Home / ਤਾਜਾ ਜਾਣਕਾਰੀ / ਹੁਣੇ ਹੁਣੇ ਪੰਜਾਬ ਚ ਵਾਪਰਿਆ ਕਹਿਰ ਜਵਾਈ ਨੇ ਸੋਹਰੇ ਘਰ ਮਚਾਇਆ ਹ ੜਕੰਪ

ਹੁਣੇ ਹੁਣੇ ਪੰਜਾਬ ਚ ਵਾਪਰਿਆ ਕਹਿਰ ਜਵਾਈ ਨੇ ਸੋਹਰੇ ਘਰ ਮਚਾਇਆ ਹ ੜਕੰਪ

ਹੁਣੇ ਆਈ ਤਾਜਾ ਵੱਡੀ ਖਬਰ

ਮੋਗਾ ਜ਼ਿਲ੍ਹੇ ਦੇ ਪਿੰਡ ਸੈਦਪੁਰ ਜਲਾਲ ‘ਚ ਐਤਵਾਰ ਬਹੁਤ ਹੀ ਮਾੜੀ ਖਬਰ ਆ ਰਹੀ ਹੈ । ਇਥੋਂ ਦੇ ਪੰਜਾਬ ਪੁਲਿਸ ਦੇ ਇਕ ਪੁਲਸ ਮੁਲਾਜ਼ਮ ਨੇ ਗੁੱ –ਸੇ ‘ਚ ਆ ਕੇ ਆਪਣੇ ਸਹੁਰਾ ਪਰਿਵਾਰ ਦੇ 4 ਰਿਸ਼ਤੇਦਾਰਾਂ ਦੀ ਹੱ ਤਿ ਆ ਕਰ ਦਿੱਤੀ। ਪੁਲਸ ਮੁਲਾਜ਼ਮ ਦੀ ਪਛਾਣ ਕੁਲਵਿੰਦਰ ਸਿੰਘ ਨੇ ਆਪਣੀ ਸਰਕਾਰੀ ਏ ਕੇ 4 7 ਰਾ ਈ ਫ ਲ ਦੀ ਵ ਰ ਤੋਂ ਆਪਣੀ ਪਤਨੀ ਰਾਜਵਿੰਦਰ ਕੌਰ, ਭਰਜਾਈ ਜਸਕਰਨ ਸਿੰਘ, ਸੱਸ ਸੁਖਵਿੰਦਰ ਕੌਰ ਨੂੰ ਕ ਤ ਲ ਕਰ ਦਿੱਤਾ ਜਦਕਿ ਆਪਣੀ ਸਾਲੀ ਨੂੰ ਜ਼ਖਮੀ ਕਰ ਦਿੱਤਾ। ਇਸ ਦੌਰਾਨ ਤਿੰਨ ਦੀ ਮੌਤ ਹੋ ਗਈ ਤੇ ਇਕ ਔਰਤ ਦੀ ਹਸਪਤਾਲ ਜਾ ਕੇ ਮੌਤ ਹੋ ਗਈ।

ਜਾਣਕਾਰੀ ਅਨੁਸਾਰ ਕੁਲਵਿੰਦਰ ਦਾ ਆਪਣੇ ਸਹੁਰੇ ਪਰਿਵਾਰ ਨਾਲ ਕੋਈ ਵਿ ਵਾ ਦ ਚੱਲ ਰਿਹਾ ਸੀ ਜਿਸ ਨੂੰ ਉਹ ਬੈਠ ਕੇ ਹੱਲ ਕਰਨਾ ਚਾਹੁੰਦੇ ਸਨ। ਕੁਲਵਿੰਦਰ ਆਪਣੀ ਪਤਨੀ ਨਾਲ ਆਪਣੇ ਸਹੁਰੇ ਘਰ ਸ਼ਨੀਵਾਰ ਨੂੰ ਪਹੁੰਚਿਆ। ਉਸ ਨੇ ਪੀ–ਤੀ ਹੋ-ਈ ਸੀ ਤੇ ਉਹ ਸਹੁਰੇ ਪਰਿਵਾਰ ਨਾਲ ਝ-ਗ-ੜਾ ਕਰਨ ਲੱਗਾ। ਸਹੁਰੇ ਵਾਲਿਆਂ ਨੇ ਉਸਨੂੰ ਰੱ ਸੀ ਨਾਲ ਬੰ ਨ੍ਹ ਣ ਦੀ ਕੋਸ਼ਿਸ਼ ਵੀ ਕੀਤੀ

ਜਿਸ ਨਾਲ ਉਸ ਨੂੰ ਗੁੱ — ਸਾ ਆ ਗਿ ਆ ਤੇ ਉਸ ਨੇ ਸਰਕਾਰੀ ਪਿ ਸ ਤੌ ਲ ਨਾਲ ਫਾ ਇ ਰਿੰ ਗ ਸ਼ੁਰੂ ਕਰ ਦਿੱਤੀ। ਜ਼ਖ਼ਮੀ ਔਰਤ ਨੂੰ ਮੋਗਾ ਦੇ ਸਿਵਲ ਹਸਪਤਾਲ ‘ਚ ਭਰਤੀ ਕਰਵਾਇਆ ਗਿਆ । ਇਸ ਨਾਲ ਇਕ ਬੱਚੀ ਵੀ ਜ਼ਖ਼ਮੀ ਹੋ ਗ ਈ। ਮੋਗਾ ਦੇ ਐੱਸ. ਪੀ. ਹਰਿੰਦਰਪਾਲ ਸਿਂਘ ਨੇ ਮਾਮਲੇ ਦੀ ਜਾਂਚ ਕਰਨ ਲਈ ਕਿਹਾ ਹੈ। ਫਿਲਹਾਲ ਮੁਕੱਦਮਾ ਦਰਜ ਕਰ ਲਿਆ ਗਿਆ ਹੈ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!