Home / ਤਾਜਾ ਜਾਣਕਾਰੀ / ਹੁਣੇ ਹੁਣੇ ਪੰਜਾਬ ਚ ਵਾਪਰਿਆ ਕਹਿਰ ਬੱਚਿਆਂ ਸਮੇਤ ਇਕੋ ਪ੍ਰੀਵਾਰ ਦੀਆਂ ਲੋਥਾਂ ਦੇ ਲਗੇ ਢੇਰ

ਹੁਣੇ ਹੁਣੇ ਪੰਜਾਬ ਚ ਵਾਪਰਿਆ ਕਹਿਰ ਬੱਚਿਆਂ ਸਮੇਤ ਇਕੋ ਪ੍ਰੀਵਾਰ ਦੀਆਂ ਲੋਥਾਂ ਦੇ ਲਗੇ ਢੇਰ

ਵੱਡੀ ਖਬਰ ਪੰਜਾਬ ਦੇ ਮੋਗਾ ਸ਼ਹਿਰ ਤੋਂ ਆ ਰਹੀ ਹੈ ਜਿਸ ਨਾਲ ਸਾਰੇ ਪਾਸੇ ਸੋਗ ਦੀ ਲਹਿਰ ਦੌੜ ਗਈ ਹੈ।ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ।

ਮੋਗਾ ਨੈਸ਼ਨਲ ਹਾਈਵੇਅ ’ਤੇ ਸੰਘਣੀ ਧੁੰਦ ਕਾਰਨ ਕਾਰ ਸਵਾਰ ਪਰਿਵਾਰ ਦੀ ਟਰੱਕ ਨਾਲ ਟੱ ਕ ਰ ਹੋਣ ’ਤੇ ਹਾ ਦ ਸਾ ਵਾਪਰ ਜਾਣ ਦੀ ਸੂਚਨਾ ਮਿਲੀ ਹੈ। ਇਸ ’ਚ ਇਕੋ ਪਰਿਵਾਰ ਦੇ 4 ਲੋਕਾਂ ਦੀ ਮੌਤ ਹੋ ਗਈ, ਜਿਸ ’ਚ ਪਤੀ-ਪਤਨੀ ਸਣੇ 2 ਬੱਚੇ ਮੌਜੂਦ ਸਨ। ਇਸ ਦੀ ਸੂਚਨਾ ਮਿਲਣ ’ਤੇ ਪੁੱਜੀ ਪੁਲਸ ਨੇ ਕਾਰ ’ਚ ਪਈਆਂ ਮਿ੍ਤਕਾਂ ਦੀਆਂ ਲੋਥਾਂ ਨੂੰ ਬਾਹਰ ਕੱਢ ਕੇ ਨੇੜਲੇ ਹਸਪਤਾਲ ਭੇਜ ਦਿੱਤਾ।

ਜਾਣਕਾਰੀ ਅਨੁਸਾਰ ਅੱਜ ਸਵੇਰੇ ਮੋਗਾ ਨੈਸ਼ਨਲ ਹਾਈਵੇਅ ’ਤੇ ਸੰਘਣੀ ਧੁੰਦ ਪਈ ਹੋਈ ਸੀ, ਜਿਸ ਕਾਰਨ ਆਲੇ-ਦੁਆਲੇ ਕੁਝ ਵੀ ਦਿਖਾਈ ਨਹੀਂ ਸੀ ਦੇ ਰਿਹਾ। ਇਸ ਦੌਰਾਨ ਹਾਈਵੇਅ ਤੋਂ ਲੰਘ ਰਹੇ ਇਕ ਤੇਜ਼ ਰਫਤਾਰ ਟਰੱਕ ਨੇ ਸਾਹਮਣੇ ਤੋਂ ਆ ਰਹੇ ਕਾਰ ਸਵਾਰ ਲੋਕਾਂ ਨੂੰ ਟੱ ਕ ਰ ਮਾ ਰ ਦਿੱਤੀ, ਜਿਸ ਕਾਰਨ ਕਾਰ ਟਰੱਕ ਦੇ ਹੇਠਾਂ ਜਾ ਘੁੱਸੀ। ਹਾ ਦ ਸੇ ’ਚ ਕਾਰ ’ਚ ਸਵਾਰ ਪਤੀ-ਪਤੀ ਅਤੇ ਉਨ੍ਹਾਂ ਦੇ 2 ਬੱਚਿਆਂ ਦੀ ਮੌ ਕੇ ’ਤੇ ਮੌਤ ਹੋ ਗਈ।ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!