Home / ਤਾਜਾ ਜਾਣਕਾਰੀ / ਹੁਣੇ ਹੁਣੇ ਪੰਜਾਬ ਚ ਇਹਨਾਂ ਲਈ ਛੁਟੀ ਦਾ ਹੋਇਆ ਇਹ ਵੱਡਾ ਐਲਾਨ – ਤਾਜਾ ਵੱਡੀ ਖਬਰ

ਹੁਣੇ ਹੁਣੇ ਪੰਜਾਬ ਚ ਇਹਨਾਂ ਲਈ ਛੁਟੀ ਦਾ ਹੋਇਆ ਇਹ ਵੱਡਾ ਐਲਾਨ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਜਿੱਥੇ ਭਾਰਤ ਦੇਸ਼ ਗੁਰੂਆਂ, ਪੀਰਾਂ, ਫਕੀਰਾਂ ਦਾ ਦੇਸ਼ ਹੈ। ਇੱਥੇ ਬਹੁਤ ਸਾਰੀਆਂ ਮਹਾਨ ਹਸਤੀਆਂ ਨੇ ਜਨਮ ਲਿਆ , ਜਿਨ੍ਹਾਂ ਦੇ ਨਾਲ ਸਬੰਧਤ ਘਟਨਾਵਾਂ ਨੂੰ ਅਸੀਂ ਤਿਉਹਾਰ ਦੇ ਰੂਪ ਵਿੱਚ ਮਨਾਉਂਦੇ ਹਨ । ਜਿੱਥੇ ਇਕ ਪਾਸੇ ਤਿਉਹਾਰਾਂ ਦਾ ਸੀਜ਼ਨ ਭਾਰਤ ਵਿੱਚ ਸ਼ੁਰੂ ਹੋ ਚੁੱਕਿਆ ਹੈ । ਰੌਣਕਾਂ ਹੀ ਰੌਣਕਾਂ ਵੇਖਣ ਨੂੰ ਮਿਲ ਰਹੀਆਂ ਹਨ । ਦੂਜੇ ਪਾਸੇ ਦੇਸ਼ ਦੇ ਕਈ ਰਾਜਾਂ ਦੇ ਵਿੱਚ ਚੋਣਾਂ ਦਾ ਵੀ ਪੂਰਾ ਜ਼ੋਰ ਹੈ । ਸਿਆਸੀ ਪਾਰਟੀਆਂ ਇੱਕ ਦੂਜੇ ਨੂੰ ਘੇਰਨ ਦੀਆਂ ਕੋਸ਼ਿਸ਼ਾਂ ਦੇ ਵਿੱਚ ਹਨ । ਆ ਰਹੀਆਂ ਚੋਣਾਂ ਨੂੰ ਲੈ ਕੇ ਤਿਆਰੀਆਂ ਚੱਲ ਰਹੀਆਂ ਹਨ। ਜਿੱਥੇ ਚਾਰੇ ਪਾਸੇ ਤਿ-ਉ-ਹਾ-ਰਾਂ ਤੇ ਸਿਆਸਤ ਦਾ ਰੰਗ ਵੇਖਣ ਨੂੰ ਮਿਲ ਰਿਹਾ ਹੈ , ਇਸੇ ਵਿਚਕਾਰ ਹੁਣ ਪੰਜਾਬ ਦੇ ਕੁਝ ਲੋਕਾਂ ਦੀ ਖੁਸ਼ੀ ਭਰੀ ਖਬਰ ਸਾਹਮਣੇ ਆ ਰਹੀ ਹੈ ।

ਦਰਅਸਲ ਪੰਜਾਬ ਦੀ ਵਿੱਚ ਹੁਣ ਕੁਝ ਲੋਕਾਂ ਨੂੰ ਤਨਖਾਹ ਸਮੇਤ ਛੁੱਟੀ ਮਿਲਣ ਜਾ ਰਹੀ ਹੈ ।ਮਿਲੀ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਹਰਿਆਣਾ ਰਾਜ ਤੇ ਨਾਲ ਲੱਗਦੇ ਖੇਤਰਾਂ ਦੇ ਵਿੱਚ ਜੋ ਫੈਕਟਰੀਆਂ ਸਥਿਤ ਹਨ ਤੇ ਉਨ੍ਹਾਂ ਫੈਕਟਰੀਆਂ ਦੇ ਵਿੱਚ ਜੋ ਕਰਮਚਾਰੀ ਕੰਮ ਕਰ ਰਹੇ ਹਨ , ਨਾਲ ਹੀ ਉਹ ਜੇਕਰ ਹਰਿਆਣਾ ਦੇ ਵੋਟਰ ਹਨ ਤਾਂ ਉਨ੍ਹਾਂ ਨੂੰ ਹਰਿਆਣਾ ਦੇ ਵਿੱਚ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੇ ਲਈ ਤੀਹ ਅਕਤੂਬਰ ਯਾਨੀ ਅੱਜ ਤਨਖਾਹ ਸਮੇਤ ਛੁੱਟੀ ਦੇਣ ਦਾ ਐਲਾਨ ਕਰ ਦਿੱਤਾ ਗਿਆ ਹੈ ।

ਵੱਡੀ ਖਬਰ ਹੈ ਹਰਿਆਣਾ ਦੇ ਨਾਲ ਲੱਗਦੇ ਖੇਤਰਾਂ ਦੇ ਵਿੱਚ ਰਹਿਣ ਵਾਲੇ ਲੋਕਾਂ ਦੀ, ਜੋ ਹਰਿਆਣਾ ਦੇ ਨਾਲ ਲੱਗਦੇ ਖੇਤਰਾਂ ਵਿਚ ਸਥਿਤ ਫੈਕਟਰੀ ਵਿੱਚ ਕੰਮ ਕਰਦੇ ਨੇ ਤੇ ਅੱਜ ਉਨ੍ਹਾਂ ਨੂੰ ਤਨਖਾਹ ਸਮੇਤ ਛੁੱਟੀ ਦੇਣ ਦਾ ਐਲਾਨ ਕੀਤਾ ਗਿਆ ਹੈ ਇਹ ਫ਼ੈਸਲਾ ਜਨ ਹਿੱਤ ਦੇ ਵਿਚ ਲਿਆ ਗਿਆ ਹੈ । ਇਸ ਦੇ ਨਾਲ ਹੀ ਪੰਜਾਬ ਵਿਚਲੀਆਂ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਵਿਚ ਕੰਮ ਕਰਦੇ ਹੋਏ ਕਰਮਚਾਰੀ ਜੋ ਹਰਿਆਣਾ ਦੇ ਵੋਟਰ ਹਨ ਉਨ੍ਹਾਂ ਨੂੰ ਵੀ ਤੀਹ ਅਕਤੂਬਰ ਦੇ ਦਿਨ ਛੁੱਟੀ ਰਹੇਗੀ ਤੇ ਨਾਲ ਹੀ ਉਨ੍ਹਾਂ ਨੂੰ ਇਸ ਦਿਨ ਦੀ ਤਨਖਾਹ ਵੀ ਦਿੱਤੀ ਜਾਵੇਗੀ ।

ਜ਼ਿਕਰਯੋਗ ਹੈ ਕਿ ਹਰਿਆਣਾ ਦੇ ਵਿੱਚ ਇਸ ਸਮੇਂ ਵਿਧਾਨ ਸਭਾ ਹਲਕੇ ਦੀਆਂ ਜ਼ਿਮਨੀ ਚੋਣਾਂ ਚੱਲ ਰਹੀਆਂ ਹਨ ਤੇ ਇਨ੍ਹਾਂ ਚੋਣਾਂ ਦੇ ਮੱਦੇਨਜ਼ਰ ਰੱਖਦੇ ਹੋਏ ਹੀ ਹੁਣ ਇਹ ਵੱਡਾ ਫ਼ੈਸਲਾ ਕੀਤਾ ਗਿਆ ਹੈ ਕਿ ਹਰਿਆਣਾ ਦੇ ਨਾਲ ਲੱਗਦੇ ਖੇਤਰਾਂ ਦੇ ਚ ਸਥਿਤ ਦੁਕਾਨਾਂ ,ਫੈਕਟਰੀਆਂ ਦੇਸ਼ ਵਿੱਚ ਕੰਮ ਕਰਨ ਵਾਲੇ ਛੋਟੇ ਵਪਾਰੀਆਂ ਨੂੰ ਹੁਣ ਤਨਖਾਹ ਸਮੇਤ ਛੁੱਟੀ ਮਿਲੇਗੀ ।

error: Content is protected !!