Home / ਤਾਜਾ ਜਾਣਕਾਰੀ / ਹੁਣੇ ਹੁਣੇ ਪੰਜਾਬ ਚ ਵਾਪਰਿਆ ਕਹਿਰ ਚੋਟੀ ਦੇ ਇਸ ਲੀਡਰ ਦੀ ਹੋਈ ਮੌਤ ਛਾਇਆ ਸੋਗ

ਹੁਣੇ ਹੁਣੇ ਪੰਜਾਬ ਚ ਵਾਪਰਿਆ ਕਹਿਰ ਚੋਟੀ ਦੇ ਇਸ ਲੀਡਰ ਦੀ ਹੋਈ ਮੌਤ ਛਾਇਆ ਸੋਗ

ਇਸ ਵੇਲੇ ਦੀ ਵੱਡੀ ਖਬਰ ਪੰਜਾਬ ਤੋਂ ਆ ਰਹੀ ਹੈ ਜਿਥ ਆਮ ਆਦਮੀ ਪਾਰਟੀ ਦੇ ਛੋਟੀ ਦੇ ਲੀਡਰ ਦੀ ਮੌਤ ਹੋ ਜਾਣ ਕਾਰਨ ਸੋਗ ਦੀ ਲਹਿਰ ਦੌੜ ਗਈ ਹੈ। ਓਹਨਾ ਦੀ ਮੌਤ ਤੇ ਵੱਖ ਵੱਖ ਲੀਡਰਾਂ ਨੇ ਸੋਗ ਪ੍ਰਗਟ ਕੀਤਾ ਹੈ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ।

ਗੁਰੂਹਰਸਹਾਏ/ਫਿਰੋਜ਼ਪੁਰ/ਮਮਦੋਟ -ਆਮ ਆਦਮੀ ਪਾਰਟੀ ‘ਆਪ’ ਦੇ ਜ਼ਿਲਾ ਯੂਥ ਦੇ ਵਾਈਸ ਪ੍ਰਧਾਨ ਅਤੇ ਟੀ. ਵੀ. ਚੈੱਨਲਾਂ ਦੇ ਪੱਤਰਕਾਰ ਸਾਜਨ ਸੰਧੂ ਵਾਸੀ ਗੁਰੂਹਰਸਹਾਏ ਦੀ ਫਿਰੋਜ਼ਪੁਰ-ਫਾਜ਼ਿਲਕਾ ਜੀ. ਟੀ. ਰੋਡ ‘ਤੇ ਸਥਿਤ ਖਾਈ ਟੀ-ਪੁਆਇੰਟ ਨੇੜੇ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਥਾਣਾ ਫਿਰੋਜ਼ਪੁਰ ਸਦਰ ਦੀ ਪੁਲਸ ਵਲੋਂ ਸੰਧੂ ਦੀ ਲੋਥ ਨੂੰ ਕਬਜ਼ੇ ‘ਚ ਲੈ ਕੇ ਫਿਰੋਜ਼ਪੁਰ ਪੋ ਸ ਟ ਮਾ ਰ ਟ ਮ ਲਈ ਭੇਜ ਦਿੱਤਾ ਗਿਆ ਹੈ।

ਸਾਜਨ ਸੰਧੂ ਦੇ ਪਿਤਾ ਪਾਲਾ ਸਿੰਘ ਨੇ ਦੱਸਿਆ ਕਿ ਪਿੰਡ ਹਾਮਦ ਵਿਖੇ ਪਾਰਟੀ ਦੀ ਮੀਟਿੰਗ ਤੋਂ ਬਾਅਦ ਸਾਜਨ ਆਪਣੇ ਸਹੁਰੇ ਪਿੰਡ ਤੋਂ ਆਪਣੀ ਪਤਨੀ ਨੂੰ ਲੈਣ ਲਈ ਐਕਟਿਵਾ ‘ਤੇ ਸਵਾਰ ਹੋ ਕੇ ਜਾ ਰਿਹਾ ਸੀ। ਇਸ ਦੌਰਾਨ ਜਦ ਉਹ ਖਾਈ ਫੇਮੇ ਕੀ ਨੇੜੇ ਮਮਦੋਟ ਟੀ-ਪੁਆਇੰਟ ਨੇੜੇ ਨਹਿਰਾਂ ਦੇ ਪੁਲਾਂ ਉੱਪਰ ਪਹੁੰਚਿਆ ਤਾਂ ਅਚਾਨਕ ਸਾਹਮਣੇ ਤੋਂ ਬੇਸਹਾਰਾ ਪਸ਼ੂ ਆ ਗਿਆ ਤੇ ਉਸ ਦੀ ਐਕਟਿਵਾ ਪਸ਼ੂ ‘ਚ ਜਾ ਵੱਜੀ। ਜਿਸ ਦੌਰਾਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਦੱਸਣਯੋਗ ਹੈ ਕਿ ਉਸ ਦਾ ਅੱਜ ਸੰ ਸ ਕਾ ਰ ਮੁਕਤਸਰ ਰੋਡ ਗੁਰੂਹਰਸਹਾਏ ਵਿਖੇ ਕਰ ਦਿੱਤਾ ਗਿਆ।

ਸਾਜਨ ਸੰਧੂ ਦਾ 2 ਸਾਲ ਪਹਿਲਾਂ ਹੀ ਵਿਆਹ ਹੋਇਆ ਸੀ ਅਤੇ ਉਸ ਦੇ ਘਰ ਇਕ ਬੱਚਾ ਵੀ ਹੈ। ਪਤਨੀ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੋਇਆ ਪਿਆ ਹੈ।ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!