Home / ਤਾਜਾ ਜਾਣਕਾਰੀ / ਹੁਣੇ ਹੁਣੇ ਪੰਜਾਬੀ ਫ਼ਿਲਮਾਂ ਦੇ ਇਸ ਮਸ਼ਹੂਰ ਐਕਟਰ ਨੂੰ ਕੀਤਾ ਪੁਲਸ ਨੇ ਚਿੱਟੇ ਦੇ ਮਾਮਲੇ ਵਿਚ ਗਿਰਫ਼ਤਾਰ

ਹੁਣੇ ਹੁਣੇ ਪੰਜਾਬੀ ਫ਼ਿਲਮਾਂ ਦੇ ਇਸ ਮਸ਼ਹੂਰ ਐਕਟਰ ਨੂੰ ਕੀਤਾ ਪੁਲਸ ਨੇ ਚਿੱਟੇ ਦੇ ਮਾਮਲੇ ਵਿਚ ਗਿਰਫ਼ਤਾਰ

ਇਸ ਵੇਲੇ ਦੀ ਵੱਡੀ ਖਬਰ ਪੰਜਾਬ ਦੇ ਸ਼ੀਹਰ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਆ ਰਹੀ ਹੈ ਜਿਥੇ ਮਸ਼ਹੂਰ ਫ਼ਿਲਮੀ ਹਸਤੀ ਨੂੰ ਚਿੱਟੇ ਦੇ ਕੰਮ ਵਿਚ ਫੜਿਆ ਗਿਆ ਹੈ। ਦੇਖੋ ਪੂਰੀ ਖਬਰ ਜਿਸ ਨਾਲ ਪੰਜਾਬੀ ਫਿਲਮ ਇੰਡਸਟਰੀ ਇਕ ਵਾਰ ਫਿਰ ਸ਼ ਰ ਮ ਸਾ ਰ ਹੋ ਗਈ ਹੈ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ।

ਅੰਮ੍ਰਿਤਸਰ : ਜ਼ੁ ਰ ਮ ਦੀ ਦੁਨੀਆ ਅਤੇ ਅਦਾਕਾਰਾਂ ਦੇ ਸ ਬੰਧ ਅਕਸਰ ਚਰਚਾ ਚ ਰਹਿੰਦੇ ਹਨ। ਵੱਡੀ ਖ਼ਬਰ ਇਕ ਹਜ਼ਾਰ ਕਰੋੜ ਦੀ ਹੈ ਰੋ ਇ ਨ ਦੇ ਮਾਮਲੇ ਚ ਨਿਕਲ ਕੇ ਸਾਹਮਣੇ ਆ ਰਹੀ ਹੈ ਕਿ ਪੰਜਾਬੀ ਅਦਾਕਾਰ ਮਨਤੇਜ ਮਾਨ ਨੂੰ ਗ੍ਰਿਫ਼ਤਾਰ ਕੀਤਾ ਗਿਆ। ਮਨਤੇਜ ਮਾਨ ਤੇ ਇ ਲ ਜ਼ਾ ਮ ਹਨ ਕਿ ਉਸਦੇ ਤ ਸ ਕ ਰਾਂ ਦੇ ਨਾਲ ਸਬੰਧ ਸਨ। ਜਿਸਦੇ ਤਹਿਤ ਮਨਤੇਜ ਮਾਨ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ਵਿੱਚ ਪੇਸ਼ ਕੀਤਾ। ਜਿਸ ਤੋਂ ਬਾਅਦ ਉਸਨੂੰ ਚਾਰ ਦਿਨਾਂ ਦੇ ਪੁਲਿਸ ਰਿ ਮਾਂ ਡ ਤੇ ਲੈ ਕੇ ਪੁਲਿਸ ਪੁੱਛਗਿੱਛ ਕੀਤੀ ਜਾ ਰਹੀ ਹੈ।

ਦੱਸ ਦਈਏ ਕਿ ਬੀਤੇ ਦਿਨੀਂ ਅੰਮ੍ਰਿਤਸਰ ਦੇ ਸੁਲਤਾਨਵਿੰਡ ਇਲਾਕੇ ਚ ਹੈ ਰੋ ਇ ਨ ਦੀ ਵੱਡੀ ਖੇ ਪ ਬਰਾਮਦ ਹੋਈ ਸੀ। ਹੁਣ ਤੱਕ ਇਸ ਮਾਮਲੇ ਵਿੱਚ ਪੰਜ ਮੁ ਲ ਜ਼ ਮਾਂ ਦੀ ਗ੍ਰਿਫ਼ਤਾਰੀ ਹੋ ਚੁੱਕੀ ਹੈ ਅਤੇ ਹੁਣ ਪੰਜਾਬੀ ਫਿਲਮਾਂ ਦੇ ਅਦਾਕਾਰ ਮਨਤੇਜ ਮਾਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮਨਤੇਜ ਮਾਨ ਗੈਂਗਸਟਰ ਵਰਸਿਜ਼ ਸਟੇਟ ਫ਼ਿਲਮ ਚ ਮੁੱਖ ਅਦਾਕਾਰ ਰਹਿ ਚੁੱਕਿਆ ਹੈ। ਜਿਸ ਦੀ ਗ੍ਰਿਫ਼ਤਾਰੀ ਤੋਂ ਬਾਅਦ ਵੱਡੇ ਖ਼ੁ ਲਾਸੇ ਹੋਣ ਦੀ ਉਮੀਦ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!