Home / ਤਾਜਾ ਜਾਣਕਾਰੀ / ਹੁਣੇ ਹੁਣੇ ਪੰਜਾਬ ਚ ਇਸ ਜਗ੍ਹਾ ਹੋਈ ਕਰੋਨਾ ਨਾਲ ਮੌਤ ਛਾਇਆ ਸੋਗ

ਹੁਣੇ ਹੁਣੇ ਪੰਜਾਬ ਚ ਇਸ ਜਗ੍ਹਾ ਹੋਈ ਕਰੋਨਾ ਨਾਲ ਮੌਤ ਛਾਇਆ ਸੋਗ

ਹੁਣੇ ਆਈ ਤਾਜਾ ਵੱਡੀ ਖਬਰ

ਗੁਰਦਾਸਪੁਰ ਦੇ ਕਾਹਨੂੰਵਾਨ ਨਜ਼ਦੀਕ ਸਥਿਤ ਪਿੰਡ ਭੈਣੀ ਪਸਵਾਲ ਦੇ ਕੋਰੋਨਾ ਪਾਜੇਟਿਵ 60 ਸਾਲਾ ਵਿਅਕਤੀ ਦੀ ਅੱਜ ਇਲਾਜ਼ ਦੌਰਾਨ ਮੌਤ ਹੋ ਗਈ। ਇਹ ਵਿਅਕਤੀ ਅਧਿਆਪਕ ਦੀਆਂ ਸੇਵਾਵਾਂ ਤੋਂ ਰਿਟਾਇਰਡ ਸੀ। ਜਿਸ ਨੂੰ ਕਿ ਬੀਤੇ ਮੰਗਲਵਾਰ ਕੋਰੋਨਾ ਵਾਇਰਸ ਨਾਲ ਪੀ ੜ ਤ ਪਾਇਆ ਗਿਆ ਸੀ। ਇਸ ਦੇ 11 ਤਰੀਕ ਨੂੰ ਸੈਂਪਲ ਲਏ ਗਏ ਸਨ ਅਤੇ 13 ਤਾਰੀਕ ਨੂੰ ਆਈ ਰਿਪੋਰਟ ਵਿਚ ਇਸ ਨੂੰ ਕੋਰੋਨਾ ਵਾਇਰਸ ਹੋਣ ਦੀ ਪੁਸ਼ਟੀ ਹੋ ਗਈ ਸੀ। ਇਸ ਦੇ ਨਾਲ ਹੀ ਇਹ ਵੀ ਜਾਣਕਾਰੀ ਮਿਲੀ ਹੈ ਕਿ ਉਕਤ ਰਿਟਾਇਰਡ

ਅਧਿਆਪਕ ਜਲੰਧਰ ਤੋਂ ਕੋਰੋਨਾ ਦੀ ਲਾਗ ਨਾਲ ਲਿਆਇਆ ਸੀ।। ਦਰਅਸਲ ਬੀਤੇ ਦਿਨੀਂ ਇਹ ਆਪਣੇ ਬਿਮਾਰ ਭਰਾ ਨੂੰ ਜਲੰਧਰ ਦੇ ਇਕ ਹਸਪਤਾਲ ‘ਚ ਇਲਾਜ ਲਈ ਲੈ ਗਿਆ ਸੀ। ਜਲੰਧਰ ‘ਚ ਪਹਿਲਾਂ ਹੀ ਕੋਰੋਨਾ ਪਾਜ਼ੇਟਿਵ ਮਾਮਲੇ ਵੱਧ ਰਹੇ ਹਨ, ਇਸ ਲਈ ਇਹ ਮਾਮਲਾ ਜਲੰਧਰ ਨਾਲ ਜੋੜ ਕੇ ਦੇਖਿਆ ਜਾ ਰਿਹਾ ਸੀ।ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ

ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!