Home / ਤਾਜਾ ਜਾਣਕਾਰੀ / ਹੁਣੇ ਹੁਣੇ ਪੰਜਾਬ ਚ ਇਸ ਜਗ੍ਹਾ ਇਸ ਦਿਨ ਦੀ ਛੁਟੀ ਦਾ ਹੋਇਆ ਐਲਾਨ

ਹੁਣੇ ਹੁਣੇ ਪੰਜਾਬ ਚ ਇਸ ਜਗ੍ਹਾ ਇਸ ਦਿਨ ਦੀ ਛੁਟੀ ਦਾ ਹੋਇਆ ਐਲਾਨ

ਇਸ ਵੇਲੇ ਦੀ ਵੱਡੀ ਖਬਰ ਛੁਟੀ ਦੇ ਬਾਰੇ ਵਿਚ ਆ ਰਹੀ ਹੈ ਪੰਜਾਬ ਸਰਕਾਰ ਨੇ ਇਸ ਜਗ੍ਹਾ ਕੀਤਾ ਹੈ ਛੁਟੀ ਦਾ ਐਲਾਨ ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ।

ਹੋਲਾ ਮੁਹੱਲਾ ਕਾਰਨ 9 ਮਾਰਚ ਨੂੰ ਸ੍ਰੀ ਅਨੰਦਪੁਰ ਸਾਹਿਬ ਦੇ ਸਕੂਲਾਂ ਤੇ ਕਾਲਜਾਂ ’ਚ ਛੁੱਟੀ ਰਹੇਗੀ। ਇਹ ਹੁਕਮ ਜ਼ਿਲ੍ਹਾ ਰੂਪਨਗਰ (ਰੋਪੜ) ਦੇ ਡਿਪਟੀ ਕਮਿਸ਼ਨਰ ਸ੍ਰੀ ਵਿਨੇ ਬਬਲਾਨੀ ਨੇ ਜਾਰੀ ਕੀਤੇ ਹਨ ਕਿ 9 ਮਾਰਚ ਨੂੰ ਬਲਾਕ ਸ੍ਰੀ ਅਨੰਦਪੁਰ ਸਾਹਿਬ ਦੇ ਸਮੂਹ ਵਿਦਿਅਕ ਅਦਾਰਿਆਂ “ਜਿਨ੍ਹਾਂ ਵਿਚ ਸਲਾਨਾ ਪ੍ਰੀਖਿਆ ਨਹੀ ਹੋ ਰਹੀਆਂ ਹਨ”, ਵਿਚ 9 ਮਾਰਚ ਨੂੰ ਛੁੱਟੀ ਰਹੇਗੀ|

ਡਿਪਟੀ ਕਮਿਸ਼ਨਰ ਵਲੋ ਜਾਰੀ ਹੁਕਮ ਅਨੁਸਾਰ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਹੋਲਾ ਮੁਹੱਲਾ 5 ਮਾਰਚ 2020 ਤੋ 7 ਮਾਰਚ 2020 ਤੱਕ ਕੀਰਤਪੁਰ ਸਾਹਿਬ ਵਿਖੇ ਅਤੇ 8 ਮਾਰਚ 2020 ਤੋ 10 ਮਾਰਚ 2020 ਤੱਕ ਸ੍ਰੀ ਅਨੰਦਪੁਰ ਸਾਹਿਬ ਵਿਚ ਬੜੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ|

ਕੁਲਵਿੰਦਰਜੀਤ ਸਿੰਘ ਭਾਟੀਆ ਦੀ ਰਿਪੋਰਟ ਮੁਤਾਬਕ ਹੋਲੇ ਮੁਹੱਲੇ ਦੌਰਾਨ ਲੱਖਾਂ ਦੀ ਤਾਦਾਦ ਵਿਚ ਸ਼ਰਧਾਲੂ ਇਨ੍ਹਾਂ ਥਾਵਾਂ ’ਤੇ ਗੁਰਦੁਆਰਾ ਸਹਿਬਾਨ ਦੇ ਦਰਸ਼ਨਾਂ ਲਈ ਆਉਦੇ ਹਨ| ਇਸ ਸਬੰਧੀ ਬਾਹਰਲੇ ਜ਼ਿਲ੍ਹਿਆਂ ਤੋ ਵੱਖ ਵੱਖ ਵਿਭਾਗਾਂ ਦੇ ਕਰਮਚਾਰੀਆਂ ਦੀਆਂ ਡਿਊਟੀਆਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਲਗਾਈਆ ਗਈਆਂ ਹਨ|

ਇਨ੍ਹਾਂ ਕਰਮਚਾਰੀਆਂ ਦੀ ਰਿਹਾਇਸ਼ ਦਾ ਪ੍ਰਬੰਧ ਸ੍ਰੀ ਅਨੰਦਪੁਰ ਸਾਹਿਬ ਬਲਾਕ ਵਿਚ ਪੈਂਦੇ ਵਿਦਿਅਕ ਅਦਾਰਿਆ ਵਿਚ ਕੀਤਾ ਜਾਂਦਾ ਹੈ|ਇਸ ਲਈ ਇਸ ਸਥਿਤੀ ਨੁੰ ਮੁੱਖ ਰੱਖਦੇ ਹੋਏ ਸ੍ਰੀ ਅਨੰਦਪੁਰ ਸਾਹਿਬ ਬਲਾਕ ਦੇ ਪੈਂਦੇ ਸਾਰੇ ਵਿਦਿਅਕ ਅਦਾਰਿਆਂ ਸਰਕਾਰੀ/ਪ੍ਰਾਈਵੇਟ ਵਿਚ (ਜਿਨ੍ਹਾਂ ਵਿਚ ਇਮਤਿਹਾਨ ਨਹੀ ਚੱਲ ਰਹੇ) ਵਿਚ 9 ਮਾਰਚ 2020 ਦੀ ਛੁੱਟੀ ਕੀਤੀ ਗਈ ਹੈ|ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!