ਪੰਜਾਬ ਚ ਵਾਪਰਿਆ ਕਹਿਰ 24 ਗੱਡੀਆਂ ਆਪਸ ਚ ਲੱਗੀਆਂ
ਭਵਾਨੀਗੜ੍ਹ: ਪੰਜਾਬ ‘ਚ ਧੁੰਦ ਕਾਰਨ ਸੜਕੀ ਹਾ ਦ ਸੇ ਲਗਾਤਾਰ ਵਾਪਰ ਰਹੇ ਹਨ। ਜਿਨ੍ਹਾਂ ਕਾਰਨ ਕਈ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ। ਅਜਿਹਾ ਹੀ ਇੱਕ ਹੋਰ ਅੱਜ ਭਵਾਨੀਗੜ੍ਹ ਕੋਲ ਪੈਂਦੇ ਪਿੰਡ ਰੋਸ਼ਨਵਾਲਾ ਕੋਲ ਹੋਇਆ ਹੈ। ਜਿਥੇ ਸੰਘਣੀ ਧੂੰਦ ਕਾਰਨ ਕਈ ਵਾਹਨ ਆਪਸ ‘ਚ ਟਕਰਾਅ ਗਏ।
ਮਿਲੀ ਜਾਣਕਾਰੀ ਮੁਤਾਬਕ ਪਟਿਆਲਾ-ਬਠਿੰਡਾ ਨੈਸ਼ਨਲ ਹਾਈਵੇ ‘ਤੇ ਝੌਨੇ ਨਾਲ ਭਰਿਆ ਟਰੈਕਟਰ ਟਰਾਲੀ ਖੜਾ ਸੀ, ਜਿਸ ਨੂੰ ਪੀ.ਆਰ.ਟੀ.ਸੀ ਦੀ ਬੱਸ ਲਗ ਗਈ । ਜਿਸ ਕਾਰਨ 1 ਦੀ ਮੌਤ ਹੋ ਗਈ ਤੇ 1 ਜ਼ਖਮੀ ਹੋ ਗਿਆ। ਇਸ ਤੋਂ ਬਾਅਦ ਇਥੇ ਇਕ ਦੇ ਬਾਅਦ ਇਕ ਕਰਕੇ 2 ਦਰਜਨ ਦੇ ਕਰੀਬ ਵਾਹਨ ਆਪਸ ਵਿਚ ਵੱਜ ਗਏ।ਇਨ੍ਹਾਂ ਵਾਹਨਾਂ ਵਿਚ ਸਵਾਰ ਵਿਅਕਤੀ ਵੀ ਜਖਮੀ ਹੋਏ ਹਨ।
ਇਸ ਸੰਬੰਧੀ ਪੀ.ਆਰ.ਟੀ.ਸੀ. ਦੇ ਕਡੰਕਟਰ ਰਾਜਪਾਲ ਦਾ ਕਹਿਣਾ ਹੈ ਕਿ ਅੱਜ ਸਵੇਰੇ ਸੜਕ ‘ਤੇ ਸੰਘਣੀ ਧੁੰਦ ਅਤੇ ਧੂੰਆਂ ਹੋਣ ਕਾਰਨ ਸੜਕ ‘ਤੇ ਕੁਝ ਵੀ ਨਜ਼ਰ ਨਹੀਂ ਸੀ ਆ ਰਿਹਾ ਇਸ ਲਈ ਬੱਸ ਚਾਲਕ ਨੂੰ ਸੜਕ ‘ਤੇ ਖਰਾਬ ਹਾ ਲ ਤ ਵਿਚ ਖੜ੍ਹੀ ਟਰੈਕਟਰ ਟਰਾਲੀ ਨਜ਼ਰ ਨਹੀਂ ਆਈ। ਲੋਕਾਂ ਦਾ ਕਹਿਣਾ ਹੈ ਕਿ ਇਹ ਸੰਘਣੀ ਧੂੰਦ ਕੁਦਰਤੀ ਨਹੀਂ ਸਗੋਂ ਇਹ ਕਿਸਾਨਾਂ ਵੱਲੋਂ ਬੀਤੇ ਦਿਨੀ ਆਪਣੇ ਖੇਤਾਂ ਵਿਚ ਝੋਨੇ ਦੀ ਰਹਿੰਦ-ਖੁਹੰਦ ਨੂੰ ਅੱਗ ਲਗਾਈ ਗਈ ਸੀ ਅਤੇ ਇਹ ਪਰਾਲੀ ਦਾ ਧੂੰਆਂ ਹੀ ਹੈ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
