Home / ਤਾਜਾ ਜਾਣਕਾਰੀ / ਹੁਣੇ ਹੁਣੇ ਪੰਜਾਬ ਚ ਇਸ ਜਗ੍ਹਾ ਇਕੱਠੇ ਮਿਲੇ 52 ਕਰੋਨਾ ਪੌਜੇਟਿਵ ਮਚੀ ਹਾਹਾਕਾਰ

ਹੁਣੇ ਹੁਣੇ ਪੰਜਾਬ ਚ ਇਸ ਜਗ੍ਹਾ ਇਕੱਠੇ ਮਿਲੇ 52 ਕਰੋਨਾ ਪੌਜੇਟਿਵ ਮਚੀ ਹਾਹਾਕਾਰ

ਹੁਣੇ ਆਈ ਤਾਜਾ ਵੱਡੀ ਖਬਰ

ਪੰਜਾਬ ‘ਚ ਦਿਨ-ਬ-ਦਿਨ ਕੋਰੋਨਾ ਵਾਇਰਸ ਦਾ ਕਹਿਰ ਵੱਧਦਾ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਅੱਜ ਜ਼ਿਲਾ ਸੰਗਰੂਰ ਅੰਦਰ ਕੋਰੋਨਾ ਵਾਇਰਸ ਦੇ 52 ਕੇਸ ਪਾਜ਼ੇਟਿਵ ਆਏ ਹਨ। 52 ਕੇਸ ਪਾਜ਼ੇਟਿਵ ਆਉਣ ‘ਤੇ ਜ਼ਿਲੇ ਅੰਦਰ ਹੜਕੰਪ ਮੱਚ ਗਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਰਾਜ ਕੁਮਾਰ ਨੇ ਦੱਸਿਆ ਕਿ ਪਿਛਲੇ ਦਿਨੀਂ ਨਾਂਦੇੜ ਸਾਹਿਬ ਤੋਂ ਆਈਆਂ ਸੰਗਤਾਂ ਨੂੰ ਵੱਖ-ਵੱਖ ਥਾਵਾਂ ਤੇ ਏਕਾਂਤਵਾਸ ਕੀਤਾ ਹੋਇਆ ਸੀ, ਜਿਨ੍ਹਾਂ ‘ਚੋਂ 154 ਦੇ ਸੈਂਪਲ ਭੇਜੇ ਗਏ ਸਨ ਅਤੇ ਉਸ ‘ਚੋਂ 52 ਦੀ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ।

ਇਨ੍ਹਾਂ ‘ਚੋਂ 48 ਸੰਗਰੂਰ ‘ਤੇ 4 ਪਟਿਆਲਾ ਨਾਲ ਸਬੰਧਤ ਹਨ।ਦੱਸ ਦੇਈਏ ਕਿ ਹੁਣ ਤੱਕ ਜ਼ਿਲੇ ਅੰਦਰ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਦੀ ਕੁੱਲ ਗਿਣਤੀ 62 ਹੋ ਗਈ ਹੈ।ਪੰਜਾਬ ਸਰਕਾਰ ਵਲੋਂ ਕਰਫਿਊ ‘ਚ ਦਿੱਤੀ ਢਿੱਲ ਪੰਜਾਬ ਲਈ ਘਾਤਕ ਸਿੱਧ ਹੋ ਸਕਦੀ, ਕਿਉਂਕਿ ਲੋਕ ਕਰਫਿਊ ਦੌਰਾਨ ਆਪ ਮੁਹਾਰੇ ਤੁਰੇ ਫਿਰਦੇ ਆਮ ਦੇਖੇ ਜਾਂਦੇ ਹਨ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!