਸਲਾ- ਦੇਖੋ ਪੂਰੀ ਖ਼ਬਰ

ਕੋਰਟ ਨੇ ਲਿਆ ਏਹ ਫੈਸਲਾ

ਨਿਰਭੈਆ ਦੇ ਦੋ ਸ਼ੀ ਆਂ ਨੂੰ ਜਲਦ ਤੋਂ ਜਲਦ ਫਾਂ ਸੀ ਦਿੱਤੇ ਜਾਣ ਦੀ ਮੰਗ ਨੂੰ ਲੈ ਕੇ ਕੇਂਦਰ ਸਰਕਾਰ ਦੀ ਅਰਜ਼ੀ ‘ਤੇ ਦਿੱਲੀ ਹਾਈ ਕੋਰਟ ‘ਚ ਦੋਵਾਂ ਧਿਰਾਂ ਦੇ ਵਕੀਲਾਂ ਨੇ ਬ ਹਿ ਸ ਕੀਤੀ। ਦੋਵੇਂ ਧਿਰਾਂ ਦੀਆਂ ਦਲੀਲਾਂ ਨੂੰ ਸੁਣਨ ਤੋਂ ਬਾਅਦ ਅਦਾਲਤ ਨੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ।ਇਸ ਤੋਂ ਪਹਿਲਾਂ ਅਦਾਲਤ ‘ਚ ਕੇਂਦਰ ਦਾ ਪੱਖ ਰੱਖਦੇ ਹੋਏ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਕਿਹਾ ਕਿ ਦੋਸ਼ੀਆਂ ਵੱਲੋਂ ਜਾਣ-ਬੁੱਝ ਕੇ ਦੇਰੀ ਕੀਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਨਿਆਂ ਹਿੱਤ ‘ਚ ਫਾਂ ਸੀ ਦੇਣ ‘ਚ ਕੋਈ ਦੇਰੀ ਨਹੀਂ ਹੋਣੀ ਚਾਹੀਦੀ। ਦੋਸ਼ੀਆਂ ਨੂੰ ਫਾਂ ਸੀ ਜਲਦ ਤੋਂ ਜਲਦ ਦੇਣੀ ਚਾਹੀਦੀ ਹੈ।ਕੇਂਦਰ ਸਰਕਾਰ ਦਾ ਪੱਖ ਰੱਖਦੇ ਹੋਏ ਸਾਲਿਸਟਰ ਜਨਰਲ ਨੇ ਹਾਈ ਕੋਰਟ ਨੂੰ ਸਾਰੇ ਦੋਸ਼ੀਆਂ ਦੀ ਕਾਨੂੰਨੀ ਰਾਹਤ ਦੇ ਬਦਲ ਦੇ ਸਟੇਟਸ ਦਾ ਚਾਰਟ ਸੌਂਪਿਆ।

ਤੁਸ਼ਾਰ ਮਹਿਤਾ ਨੇ ਕੋਰਟ ਨੂੰ ਕਿਹਾ ਕਿ ਦੋ ਸ਼ੀ ਆਂ ਦੇ ਰਵੱਈਏ ਤੋਂ ਸਾਫ਼ ਹੈ ਕਿ ਉਹ ਕਾਨੂੰਨ ਦੀ ਦੁਰਵਰਤੋਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਦੀ ਤਰਸ ਅਰਜ਼ੀ ਖ਼ਾਰਜ ਹੋ ਗਈ ਹੈ, ਉਨ੍ਹਾਂ ਨੂੰ ਜਿੰਨਾ ਜਲਦੀ ਹੋ ਸਕੇ ਫਾਂ ਸੀ ਦਿੱਤੀ ਜਾਵੇ।ਸਾਡੇ ਪੇਜ ਤੇ ਆਉਣ ਲਈ ਤੁਹਾਡਾ ਸਭ ਦਾ ਬਹੁਤ-ਬਹੁਤ ਸਵਾਗਤ ਹੈ |ਜੇਕਰ ਦੋਸਤੋ ਤੁਸੀਂ ਦੇਸ਼ ਦੁਨੀਆਂ ਦੀਆਂ ਵਾਇਰਲ ਤਾਜ਼ਾ ਖਬਰਾਂ ਤੇ ਖੇਤੀ ਨਾਲ ਸੰਬੰਧਿਤ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਹੁਣੇ ਹੀ ਸਾਡਾ ਪੇਜ ਲਾਇਕ ਕਰੋ ਤੇ ਨਾਲ ਹੀ ਪੇਜ ਨੂੰ ਫੋਲੋ ਵੀ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਸਕੇ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!