Home / ਤਾਜਾ ਜਾਣਕਾਰੀ / ਹੁਣੇ ਹੁਣੇ ਪੰਜਾਬੀ ਦੇ ਇਸ ਚੋਟੀ ਦੇ ਮਸ਼ਹੂਰ ਗਾਇਕ ਦੀ ਹੋਈ ਮੌਤ ਛਾਇਆ ਸਾਰੇ ਪਾਸੇ ਸੋਗ

ਹੁਣੇ ਹੁਣੇ ਪੰਜਾਬੀ ਦੇ ਇਸ ਚੋਟੀ ਦੇ ਮਸ਼ਹੂਰ ਗਾਇਕ ਦੀ ਹੋਈ ਮੌਤ ਛਾਇਆ ਸਾਰੇ ਪਾਸੇ ਸੋਗ

ਇਸ ਵੇਲੇ ਦੀ ਵੱਡੀ ਖਬਰ ਆ ਰਹੀ ਹੈ ਕੇ ਇਸ ਚੋਟੀ ਦੇ ਮਸ਼ਹੂਰ ਪੰਜਾਬੀ ਕਲਾਕਾਰ ਦੀ ਅਚਾਨਕ ਮੌਤ ਹੋ ਜਾਨ ਕਾਰਨ ਸਾਰੇ ਪਾਸੇ ਸੋਗ ਦੀ ਲਹਿਰ ਦੌੜ ਗਈ ਹੈ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ।

ਮਸ਼ਹੂਰ ਪੰਜਾਬੀ ਲੋਕ ਗਾਇਕ ਕਰਤਾਰ ਸਿੰਘ ਰਮਲਾ ਦਾ ਅੱਜ ਦਿ ਹਾਂ ਤ ਹੋ ਗਿਆ ਹੈ। ਕਰਤਾਰ ਰਮਲਾ ਦੀ ਮੌਤ ਦਿਲ ਦਾ ਦੌ ਰਾ ਪੈਣ ਕਾਰਨ ਹੋਈ ਹੈ। ਕਰਤਾਰ ਰਮਲਾ 80 ਵਰ੍ਹਿਆਂ ਦੇ ਸਨ। ਅੱਜ ਸ਼ਾਮ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ‘ਚ ਉਨ੍ਹਾਂ ਨੇ ਆ ਖ ਰੀ ਸਾਹ ਲਏ।

ਕਰਤਾਰ ਰਮਲਾ ਲੋਕ ਸੰਗੀਤ ਦੇ ਬਾਦਸ਼ਾਹ ਉਸਤਾਦ ਲਾਲ ਚੰਦ ਯਮਲਾ ਜੱਟ ਦੇ ਸ਼ਾਗਿਰਦ ਸਨ। ਕਰਤਾਰ ਰਮਲਾ ਨੇ ਬਾਬੂ ਸਿੰਘ ਮਾਨ ਦੇ ਲਿਖੇ ਗੀਤ ‘ਆਉਣ ਦਾ ਕਰਾਰ ਭੁੱਲ ਗਈ, ਜਾ ਕੇ ਪੇਕਿਆਂ ਦੇ ਪਿੰਡ ਮੁਟਿਆਰੇ’ ਨਾਲ ਆਪਣੇ ਸੰਗੀਤ ਸਫਰ ਦੀ ਸ਼ੁਰੂਆਤ ਕੀਤੀ ਸੀ। ਕਰਤਾਰ ਰਮਲਾ ਦੇ ਦਿ ਹਾਂ ਤ ਕਾਰਨ ਪੰਜਾਬੀ ਸੰਗੀਤ ਜਗਤ ‘ਚ ਸੋਗ ਦੀ ਲਹਿਰ ਹੈ। ਵੱਖ-ਵੱਖ ਪੰਜਾਬੀ ਗਾਇਕ ਸੋਸ਼ਲ ਮੀਡੀਆ ਰਾਹੀਂ ਕਰਤਾਰ ਰਮਲਾ ਦੇ ਦਿ ਹਾਂ ਤ ‘ਤੇ ਦੁੱ ਖ ਪ੍ਰਗਟ ਕਰ ਰਹੇ ਹਨ। ਕਰਤਾਰ ਰਮਲਾ ਦੀ ਮੌਤ ਨਾਲ

ਪੰਜਾਬੀ ਸੰਗੀਤ ਜਗਤ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾ ਟਾ ਪਿਆ ਹੈ।ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!