Home / ਤਾਜਾ ਜਾਣਕਾਰੀ / ਹੁਣੇ ਹੁਣੇ ਪੰਜਾਬੀਆਂ ਦੇ ਗੜ ਚ ਹੋਇਆ ਹਵਾਈ ਜਹਾਜ ਕਰੇਸ਼ ਹੋਇਆ ਮੌਤ ਦਾ ਤਾਂਡਵ

ਹੁਣੇ ਹੁਣੇ ਪੰਜਾਬੀਆਂ ਦੇ ਗੜ ਚ ਹੋਇਆ ਹਵਾਈ ਜਹਾਜ ਕਰੇਸ਼ ਹੋਇਆ ਮੌਤ ਦਾ ਤਾਂਡਵ

ਹੁਣੇ ਹੁਣੇ ਹੀ ਬਹੁਤ ਹੀ ਦੁਖਦਾਈ ਖਬਰ ਆ ਰਹੀ ਹੈ ਕੇ ਪੰਜਾਬੀਆਂ ਦੇ ਗੜ ਕਨੇਡਾ ਚ ਇਕ ਹਵਾਈ ਜਹਾਜ ਕਰੈਸ਼ ਹੋ ਗਿਆ ਹੈ। ਜਿਸ ਵਿਚ ਕਈ ਕੀਮਤੀ ਜਾਣਾ ਚਲੀਆਂ ਗਈਆਂ ਹਨ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ

ਓਟਾਵਾ (ਭਾਸ਼ਾ) ਪੂਰਬੀ ਕੈਨੇਡਾ ਵਿਚ ਲੇਕ ਓਂਟਾਰੀਓ ਦੇ ਉੱਤਰੀ ਤੱਟ ‘ਤੇ ਜੰਗਲੀ ਇਲਾਕੇ ਵਿਚ ਇਕ ਜਹਾਜ਼ ਹਾ ਦਸਾਗ੍ਰਸਤ ਹੋ ਗਿਆ ਹੈ । ਇਸ ਹਾਦਸੇ ਵਿਚ ਜਹਾਜ਼ ਵਿਚ ਸਵਾਰ 7 ਲੋਕਾਂ ਦੀ ਮੌਤ ਹੋ ਗਈ। ਕੈਨੇਡੀਅਨ ਆਵਾਜਾਈ ਸੁਰੱਖਿਆ ਏਜੰਸੀ ਨੇ ਦੱਸਿਆ ਕਿ ਅਮਰੀਕਾ ਤੋਂ ਰਜਿਸਟਰਡ ‘ਪਾਇਪਰ ਪੀਏ-32’ ਨੇ ਟੋਰਾਂਟੋ ਦੇ ਬਟਨਵਿਲੇ ਹਵਾਈ ਅੱਡੇ ਤੋਂ ਕਿੰਗਸਟਨ ਜਾਣ ਲਈ ਉਡਾਣ ਭਰੀ ਸੀ, ਜੋ ਸਥਾਨਕ ਸਮੇਂ ਮੁਤਾਬਕ ਸ਼ਾਮ 5 ਵਜੇ ਲਾਪਤਾ ਹੋ ਗਿਆ ਸੀ।

ਪੁਲਸ, ਇਕ ਮਿਲਟਰੀ ਖੋਜ ਤੇ ਬਚਾਅ ਹੈਲੀਕਾਪਟਰ ਸਮੇਤ ਐਮਰਜੈਂਸੀ ਸੇਵਾਵਾਂ ਨੇ ਉਸ ਨੂੰ ਲੱਭਣ ਦਾ ਕੰਮ ਸ਼ੁਰੂ ਕੀਤਾ। ਇਸ ਦੇ ਬਾਅਦ ਜਹਾਜ਼ ਦੇ ਆਪਣੀ ਮੰਜ਼ਿਲ ਤੋਂ ਥੋੜ੍ਹਾ ਪਹਿਲਾਂ ਸੰਘਣੇ ਇਲਾਕੇ ਵਿਚ ਹੋਣ ਦੀ ਜਾਣਕਾਰੀ ਮਿਲੀ, ਜਿੱਥੇ ਪਹੁੰਚਣਾ ਮੁਸ਼ਕਲ ਹੋ ਰਿਹਾ ਹੈ। ਆਵਾਜਾਈ ਸੁਰੱਖਿਆ ਬੋਰਡ ਦੇ ਬੁਲਾਰੇ ਅਲੈਗਜੈਂਡਰੇ ਫੋਰੋਨਿਅਰ ਨੇ ਦੱਸਿਆ ਕਿ ਪਾਇਲਟ ਸਮੇਤ ਜਹਾਜ਼ ਵਿਚ ਸਵਾਰ ਸਾਰੇ 7 ਲੋਕਾਂ ਦੀ ਮੌਤ ਹੋ ਗਈ ਹੈ।

ਸਰਕਾਰੀ ਏਜੰਸੀ ਨੇ ਇਸ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਇਕ ਦਲ ਵੀ ਉੱਥੇ ਭੇਜਿਆ ਹੈ। ਉਨ੍ਹਾਂ ਨੇ ਦੱਸਿਆ ਕਿ ਉਹ ਜਹਾਜ਼ ਦੇ ਰਿਕਾਰਡ ਅਤੇ ਰੀਵੀਊ ਰੇਡੀਓ ਸੰਚਾਰ ਦਾ ਵੀ ਪਤਾ ਲਗਾਉਣ ਦੀ ਕੋਸ਼ਿਸ਼ ਕਰਨਗੇ। ਮ੍ਰਿਤਕਾਂ ਦੀ ਪਛਾਣ ਹਾਲੇ ਜ਼ਾਹਰ ਨਹੀਂ ਕੀਤੀ ਗਈ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!